Wildebeest analysis examples for:   pan-pan   ASCII_DIGIT    February 25, 2023 at 00:59    Script wb_pprint_html.py   by Ulf Hermjakob

26170  JHN 2:6  ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।
26184  JHN 2:20  ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?”
30995  REV 13:18  ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।