428 | GEN 18:3 | ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ। |
549 | GEN 22:1 | ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। |
559 | GEN 22:11 | ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। |
885 | GEN 31:11 | ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ। |
971 | GEN 33:10 | ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ। |
1389 | GEN 46:2 | ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ। |
1584 | EXO 3:4 | ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।” |
1649 | EXO 5:16 | ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ। |
1650 | EXO 5:17 | ਉਸ ਨੇ ਆਖਿਆ, ਤੁਸੀਂ ਆਲਸੀ ਹੋ, ਢਿੱਲੇ! ਇਸੇ ਕਰਕੇ ਤੁਸੀਂ ਆਖੀ ਜਾਂਦੇ ਹੋ, ਸਾਨੂੰ ਜਾਣ ਦੇ ਤਾਂ ਜੋ ਅਸੀਂ ਯਹੋਵਾਹ ਲਈ ਬਲੀਆਂ ਚੜ੍ਹਾਈਏ। |
1788 | EXO 10:10 | ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ। |
1850 | EXO 12:33 | ਅਤੇ ਉਨ੍ਹਾਂ ਲੋਕਾਂ ਉੱਤੇ ਮਿਸਰੀ ਕੱਸ ਪਾਉਣ ਲੱਗੇ ਕਿ ਉਹ ਉਨ੍ਹਾਂ ਨੂੰ ਉਸ ਦੇਸ ਵਿੱਚੋਂ ਛੇਤੀ ਕੱਢ ਲੈਣ ਕਿਉਂਕਿ ਉਨ੍ਹਾਂ ਨੇ ਆਖਿਆ, ਅਸੀਂ ਸਾਰੇ ਮਰ ਗਏ! |
3098 | LEV 13:45 | ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ। |
3759 | NUM 4:15 | ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ। |
4031 | NUM 11:6 | ਪਰ ਹੁਣ ਸਾਡੀ ਭੁੱਖ ਮਰ ਗਈ ਹੈ। ਹੁਣ ਤਾਂ ਸਾਨੂੰ ਮੰਨੇ ਤੋਂ ਇਲਾਵਾ ਕੁਝ ਵੀ ਨਹੀਂ ਦਿਸਦਾ! |
4040 | NUM 11:15 | ਜੇਕਰ ਤੂੰ ਮੇਰੇ ਨਾਲ ਅਜਿਹਾ ਹੀ ਕਰਨਾ ਹੈ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ, ਤਾਂ ਮੈਨੂੰ ਮਾਰ ਸੁੱਟ ਕਿ ਮੈਂ ਆਪਣੀ ਦੁਰਦਸ਼ਾ ਨਾ ਵੇਖਾਂ! |
4046 | NUM 11:21 | ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ! |
4048 | NUM 11:23 | ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ! |
4052 | NUM 11:27 | ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ! |
4053 | NUM 11:28 | ਤਦ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਿਹੜਾ ਮੂਸਾ ਦਾ ਸੇਵਕ ਅਤੇ ਉਸ ਦੇ ਚੁਣੇ ਹੋਇਆਂ ਵਿੱਚੋਂ ਸੀ, ਉਹ ਨੇ ਮੂਸਾ ਨੂੰ ਆਖਿਆ ਹੇ ਮੇਰੇ ਸੁਆਮੀ, ਉਨ੍ਹਾਂ ਨੂੰ ਮਨ੍ਹਾ ਕਰ ਦਿਓ! |
4054 | NUM 11:29 | ਮੂਸਾ ਨੇ ਆਖਿਆ, ਕੀ ਤੂੰ ਮੇਰੇ ਲਈ ਖਿਝਦਾ ਹੈਂ? ਕਾਸ਼ ਅਜਿਹਾ ਹੁੰਦਾ ਕਿ ਯਹੋਵਾਹ ਦੇ ਸਾਰੇ ਲੋਕ ਨਬੀ ਹੁੰਦੇ ਅਤੇ ਯਹੋਵਾਹ ਆਪਣਾ ਆਤਮਾ ਉਨ੍ਹਾਂ ਉੱਤੇ ਘੱਲਦਾ! |
4070 | NUM 12:10 | ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ! |
4118 | NUM 14:9 | ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ! |
4141 | NUM 14:32 | ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗ ਪੈਣਗੀਆਂ, ਇਹ ਤੁਹਾਡੇ ਲਈ ਹੈ! |
4143 | NUM 14:34 | ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ! |
4202 | NUM 16:7 | ਅਤੇ ਕੱਲ ਨੂੰ ਉਨ੍ਹਾਂ ਵਿੱਚ ਅੱਗ ਪਾਓ ਅਤੇ ਉਨ੍ਹਾਂ ਦੇ ਵਿੱਚ ਯਹੋਵਾਹ ਦੇ ਅੱਗੇ ਧੂਪ ਪਾਓ ਤਾਂ ਅਜਿਹਾ ਹੋਵੇਗਾ ਕਿ ਉਹ ਮਨੁੱਖ ਜਿਸ ਨੂੰ ਯਹੋਵਾਹ ਚੁਣੇਗਾ ਉਹ ਪਵਿੱਤਰ ਹੋਵੇਗਾ। ਹੁਣ ਲੇਵੀਓ, ਤੁਸੀਂ ਵੀ ਬਸ ਕਰੋ! |
4203 | NUM 16:8 | ਤਾਂ ਮੂਸਾ ਨੇ ਕੋਰਹ ਨੂੰ ਆਖਿਆ, ਹੇ ਲੇਵੀਓ ਸੁਣੋ! |
4209 | NUM 16:14 | ਨਾਲੇ ਤੂੰ ਸਾਨੂੰ ਅਜਿਹੇ ਦੇਸ ਵਿੱਚ ਵੀ ਨਹੀਂ ਲਿਆਂਦਾ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਨਾ ਸਾਨੂੰ ਖੇਤਾਂ ਅਤੇ ਬਾਗ਼ਾਂ ਦਾ ਅਧਿਕਾਰ ਦਿੱਤਾ ਹੈ। ਕੀ ਤੂੰ ਇਨ੍ਹਾਂ ਮਨੁੱਖਾਂ ਦੀਆਂ ਅੱਖਾਂ ਕੱਢ ਸੁੱਟੇਂਗਾ? ਅਸੀਂ ਤਾਂ ਅੱਗੇ ਨਹੀਂ ਜਾਣਾ! |
4210 | NUM 16:15 | ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ। |
4221 | NUM 16:26 | ਉਹ ਮੰਡਲੀ ਨੂੰ ਬੋਲਿਆ ਕਿ ਇਨ੍ਹਾਂ ਦੁਸ਼ਟ ਮਨੁੱਖਾਂ ਦੇ ਤੰਬੂਆਂ ਤੋਂ ਇੱਕ ਪਾਸੇ ਹੋ ਕੇ ਦੂਰ ਹੋ ਜਾਓ ਅਤੇ ਉਨ੍ਹਾਂ ਦੀ ਕਿਸੇ ਵੀ ਵਸਤੂ ਨੂੰ ਨਾ ਛੂਹਣਾ, ਕਿਤੇ ਤੁਸੀਂ ਵੀ ਉਨ੍ਹਾਂ ਦੇ ਸਾਰੇ ਪਾਪਾਂ ਵਿੱਚ ਸਾਂਝੀ ਹੋਵੋ! |
4225 | NUM 16:30 | ਪਰ ਜੇ ਯਹੋਵਾਹ ਕੋਈ ਅਣੋਖਾ ਕੰਮ ਕਰੇ, ਅਤੇ ਭੂਮੀ ਆਪਣਾ ਮੂੰਹ ਖੋਲ੍ਹ ਕੇ ਉਹਨਾਂ ਨੂੰ ਅਤੇ ਉਹਨਾਂ ਦੀਆਂ ਸਭਨਾਂ ਵਸਤੂਆਂ ਨੂੰ ਨਿਗਲ ਲਵੇ ਅਤੇ ਉਹ ਜੀਉਂਦੇ ਜੀ ਪਤਾਲ ਵਿੱਚ ਉਤਰ ਜਾਣ ਤਾਂ ਤੁਸੀਂ ਜਾਣ ਲਓ ਕਿ ਇਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਨਿਰਾਦਰ ਕੀਤਾ ਹੈ! |
4229 | NUM 16:34 | ਤਦ ਸਾਰੇ ਇਸਰਾਏਲੀ ਜਿਹੜੇ ਉਨ੍ਹਾਂ ਦੇ ਆਲੇ-ਦੁਆਲੇ ਸਨ, ਉਨ੍ਹਾਂ ਦੀਆਂ ਚੀਕਾਂ ਸੁਣ ਕੇ ਇਹ ਕਹਿੰਦੇ ਹੋਏ ਦੌੜ ਗਏ ਕਿਤੇ ਅਜਿਹਾ ਨਾ ਹੋਵੇ ਕਿ ਧਰਤੀ ਸਾਨੂੰ ਵੀ ਨਿਗਲ ਲਵੇ! |
4236 | NUM 17:6 | ਦੂਸਰੇ ਦਿਨ ਇਸਰਾਏਲੀਆਂ ਦੀ ਸਾਰੀ ਮੰਡਲੀ ਇਹ ਆਖ ਕੇ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਉਣ ਲੱਗੀ ਕਿ ਤੁਸੀਂ ਯਹੋਵਾਹ ਦੀ ਪਰਜਾ ਨੂੰ ਮਾਰ ਸੁੱਟਿਆ! |
4240 | NUM 17:10 | ਤੁਸੀਂ ਇਸ ਮੰਡਲੀ ਵਿੱਚੋਂ ਨਿੱਕਲ ਜਾਓ ਤਾਂ ਜੋ ਮੈਂ ਇਨ੍ਹਾਂ ਨੂੰ ਥੋੜ੍ਹੇ ਸਮੇਂ ਵਿੱਚ ਹੀ ਨਾਸ ਕਰ ਦੇਵਾਂ! ਤਦ ਉਹ ਮੂੰਹ ਦੇ ਭਾਰ ਡਿੱਗੇ। |
4241 | NUM 17:11 | ਮੂਸਾ ਨੇ ਹਾਰੂਨ ਨੂੰ ਆਖਿਆ, ਆਪਣਾ ਧੂਪਦਾਨ ਲੈ ਕੇ ਉਸ ਉੱਤੇ ਜਗਵੇਦੀ ਦੀ ਅੱਗ ਪਾ ਅਤੇ ਧੂਪ ਪਾ ਕੇ ਛੇਤੀ ਮੰਡਲੀ ਦੇ ਕੋਲ ਲੈ ਜਾ ਅਤੇ ਉਨ੍ਹਾਂ ਲਈ ਪ੍ਰਾਸਚਿਤ ਕਰ, ਕਿਉਂ ਜੋ ਯਹੋਵਾਹ ਦਾ ਕ੍ਰੋਧ ਭੜਕਿਆ ਹੈ ਅਤੇ ਬਵਾ ਸ਼ੁਰੂ ਹੋ ਚੁੱਕੀ ਹੈ! |
4257 | NUM 17:27 | ਉਪਰੰਤ ਇਸਰਾਏਲੀਆਂ ਨੇ ਮੂਸਾ ਨੂੰ ਆਖਿਆ ਕਿ ਵੇਖ, ਸਾਡੀ ਜਾਨ ਮੁੱਕ ਚੱਲੀ ਹੈਂ। ਅਸੀਂ ਨਾਸ ਹੋ ਗਏ ਹਾਂ! ਅਸੀਂ ਸਾਰੇ ਦੇ ਸਾਰੇ ਨਾਸ ਹੋ ਗਏ ਹਾਂ। |
4315 | NUM 20:3 | ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ! |
4346 | NUM 21:5 | ਇਸ ਕਾਰਨ ਪਰਜਾ ਯਹੋਵਾਹ ਅਤੇ ਮੂਸਾ ਦੇ ਵਿਰੁੱਧ ਬੋਲੀ ਕਿ ਤੁਸੀਂ ਸਾਨੂੰ ਮਿਸਰ ਵਿੱਚੋਂ ਜੰਗਲ ਵਿੱਚ ਕਿਉਂ ਲੈ ਆਏ, ਤਾਂ ਜੋ ਅਸੀਂ ਉਜਾੜ ਵਿੱਚ ਮਰ ਜਾਈਏ? ਇੱਥੇ ਨਾ ਤਾਂ ਰੋਟੀ ਹੈ, ਨਾ ਹੀ ਪਾਣੀ ਹੈ। ਸਾਡੀਆਂ ਜਾਨਾਂ ਇਸ ਨਿਕੰਮੀ ਰੋਟੀ ਤੋਂ ਅੱਕ ਗਈਆਂ ਹਨ! |
4358 | NUM 21:17 | ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ। |
4359 | NUM 21:18 | ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ! |
4370 | NUM 21:29 | ਹੇ ਮੋਆਬ, ਤੇਰੇ ਉੱਤੇ ਹਾਏ! ਹੇ ਕਮੋਸ਼ ਦੇ ਪੁਜਾਰੀਓ, ਤੁਸੀਂ ਬਰਬਾਦ ਹੋਏ! ਉਸ ਨੇ ਆਪਣੇ ਪੁੱਤਰਾਂ ਨੂੰ ਭਗੌੜਿਆਂ ਵਾਂਗੂੰ ਛੱਡਿਆ, ਅਤੇ ਆਪਣੀਆਂ ਧੀਆਂ ਨੂੰ ਅਮੋਰੀਆਂ ਦੇ ਰਾਜਾ ਸੀਹੋਨ ਦੀ ਦਾਸੀਆਂ ਬਣਾ ਦਿੱਤਾ! |
4424 | NUM 23:7 | ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੂਰਬ ਦੇ ਪਰਬਤ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ! |
4427 | NUM 23:10 | ਯਾਕੂਬ ਦੀ ਧੂੜ ਦੇ ਕਿਣਕਿਆਂ ਨੂੰ ਕਿਸ ਨੇ ਗਿਣਿਆ? ਜਾਂ ਕਿਸ ਨੇ ਇਸਰਾਏਲ ਦੀ ਚੌਥਾਈ ਦੀ ਗਿਣਤੀ ਕੀਤੀ? ਮੈਂ ਧਰਮੀਆਂ ਦੀ ਮੌਤ ਦੀ ਤਰ੍ਹਾਂ ਮਰਾਂ, ਅਤੇ ਮੇਰਾ ਅੰਤ ਉਸ ਵਰਗਾ ਹੋਵੇ! |
4428 | NUM 23:11 | ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਤੂੰ ਮੇਰੇ ਨਾਲ ਕੀ ਕੀਤਾ? ਮੈਂ ਤੈਨੂੰ ਆਪਣੇ ਵੈਰੀਆਂ ਨੂੰ ਸਰਾਪ ਦੇਣ ਲਈ ਲਿਆਂਦਾ ਅਤੇ ਵੇਖ, ਤੂੰ ਉਨ੍ਹਾਂ ਨੂੰ ਬਰਕਤ ਹੀ ਬਰਕਤ ਦੇ ਦਿੱਤੀ! |
4440 | NUM 23:23 | ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ। ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ! |
4442 | NUM 23:25 | ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਨਾ ਉਹ ਨੂੰ ਸਰਾਪ ਦੇ ਅਤੇ ਨਾ ਉਹ ਨੂੰ ਬਰਕਤ ਹੀ ਦੇ! |
4452 | NUM 24:5 | ਹੇ ਯਾਕੂਬ, ਤੇਰੇ ਤੰਬੂ ਕਿੰਨੇ ਚੰਗੇ ਹਨ! ਹੇ ਇਸਰਾਏਲ, ਤੇਰੇ ਵਾਸ ਵੀ! |
4456 | NUM 24:9 | ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ, ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ, ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ! |
4458 | NUM 24:11 | ਹੁਣ ਆਪਣੇ ਘਰ ਚਲਿਆ ਜਾ! ਮੈਂ ਤਾਂ ਆਖਿਆ ਸੀ ਕਿ ਮੈਂ ਤੈਨੂੰ ਵੱਡਾ ਇਨਾਮ ਦਿਆਂਗਾ ਪਰ ਵੇਖ, ਯਹੋਵਾਹ ਨੇ ਤੈਨੂੰ ਇਨਾਮ ਲੈਣ ਤੋਂ ਮਨ੍ਹਾਂ ਕੀਤਾ। |
4470 | NUM 24:23 | ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ? |
4477 | NUM 25:5 | ਤਾਂ ਮੂਸਾ ਨੇ ਇਸਰਾਏਲ ਦੇ ਨਿਆਂਈਆਂ ਨੂੰ ਆਖਿਆ, ਹਰ ਇੱਕ ਆਪਣੇ ਮਨੁੱਖਾਂ ਨੂੰ ਜਿਹੜੇ ਬਆਲ ਪਓਰ ਨਾਲ ਰਲ ਗਏ ਹਨ ਵੱਢ ਸੁੱਟੇ! |
4818 | NUM 33:56 | ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ! |
4915 | DEU 1:21 | ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!” |
4922 | DEU 1:28 | ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!” |
4953 | DEU 2:13 | “ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ। |
5003 | DEU 3:26 | ਪਰ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਸੀ ਅਤੇ ਮੇਰੀ ਨਾ ਸੁਣੀ। ਯਹੋਵਾਹ ਨੇ ਮੈਨੂੰ ਆਖਿਆ, “ਬਸ ਕਰ! ਫੇਰ ਕਦੀ ਮੇਰੇ ਨਾਲ ਇਹ ਗੱਲ ਨਾ ਛੇੜੀਂ! |
5084 | DEU 5:29 | ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ! |
5092 | DEU 6:4 | ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ। |
5582 | DEU 26:14 | ਮੈਂ ਆਪਣੇ ਸੋਗ ਦੇ ਸਮੇਂ ਉਨ੍ਹਾਂ ਵਿੱਚੋਂ ਨਹੀਂ ਖਾਧਾ, ਜਦ ਮੈਂ ਅਸ਼ੁੱਧ ਸੀ ਤਦ ਉਨ੍ਹਾਂ ਵਿੱਚੋਂ ਕੁਝ ਨਹੀਂ ਕੱਢਿਆ, ਨਾ ਹੀ ਮੈਂ ਉਨ੍ਹਾਂ ਵਿੱਚੋਂ ਮੁਰਦਿਆਂ ਲਈ ਕੁਝ ਦਿੱਤਾ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀ, ਮੈਂ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ ਹੈ ਜਿਵੇਂ ਤੂੰ ਮੈਨੂੰ ਹੁਕਮ ਦਿੱਤਾ ਸੀ। |
5596 | DEU 27:9 | ਤਦ ਮੂਸਾ ਅਤੇ ਲੇਵੀ ਜਾਜਕਾਂ ਨੇ ਸਾਰੇ ਇਸਰਾਏਲ ਨੂੰ ਆਖਿਆ, “ਹੇ ਇਸਰਾਏਲ, ਚੁੱਪ ਰਹਿ ਕੇ ਸੁਣੋ! ਅੱਜ ਦੇ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ, |
5704 | DEU 29:22 | “ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,” |
5736 | DEU 31:6 | ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।” |
5738 | DEU 31:8 | ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!” |
5798 | DEU 32:38 | ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ, ਅਤੇ ਉਨ੍ਹਾਂ ਦੇ ਪੀਣ ਦੀਆਂ ਭੇਟਾਂ ਦੀ ਮਧ ਪੀਂਦੇ ਸਨ? ਉਹ ਉੱਠਣ ਅਤੇ ਤੁਹਾਡੀ ਸਹਾਇਤਾ ਕਰਨ, ਉਹ ਤੁਹਾਡੀ ਓਟ ਹੋਣ! |
5841 | DEU 33:29 | ਹੇ ਇਸਰਾਏਲ, ਤੂੰ ਧੰਨ ਹੈ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ? ਉਹ ਤੇਰੀ ਸਹਾਇਤਾ ਦੀ ਢਾਲ਼, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ। |
5919 | JOS 4:7 | ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ। |
5967 | JOS 6:16 | ਜਦ ਸੱਤਵੀਂ ਵਾਰ ਇਸ ਤਰ੍ਹਾਂ ਹੋਇਆ ਕਿ ਜਦ ਜਾਜਕਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, ਜੈਕਾਰਾ ਗਜਾਓ! ਕਿਉਂ ਜੋ ਯਹੋਵਾਹ ਨੇ ਇਹ ਸ਼ਹਿਰ ਤੁਹਾਨੂੰ ਦੇ ਦਿੱਤਾ ਹੈ! |
5977 | JOS 6:26 | ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ! |
5988 | JOS 7:10 | ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉੱਠ ਖਲੋ! ਕਿਉਂ ਮੂੰਹ ਪਰਨੇ ਪਿਆ ਹੈਂ? |
6012 | JOS 8:8 | ਇਸ ਤਰ੍ਹਾਂ ਹੋਵੇਗਾ ਜਦ ਸ਼ਹਿਰ ਕਾਬੂ ਵਿੱਚ ਆ ਜਾਵੇ ਤਾਂ ਸ਼ਹਿਰ ਵਿੱਚ ਅੱਗ ਲਾ ਦੇਣੀ ਅਤੇ ਯਹੋਵਾਹ ਦੀ ਆਗਿਆ ਅਨੁਸਾਰ ਕਰਿਓ। ਵੇਖੋ ਮੈਂ ਤੁਹਾਨੂੰ ਹੁਕਮ ਦੇ ਦਿੱਤਾ ਹੈ! |
6115 | JOS 11:6 | ਉਸ ਤੋਂ ਬਾਅਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਉਹਨਾਂ ਦੇ ਅੱਗੋਂ ਨਾ ਡਰ ਕਿਉਂ ਜੋ ਭਲਕੇ ਇਸੇ ਵੇਲੇ ਮੈਂ ਇਹਨਾਂ ਸਾਰਿਆਂ ਨੂੰ ਇਸਰਾਏਲ ਦੇ ਵੱਸ ਵਿੱਚ ਕਰਕੇ ਮਰਵਾ ਦਿਆਂਗਾ! ਤੂੰ ਉਹਨਾਂ ਦੇ ਘੋੜਿਆਂ ਦੀਆਂ ਵਾਗਾਂ ਵੱਢੇਂਗਾ ਅਤੇ ਉਹਨਾਂ ਦੇ ਰੱਥਾਂ ਨੂੰ ਅੱਗ ਨਾਲ ਸਾੜੇਂਗਾ। |
6201 | JOS 14:12 | ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ। |
6448 | JOS 22:20 | ਕੀ ਜ਼ਰਹ ਦੇ ਪੁੱਤਰ ਆਕਾਨ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ!। |
6494 | JOS 24:16 | ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ! |
6496 | JOS 24:18 | ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!। |
6499 | JOS 24:21 | ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ! |
6502 | JOS 24:24 | ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!। |
6595 | JDG 3:25 | ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ! |
6615 | JDG 4:14 | ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ। |
6627 | JDG 5:2 | ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ! |
6628 | JDG 5:3 | ਹੇ ਰਾਜਿਓ, ਸੁਣੋ ਅਤੇ ਹੇ ਆਗੂਓ, ਧਿਆਨ ਦਿਉ! ਮੈਂ, ਹਾਂ ਮੈਂ ਯਹੋਵਾਹ ਲਈ ਗੀਤ ਗਾਵਾਂਗੀ, ਮੈਂ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਵਡਿਆਈ ਕਰਾਂਗੀ। |
6632 | JDG 5:7 | ਇਸਰਾਏਲ ਵਿੱਚ ਆਗੂ ਮੁੱਕ ਗਏ, ਉਹ ਪੂਰੀ ਤਰ੍ਹਾਂ ਹੀ ਮੁੱਕ ਗਏ, ਜਦ ਤੱਕ ਮੈਂ, ਦਬੋਰਾਹ, ਨਾ ਉੱਠੀ, ਜਦ ਤੱਕ ਮੈਂ ਇਸਰਾਏਲ ਵਿੱਚ ਮਾਂ ਬਣ ਕੇ ਨਾ ਉੱਠੀ! |
6634 | JDG 5:9 | ਮੇਰਾ ਮਨ ਇਸਰਾਏਲ ਦੇ ਹਾਕਮਾਂ ਵੱਲ ਲੱਗਿਆ ਹੋਇਆ ਹੈ, ਜਿਨ੍ਹਾਂ ਨੇ ਆਪਣੇ ਆਪ ਨੂੰ ਲੋਕਾਂ ਵਿੱਚ ਖੁਸ਼ੀ ਨਾਲ ਪੇਸ਼ ਕੀਤਾ। ਯਹੋਵਾਹ ਨੂੰ ਧੰਨ ਆਖੋ! |
6635 | JDG 5:10 | ਹੇ ਸਫ਼ੇਦ ਗਧੀਆਂ ਉੱਤੇ ਚੜ੍ਹਨ ਵਾਲਿਓ! ਹੇ ਸ਼ਿੰਗਾਰੀਆਂ ਹੋਈਆਂ ਗਧੀਆਂ ਉੱਤੇ ਬੈਠਣ ਵਾਲਿਓ! ਹੇ ਰਾਹ ਦੇ ਤੁਰਨ ਵਾਲਿਓ, ਤੁਸੀਂ ਇਸ ਦਾ ਚਰਚਾ ਕਰੋ! |
6637 | JDG 5:12 | ਜਾਗ, ਜਾਗ, ਹੇ ਦਬੋਰਾਹ, ਜਾਗ ਜਾਗ ਤੇ ਗੀਤ ਗਾ! ਉੱਠ, ਹੇ ਬਾਰਾਕ ਅਬੀਨੋਅਮ ਦੇ ਪੁੱਤਰ! ਅਤੇ ਆਪਣੇ ਬੰਦੀਆਂ ਨੂੰ ਬੰਨ੍ਹ ਲੈ। |
6646 | JDG 5:21 | ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ! |
6648 | JDG 5:23 | ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ। |
6649 | JDG 5:24 | ਹੇਬਰ ਕੇਨੀ ਦੀ ਪਤਨੀ ਯਾਏਲ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ, ਉਸ ਤੰਬੂ ਵਿੱਚ ਰਹਿਣ ਵਾਲੀਆਂ ਸਾਰੀਆਂ ਇਸਤਰੀਆਂ ਨਾਲੋਂ ਮੁਬਾਰਕ ਹੋਵੇ! |
6651 | JDG 5:26 | ਉਸ ਨੇ ਆਪਣਾ ਹੱਥ ਕਿੱਲੀ ਉੱਤੇ ਲਾਇਆ, ਆਪਣਾ ਸੱਜਾ ਹੱਥ ਕਾਰੀਗਰ ਦੇ ਹਥੌੜੇ ਵੱਲ ਵਧਾਇਆ, ਉਸਨੇ ਸੀਸਰਾ ਨੂੰ ਠੋਕਿਆ, ਉਸ ਦੇ ਸਿਰ ਨੂੰ ਭੰਨ ਸੁੱਟਿਆ, ਉਸ ਦੀ ਪੁੜਪੁੜੀ ਨੂੰ ਆਰ ਪਾਰ ਵਿੰਨ੍ਹ ਦਿੱਤਾ! |
6656 | JDG 5:31 | ਇਸੇ ਤਰ੍ਹਾਂ, ਹੇ ਯਹੋਵਾਹ, ਤੇਰੇ ਸਾਰੇ ਵੈਰੀ ਨਾਸ ਹੋ ਜਾਣ! ਪਰ ਉਸ ਦੇ ਪ੍ਰੇਮੀ ਸੂਰਜ ਵਾਂਗੂੰ ਹੋਣ, ਜਦ ਉਹ ਆਪਣੇ ਪ੍ਰਤਾਪ ਨਾਲ ਚੜ੍ਹਦਾ ਹੈ। ਫਿਰ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ। |
6670 | JDG 6:14 | ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?” |
6678 | JDG 6:22 | ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!” |
6711 | JDG 7:15 | ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!” |
6714 | JDG 7:18 | ਜਦ ਮੈਂ ਅਤੇ ਮੇਰੇ ਸਾਰੇ ਸਾਥੀ ਤੁਰ੍ਹੀਆਂ ਵਜਾਈਏ ਤਾਂ ਤੁਸੀਂ ਸਾਰੇ ਵੀ ਛਾਉਣੀ ਦੇ ਸਾਰਿਆਂ ਬੰਨ੍ਹਿਆਂ ਉੱਤੇ ਤੁਰ੍ਹੀਆਂ ਵਜਾਉਣਾ ਅਤੇ ਇਹ ਜੈਕਾਰਾ ਬੁਲਾਓ,” “ਯਹੋਵਾਹ ਅਤੇ ਗਿਦਾਊਨ ਦੀ ਤਲਵਾਰ!।” |
6716 | JDG 7:20 | ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!” |
6728 | JDG 8:7 | ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!” |
6730 | JDG 8:9 | ਉਸ ਨੇ ਪਨੂਏਲ ਦੇ ਵਾਸੀਆਂ ਨੂੰ ਕਿਹਾ, “ਜਦ ਮੈਂ ਸੁੱਖ-ਸਾਂਦ ਨਾਲ ਮੁੜ ਆਵਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹ ਦਿਆਂਗਾ!” |
6740 | JDG 8:19 | ਤਾਂ ਉਸ ਨੇ ਕਿਹਾ, “ਉਹ ਮੇਰੇ ਸੱਕੇ ਭਰਾ, ਮੇਰੀ ਮਾਂ ਦੇ ਪੁੱਤਰ ਸਨ, ਜੀਉਂਦੇ ਯਹੋਵਾਹ ਦੀ ਸਹੁੰ, ਜੇ ਤੁਸੀਂ ਉਨ੍ਹਾਂ ਨੂੰ ਜੀਉਂਦਾ ਛੱਡ ਦਿੰਦੇ ਤਾਂ ਮੈਂ ਤੁਹਾਨੂੰ ਨਾ ਮਾਰਦਾ!” |
6741 | JDG 8:20 | ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ। |
6742 | JDG 8:21 | ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ। |
6770 | JDG 9:14 | ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, ‘ਭਈ ਚੱਲ ਤੂੰ ਸਾਡਾ ਰਾਜਾ ਬਣ!’ |