Wildebeest analysis examples for:   pan-pan   )    February 25, 2023 at 00:59    Script wb_pprint_html.py   by Ulf Hermjakob

249  GEN 10:14  ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)
1498  GEN 49:24  ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ)
2176  EXO 23:31  ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ।
2396  EXO 30:13  ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
3740  NUM 3:47  ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)
4820  NUM 34:2  ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ)
4960  DEU 2:20  (ਉਹ ਵੀ ਰਫ਼ਾਈਆਂ ਦੀ ਧਰਤੀ ਗਿਣੀ ਗਈ। ਰਫ਼ਾਈ ਪਹਿਲੇ ਸਮਿਆਂ ਵਿੱਚ ਉੱਥੇ ਵੱਸਦੇ ਸਨ, ਪਰ ਅੰਮੋਨੀ ਉਨ੍ਹਾਂ ਨੂੰ ਜ਼ਮ ਜ਼ੁੰਮੀ ਆਖਦੇ ਸਨ)
4986  DEU 3:9  (ਸੀਦੋਨੀ ਹਰਮੋਨ ਨੂੰ ਸਿਰਯੋਨ ਪਰ ਅਮੋਰੀ ਉਸ ਨੂੰ ਸਨੀਰ ਆਖਦੇ ਹਨ)
4990  DEU 3:13  ਅਤੇ ਗਿਲਆਦ ਦਾ ਬਚਿਆ ਹੋਇਆ ਹਿੱਸਾ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ, ਮੈਂ ਮਨੱਸ਼ਹ ਦੇ ਅੱਧੇ ਗੋਤ ਨੂੰ ਦੇ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਮੇਤ ਅਰਗੋਬ ਦਾ ਸਾਰਾ ਇਲਾਕਾ। (ਬਾਸ਼ਾਨ ਤਾਂ ਰਫ਼ਾਈਆਂ ਦਾ ਦੇਸ਼ ਅਖਵਾਉਂਦਾ ਹੈ)
5060  DEU 5:5  (ਉਸ ਸਮੇਂ ਮੈਂ ਯਹੋਵਾਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਹੋਇਆ ਤਾਂ ਜੋ ਤੁਹਾਨੂੰ ਯਹੋਵਾਹ ਦਾ ਬਚਨ ਦੱਸਾਂ, ਕਿਉਂ ਜੋ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਰਬਤ ਉੱਤੇ ਨਾ ਚੜ੍ਹੇ)
5276  DEU 13:3  ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ,
6745  JDG 8:24  ਤਾਂ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਇੱਕ ਚੀਜ਼ ਤੁਹਾਡੇ ਤੋਂ ਮੰਗਦਾ ਹਾਂ, ਕਿ ਤੁਸੀਂ ਸਾਰੇ ਆਪਣੀ ਲੁੱਟ ਦੇ ਵਿੱਚੋਂ ਵਾਲੀਆਂ ਮੈਨੂੰ ਦੇ ਦਿਉ।” (ਕਿਉਂ ਜੋ ਉਹ ਵਾਲੀਆਂ ਸੋਨੇ ਦੀਆਂ ਸਨ, ਅਤੇ ਸੋਨੇ ਦੀਆਂ ਵਾਲੀਆਂ ਪਾਉਣਾ ਇਸਮਾਏਲੀਆਂ ਦੀ ਰੀਤ ਸੀ)
7009  JDG 18:14  ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”
8585  2SA 21:2  ਤਦ ਰਾਜਾ ਨੇ ਗਿਬਓਨੀਆਂ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ (ਇਹ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਅਮੋਰੀਆਂ ਦੇ ਬਚੇ ਹੋਏ ਸਨ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਸਹੁੰ ਖਾਧੀ ਸੀ ਪਰ ਸ਼ਾਊਲ ਨੇ ਇਸਰਾਏਲੀਆਂ ਅਤੇ ਯਹੂਦੀਆਂ ਲਈ ਜਤਨ ਕਰ ਕੇ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ)
9724  2KI 7:13  ਤਦ ਰਾਜਾ ਦੇ ਨੌਕਰਾਂ ਵਿੱਚੋਂ ਇੱਕ ਨੇ ਉੱਤਰ ਦਿੱਤਾ ਕਿ ਉਨ੍ਹਾਂ ਬਚਿਆਂ ਹੋਇਆਂ ਘੋੜਿਆਂ ਵਿੱਚੋਂ ਜਿਹੜੇ ਸ਼ਹਿਰ ਵਿੱਚ ਬਾਕੀ ਹਨ, ਲੋਕ ਪੰਜ ਘੋੜੇ ਲੈਣ ਅਤੇ ਅਸੀਂ ਉਨ੍ਹਾਂ ਨੂੰ ਘੱਲ ਕੇ ਵੇਖੀਏ (ਉਹ ਇਸਰਾਏਲ ਦੇ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਬਚ ਰਿਹਾ ਹੈ ਜਾਂ ਵੇਖੋ, ਉਹ ਇਸਰਾਏਲ ਦੇ ਉਸ ਸਾਰੇ ਦਲ ਦੀ ਤਰ੍ਹਾਂ ਹਨ ਜਿਹੜਾ ਨਸ਼ਟ ਹੋ ਗਿਆ ਹੈ)
10433  1CH 5:1  ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ (ਉਹ ਪਹਿਲੌਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਪਹਿਲੌਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣਿਆ ਜਾਂਦਾ)
11153  1CH 28:5  ਅਤੇ ਮੇਰਿਆਂ ਸਾਰਿਆਂ ਪੁੱਤਰਾਂ ਵਿੱਚੋਂ (ਹਾਂ ਯਹੋਵਾਹ ਨੇ ਮੈਨੂੰ ਬਹੁਤ ਪੁੱਤਰ ਬਖਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਪਸੰਦ ਕੀਤਾ, ਤਾਂ ਕਿ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਿਰਾਜਮਾਨ ਹੋਵੇ।
11960  2CH 34:22  ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ
12340  NEH 3:8  ਉਨ੍ਹਾਂ ਤੋਂ ਅੱਗੇ ਹਰਹਯਾਹ ਦੇ ਪੁੱਤਰ ਉੱਜ਼ੀਏਲ ਅਤੇ ਹੋਰ ਸੁਨਿਆਰਾਂ ਨੇ ਮੁਰੰਮਤ ਕੀਤੀ, ਉਨ੍ਹਾਂ ਤੋਂ ਅੱਗੇ ਅਤਾਰਾਂ (ਅੱਤਰ ਬਣਾਉਣ ਵਾਲੇ) ਦੇ ਪੁੱਤਰਾਂ ਵਿੱਚੋਂ ਹਨਨਯਾਹ ਨੇ ਮੁਰੰਮਤ ਕੀਤੀ, ਅਤੇ ਉਨ੍ਹਾਂ ਨੇ ਚੌੜੀ ਕੰਧ ਤੱਕ ਯਰੂਸ਼ਲਮ ਨੂੰ ਬਣਾ ਦਿੱਤਾ।
12358  NEH 3:26  ਅਤੇ ਨਥੀਨੀਮ (ਭਵਨ ਦੇ ਸੇਵਕ) ਜੋ ਓਫ਼ਲ ਵਿੱਚ ਵੱਸਦੇ ਸਨ, ਉਨ੍ਹਾਂ ਨੇ ਜਲ-ਫਾਟਕ ਦੇ ਸਾਹਮਣੇ ਤੱਕ ਅਤੇ ਪੂਰਬ ਵੱਲ ਬਾਹਰ ਨਿੱਕਲੇ ਹੋਏ ਬੁਰਜ ਤੱਕ ਮੁਰੰਮਤ ਕੀਤੀ।
12485  NEH 7:60  ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
12581  NEH 10:29  ਬਾਕੀ ਲੋਕ ਅਰਥਾਤ ਜਾਜਕ, ਲੇਵੀ, ਦਰਬਾਨ, ਗਾਇਕ ਅਤੇ ਨਥੀਨੀਮ (ਭਵਨ ਦੇ ਸੇਵਕ) ਅਤੇ ਸਾਰੇ ਜਿਹੜੇ ਦੇਸਾਂ ਦੀਆਂ ਕੌਮਾਂ ਵਿੱਚੋਂ ਪਰਮੇਸ਼ੁਰ ਦੀ ਬਿਵਸਥਾ ਮੰਨਣ ਲਈ ਅਲੱਗ ਹੋ ਗਏ ਸਨ, ਉਨ੍ਹਾਂ ਸਾਰਿਆਂ ਨੇ ਆਪਣੀਆਂ ਪਤਨੀਆਂ ਅਤੇ ਉਨ੍ਹਾਂ ਪੁੱਤਰਾਂ ਅਤੇ ਧੀਆਂ ਸਮੇਤ ਜੋ ਸਿਆਣੇ ਅਤੇ ਸਮਝਦਾਰ ਸਨ,
12595  NEH 11:3  ਇਹ ਉਸ ਸੂਬੇ ਦੇ ਆਗੂ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਨਿੱਜ ਭੂਮੀ ਵਿੱਚ ਵੱਸਦਾ ਸੀ ਅਰਥਾਤ ਇਸਰਾਏਲੀ, ਜਾਜਕ, ਲੇਵੀ, ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੀ ਸੇਵਕਾਂ ਦੀ ਸੰਤਾਨ
12707  EST 1:1  ਅਹਸ਼ਵੇਰੋਸ਼ ਰਾਜਾ ਦੇ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ (ਇਹ ਉਹ ਅਹਸ਼ਵੇਰੋਸ਼ ਹੈ, ਜਿਹੜਾ ਭਾਰਤ ਤੋਂ ਕੂਸ਼ ਦੇਸ਼ ਤੱਕ ਇੱਕ ਸੌ ਸਤਾਈ ਸੂਬਿਆਂ ਉੱਤੇ ਰਾਜ ਕਰਦਾ ਸੀ)
13598  JOB 31:6  (ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
13622  JOB 31:30  (ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ ਕਿ ਸਰਾਪ ਦੇ ਕੇ ਉਹ ਦੀ ਜਾਨ ਮੰਗਾਂ)
13624  JOB 31:32  (ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -
15075  PSA 72:20  (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖ਼ਤਮ ਹੁੰਦੀਆਂ ਹਨ)
15879  PSA 112:8  ਉਹ ਦਾ ਮਨ ਤਕੜਾ ਹੈ, ਉਹ ਨਾ ਡੋਲੇਗਾ, ਜਦ ਤੱਕ ਉਹ ਆਪਣੇ ਵਿਰੋਧੀਆਂ ਉੱਤੇ (ਆਪਣੀ ਜਿੱਤ) ਨਾ ਵੇਖੇ।
22584  OBA 1:5  ਜੇਕਰ ਰਾਤ ਨੂੰ ਤੇਰੇ ਕੋਲ ਚੋਰ ਅਤੇ ਡਾਕੂ ਵੀ ਆਉਣ (ਤੂੰ ਕਿਵੇਂ ਬਰਬਾਦ ਕੀਤਾ ਗਿਆ) ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ? ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ?
22856  HAB 3:19  ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)
23511  MAT 10:25  ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।
23824  MAT 18:28  ਜਦੋਂ ਉਹ ਨੌਕਰ ਬਾਹਰ ਨਿੱਕਲਿਆ, ਤਦ ਉਹ ਨੂੰ ਆਪਣੇ ਨਾਲ ਦੇ ਨੌਕਰਾਂ ਵਿੱਚੋਂ ਇੱਕ ਮਿਲਿਆ ਜਿਸ ਤੋਂ ਉਹ ਨੇ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਲੈਣੇ ਸਨ, ਉਸ ਨੇ ਉਹ ਨੂੰ ਗਲੇ ਤੋਂ ਫੜ੍ਹ ਕੇ ਆਖਿਆ, ਜੋ ਮੇਰਾ ਤੂੰ ਦੇਣਾ ਹੈ ਸੋ ਦੇ!
23863  MAT 20:2  ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
23870  MAT 20:9  ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।
23874  MAT 20:13  ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?
24041  MAT 24:15  ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)
24371  MRK 3:14  ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।
24379  MRK 3:22  ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
24513  MRK 6:37  ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
24536  MRK 7:4  ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)
24800  MRK 13:14  ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।
24828  MRK 14:5  ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।
26021  LUK 23:17  (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
26333  JHN 6:7  ਫ਼ਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਦੋ ਸੋ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਵੀ ਲੈ ਆਈਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁੱਕੜਾ ਹੀ ਦੇਣ ਯੋਗ ਹੋਵਾਂਗੇ।”
26533  JHN 9:24  ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
26591  JHN 10:41  ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
26653  JHN 12:4  ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
26759  JHN 14:22  ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?”
26806  JHN 16:11  ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
26813  JHN 16:18  ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।
26864  JHN 18:10  ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਪ੍ਰਧਾਨ ਜਾਜਕ ਦੇ ਨੌਕਰ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਮ ਮਲਖੁਸ ਸੀ)
26880  JHN 18:26  ਪ੍ਰਧਾਨ ਜਾਜਕ ਦੇ ਨੌਕਰਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸ ਦਾ ਪਤਰਸ ਨੇ ਕੰਨ ਵੱਢ ਦਿੱਤਾ ਸੀ ਤਾਂ ਉਸ ਨੌਕਰ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ਼ ਵਿੱਚ ਵੇਖਿਆ ਸੀ।”
26907  JHN 19:13  ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।
26929  JHN 19:35  (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)
27439  ACT 13:8  ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ (ਕਿਉਂ ਜੋ ਉਹ ਦੇ ਨਾਮ ਦਾ ਇਹੋ ਅਰਥ ਹੈ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ।
28064  ROM 3:5  ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)
28160  ROM 7:1  ਹੇ ਭਰਾਵੋ, ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ (ਕਿਉਂ ਜੋ ਮੈਂ ਉਨ੍ਹਾਂ ਨਾਲ ਬੋਲਦਾ ਹਾਂ ਜਿਹੜੇ ਬਿਵਸਥਾ ਨੂੰ ਜਾਣਦੇ ਹਨ) ਕਿ ਜਿਨ੍ਹਾਂ ਚਿਰ ਮਨੁੱਖ ਜਿਉਂਦਾ ਹੈ ਉਨ੍ਹਾਂ ਚਿਰ ਬਿਵਸਥਾ ਉਸ ਉੱਤੇ ਅਧਿਕਾਰ ਰੱਖਦੀ ਹੈ?
28859  1CO 16:15  ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ (ਤੁਸੀਂ ਤਾਂ ਸਤਫ਼ਨਾਸ ਦਾ ਘਰਾਣਾ ਜਾਣਦੇ ਹੋ ਕਿ ਉਹ ਅਖਾਯਾ ਦਾ ਪਹਿਲਾ ਫਲ ਹੋਇਆ ਅਤੇ ਉਨ੍ਹਾਂ ਨੇ ਸੰਤਾਂ ਦੀ ਟਹਿਲ ਸੇਵਾ ਕੀਤੀ)
28897  2CO 2:5  ਪਰ ਜੇ ਕਿਸੇ ਨੇ ਦੁੱਖ ਦਿੱਤਾ ਹੈ ਤਾਂ ਮੈਨੂੰ ਨਹੀਂ ਸਗੋਂ ਕੁਝ ਕੁ (ਜੋ ਉਸ ਨਾਲ ਬਹੁਤ ਧੱਕਾ ਨਾ ਕਰਾਂ) ਤੁਹਾਨੂੰ ਸਭਨਾਂ ਨੂੰ ਦੁੱਖ ਦਿੱਤਾ।
29078  2CO 11:21  ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।
29465  PHP 2:7  ਸਗੋਂ ਉਸ ਨੇ ਆਪਣੇ ਆਪ ਨੂੰ ਸੱਖਣਾ (ਜੋ ਕੁਝ ਉਸ ਕੋਲ ਸੀ, ਸਭ ਕੁਝ ਤਿਆਗ ਦਿੱਤਾ) ਕਰਕੇ ਦਾਸ ਦਾ ਰੂਪ ਧਾਰਿਆ ਅਤੇ ਮਨੁੱਖਾਂ ਦੀ ਸੂਰਤ ਵਿੱਚ ਜੰਮਿਆ।
30490  1PE 2:24  ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ ।
30575  2PE 2:8  (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਉਨ੍ਹਾਂ ਦੇ ਭੈੜੇ ਕੰਮਾਂ ਨੂੰ ਵੇਖ ਤੇ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਦੁੱਖ ਦਿੰਦਾ ਸੀ)
30995  REV 13:18  ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।