Wildebeest analysis examples for:   pan-pan   “    February 25, 2023 at 00:59    Script wb_pprint_html.py   by Ulf Hermjakob

559  GEN 22:11  ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
562  GEN 22:14  ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।”
1239  GEN 41:43  ਉਸ ਨੇ ਉਹ ਨੂੰ ਆਪਣੇ ਤੋਂ ਦੂਜੇ ਦਰਜੇ ਦੇ ਰਥ ਵਿੱਚ ਬਿਠਾਲਿਆ ਅਤੇ ਉਨ੍ਹਾਂ ਨੇ ਉਸ ਦੇ ਅੱਗੇ ਮਨਾਦੀ ਕਰਵਾਈ ਗੋਡੇ ਨਿਵਾਓ ਅਤੇ ਮੱਥਾ ਟੇਕੋ,” ਇਸ ਤਰ੍ਹਾਂ ਉਸ ਨੇ ਯੂਸੁਫ਼ ਨੂੰ ਸਾਰੇ ਮਿਸਰ ਦੇਸ਼ ਉੱਤੇ ਪ੍ਰਧਾਨ ਨਿਯੁਕਤ ਕੀਤਾ।
1562  EXO 2:7  ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
1563  EXO 2:8  ਤਦ ਫ਼ਿਰਊਨ ਦੀ ਧੀ ਨੇ ਆਖਿਆ, ਜਾ।” ਉਹ ਲੜਕੀ ਜਾ ਕੇ ਬੱਚੇ ਦੀ ਮਾਂ ਨੂੰ ਸੱਦ ਲਿਆਈ।
1577  EXO 2:22  ਉਸ ਨੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਉਸ ਦਾ ਨਾਮ ਗੇਰਸ਼ੋਮ ਰੱਖਿਆ ਕਿਉਂ ਜੋ ਉਸ ਨੇ ਆਖਿਆ, ਮੈਂ ਪਰਦੇਸ ਵਿੱਚ ਪਰਦੇਸੀ ਹੋਇਆ ਹਾਂ।”
1584  EXO 3:4  ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।”
1586  EXO 3:6  ਉਸਨੇ ਇਹ ਵੀ ਆਖਿਆ, ਮੈਂ ਤੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ।” ਮੂਸਾ ਨੇ ਆਪਣਾ ਮੂੰਹ ਢੱਕ ਲਿਆ ਕਿਉਂ ਜੋ ਉਹ ਪਰਮੇਸ਼ੁਰ ਵੱਲ ਦੇਖਣ ਤੋਂ ਡਰਦਾ ਸੀ।
1591  EXO 3:11  ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ?”
1594  EXO 3:14  ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਇਸ ਤਰ੍ਹਾਂ ਆਖੀਂ ਕਿ ਜਿਸ ਦਾ ਨਾਮ ਮੈਂ ਹਾਂ ਜੋ ਮੈਂ ਹਾਂ, ਉਸੇ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।
1595  EXO 3:15  ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”
1604  EXO 4:2  ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, ਲਾਠੀ।” ਤਦ ਉਸ ਨੇ ਆਖਿਆ, ਇਸ ਨੂੰ ਧਰਤੀ ਉੱਤੇ ਸੁੱਟ ਦੇ।”
1606  EXO 4:4  ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਵਧਾ ਕੇ ਉਸ ਨੂੰ ਪੂਛ ਤੋਂ ਫੜ੍ਹ ਲੈ ਤਦ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ੍ਹ ਲਿਆ ਅਤੇ ਉਹ ਦੇ ਹੱਥ ਵਿੱਚ ਲਾਠੀ ਬਣ ਗਿਆ।”
1608  EXO 4:6  ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ।
1613  EXO 4:11  ਤਦ ਯਹੋਵਾਹ ਨੇ ਉਸ ਨੂੰ ਆਖਿਆ, ਆਦਮੀ ਦਾ ਮੂੰਹ ਕਿਸ ਨੇ ਬਣਾਇਆ ਅਤੇ ਕੌਣ ਗੂੰਗਾ, ਬੋਲ੍ਹਾ, ਸੁਜਾਖਾ ਜਾਂ ਅੰਨ੍ਹਾ ਬਣਾਉਂਦਾ ਹੈ? ਭਲਾ, ਮੈਂ ਯਹੋਵਾਹ ਹੀ ਨਹੀਂ?
1615  EXO 4:13  ਤਦ ਉਸ ਨੇ ਆਖਿਆ, ਹੇ ਪ੍ਰਭੂ, ਕਿਰਪਾ ਕਰਕੇ ਕਿਸੇ ਹੋਰ ਨੂੰ ਜਿਸ ਨੂੰ ਤੂੰ ਚਾਹੁੰਦਾ ਹੈ, ਭੇਜ ਦੇ।”
1623  EXO 4:21  ਯਹੋਵਾਹ ਨੇ ਮੂਸਾ ਨੂੰ ਆਖਿਆ, ਜਦ ਤੂੰ ਮਿਸਰ ਵਿੱਚ ਮੁੜ ਜਾਵੇਂ ਤਾਂ ਵੇਖ, ਤੂੰ ਸਾਰੇ ਅਚਰਜ਼ ਕੰਮ ਜਿਹੜੇ ਮੈਂ ਤੇਰੇ ਹੱਥ ਵਿੱਚ ਰੱਖੇ ਹਨ, ਫ਼ਿਰਊਨ ਦੇ ਸਾਹਮਣੇ ਕਰੀਂ ਪਰ ਮੈਂ ਉਸ ਦੇ ਮਨ ਨੂੰ ਸਖ਼ਤ ਹੋਣ ਦਿਆਂਗਾ ਅਤੇ ਉਹ ਪਰਜਾ ਨੂੰ ਜਾਣ ਨਾ ਦੇਵੇਗਾ।”
1624  EXO 4:22  ਤਦ ਤੂੰ ਫ਼ਿਰਊਨ ਨੂੰ ਆਖੀਂ, ਯਹੋਵਾਹ ਅਜਿਹਾ ਆਖਦਾ ਹੈ ਕਿ ਇਸਰਾਏਲ ਮੇਰਾ ਪਹਿਲੌਠਾ ਪੁੱਤਰ ਹੈ।”
2330  EXO 28:36  ਤੂੰ ਖ਼ਾਲਸ ਸੋਨੇ ਦਾ ਇੱਕ ਚਮਕੀਲਾ ਪੱਤਰ ਬਣਾਈਂ ਅਤੇ ਉਹ ਦੇ ਉੱਤੇ ਲਿਖਤ ਛਾਪ ਦੀ ਉੱਕਰਾਈ ਵਰਗਾ ਇਹ ਉੱਕਰੀਂ ਯਹੋਵਾਹ ਲਈ ਪਵਿੱਤਰਤਾਈ”
2695  EXO 39:30  ਉਨ੍ਹਾਂ ਨੇ ਮੱਥੇ ਲਈ ਪਵਿੱਤਰ ਚਮਕੀਲਾ ਪੱਤਰ ਖ਼ਾਲਸ ਸੋਨੇ ਦਾ ਬਣਾਇਆ ਅਤੇ ਉਸ ਦੇ ਉੱਤੇ ਉਨ੍ਹਾਂ ਨੇ ਲਿਖਤ ਛਾਪ ਦੀ ਉੱਕਰਾਈ ਵਾਂਗੂੰ ਲਿਖੀ ਯਹੋਵਾਹ ਲਈ ਪਵਿੱਤਰਤਾਈ”
2748  LEV 1:2  ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।”
2749  LEV 1:3  ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
2756  LEV 1:10  ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
2760  LEV 1:14  ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ।
2766  LEV 2:3  ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ।
2767  LEV 2:4  ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।
2774  LEV 2:11  ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।
2777  LEV 2:14  ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।
2780  LEV 3:1  ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।
2785  LEV 3:6  ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
2791  LEV 3:12  ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
2796  LEV 3:17  ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।”
2949  LEV 8:31  ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖਿਆ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਮਾਸ ਨੂੰ ਪਕਾਓ ਅਤੇ ਉਸ ਰੋਟੀ ਨੂੰ ਜੋ ਥਾਪਣ ਦੀਆਂ ਭੇਟਾਂ ਦੀ ਟੋਕਰੀ ਵਿੱਚ ਹੈ, ਉੱਥੇ ਹੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਕਿ ਹਾਰੂਨ ਅਤੇ ਉਸ ਦੇ ਪੁੱਤਰ ਉਸ ਨੂੰ ਖਾਣ।
2956  LEV 9:2  ਅਤੇ ਉਸ ਨੇ ਹਾਰੂਨ ਨੂੰ ਆਖਿਆ, ਪਾਪ ਬਲੀ ਦੀ ਭੇਟ ਲਈ ਤੂੰ ਇੱਕ ਵੱਛਾ ਅਤੇ ਹੋਮ ਬਲੀ ਦੀ ਭੇਟ ਲਈ ਇੱਕ ਭੇਡੂ ਦੋਸ਼ ਰਹਿਤ ਲੈ ਕੇ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੀਂ।
2960  LEV 9:6  ਤਦ ਮੂਸਾ ਨੇ ਆਖਿਆ, ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।”
2961  LEV 9:7  ਅਤੇ ਮੂਸਾ ਨੇ ਹਾਰੂਨ ਨੂੰ ਆਖਿਆ, ਯਹੋਵਾਹ ਦੇ ਹੁਕਮ ਅਨੁਸਾਰ ਜਗਵੇਦੀ ਦੇ ਕੋਲ ਜਾ ਕੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਚੜ੍ਹਾ ਅਤੇ ਆਪਣੇ ਲਈ ਅਤੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰ ਅਤੇ ਲੋਕਾਂ ਦੀ ਭੇਟ ਚੜ੍ਹਾ ਕੇ ਉਨ੍ਹਾਂ ਦੇ ਲਈ ਪ੍ਰਾਸਚਿਤ ਕਰ।”
2981  LEV 10:3  ਤਦ ਮੂਸਾ ਨੇ ਹਾਰੂਨ ਨੂੰ ਆਖਿਆ, ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ।” ਅਤੇ ਹਾਰੂਨ ਚੁੱਪ ਰਿਹਾ।
2982  LEV 10:4  ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”
2984  LEV 10:6  ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, ਆਪਣੇ ਸਿਰਾਂ ਨੂੰ ਨੰਗੇ ਨਾ ਕਰੋ ਅਤੇ ਨਾ ਹੀ ਆਪਣੇ ਬਸਤਰਾਂ ਨੂੰ ਪਾੜੋ, ਅਜਿਹਾ ਨਾ ਹੋਵੇ ਕਿ ਤੁਸੀਂ ਵੀ ਮਰ ਜਾਓ ਅਤੇ ਸਾਰੀ ਮੰਡਲੀ ਉੱਤੇ ਉਸ ਦਾ ਕ੍ਰੋਧ ਭੜਕੇ ਪਰ ਤੇਰੇ ਭਰਾ ਅਰਥਾਤ ਇਸਰਾਏਲ ਦਾ ਸਾਰਾ ਘਰਾਣਾ ਉਸ ਅੱਗ ਦੇ ਕਾਰਨ ਸੋਗ ਕਰਨ, ਜਿਹੜੀ ਯਹੋਵਾਹ ਨੇ ਜਲਾਈ ਹੈ।
2987  LEV 10:9  ਜਦ ਤੂੰ ਜਾਂ ਤੇਰੇ ਪੁੱਤਰ ਮੰਡਲੀ ਦੇ ਡੇਰੇ ਵਿੱਚ ਜਾਓ ਤਦ ਤੁਸੀਂ ਕੋਈ ਮਧ ਜਾਂ ਨਸ਼ਾ ਨਾ ਪੀਣਾ, ਤਾਂ ਜੋ ਤੁਸੀਂ ਮਰ ਨਾ ਜਾਓ। ਇਹ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੋਵੇ।
2990  LEV 10:12  ਤਦ ਮੂਸਾ ਨੇ ਹਾਰੂਨ ਅਤੇ ਉਸ ਦੇ ਬਚੇ ਹੋਏ ਦੋਵੇਂ ਪੁੱਤਰਾਂ ਅਲਆਜ਼ਾਰ ਅਤੇ ਈਥਾਮਾਰ ਨੂੰ ਆਖਿਆ, ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਹੜੀ ਮੈਦੇ ਦੀ ਭੇਟ ਬਚੀ ਹੈ, ਉਸ ਨੂੰ ਲੈ ਕੇ ਜਗਵੇਦੀ ਦੇ ਕੋਲ ਖ਼ਮੀਰ ਤੋਂ ਬਿਨ੍ਹਾਂ ਖਾਓ, ਕਿਉਂ ਜੋ ਉਹ ਅੱਤ ਪਵਿੱਤਰ ਹੈ।
2995  LEV 10:17  ਤੁਸੀਂ ਪਾਪ ਬਲੀ ਦੀ ਭੇਟ ਨੂੰ ਜੋ ਅੱਤ ਪਵਿੱਤਰ ਹੈ, ਅਤੇ ਜਿਸ ਨੂੰ ਯਹੋਵਾਹ ਨੇ ਤੁਹਾਨੂੰ ਇਸ ਲਈ ਦਿੱਤਾ ਹੈ ਕਿ ਤੁਸੀਂ ਮੰਡਲੀ ਦੇ ਪਾਪ ਚੁੱਕਣ ਲਈ ਉਨ੍ਹਾਂ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੋ, ਤੁਸੀਂ ਉਸ ਦਾ ਮਾਸ ਪਵਿੱਤਰ ਸਥਾਨ ਵਿੱਚ ਕਿਉਂ ਨਹੀਂ ਖਾਧਾ?
2997  LEV 10:19  ਤਦ ਹਾਰੂਨ ਨੇ ਮੂਸਾ ਨੂੰ ਆਖਿਆ, ਵੇਖੋ, ਅੱਜ ਦੇ ਦਿਨ ਉਨ੍ਹਾਂ ਨੇ ਆਪਣੀ ਪਾਪ ਬਲੀ ਦੀ ਭੇਟ ਅਤੇ ਹੋਮ ਬਲੀ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਈ ਹੈ, ਅਤੇ ਇਹੋ ਜਿਹੀਆਂ ਗੱਲਾਂ ਮੇਰੇ ਨਾਲ ਹੋਈਆਂ ਹਨ, ਇਸ ਲਈ ਜੇਕਰ ਮੈਂ ਅੱਜ ਦੇ ਦਿਨ ਪਾਪ ਬਲੀ ਦੀ ਭੇਟ ਤੋਂ ਖਾਂਦਾ ਤਾਂ ਭਲਾ, ਯਹੋਵਾਹ ਇਸ ਤੋਂ ਪ੍ਰਸੰਨ ਹੁੰਦਾ?”
3098  LEV 13:45  ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
3204  LEV 16:2  ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।
3213  LEV 16:11  ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
3217  LEV 16:15  ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”
3231  LEV 16:29  ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
3236  LEV 16:34  ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
3405  LEV 23:2  ਇਸਰਾਏਲੀਆਂ ਨੂੰ ਆਖ ਕਿ ਜਿਹੜੇ ਯਹੋਵਾਹ ਦੇ ਪਰਬ ਹਨ, ਜਿਨ੍ਹਾਂ ਦੀ ਤੁਸੀਂ ਪਵਿੱਤਰ ਸਭਾ ਲਈ ਨਿਯੁਕਤ ਸਮੇਂ ਤੇ ਘੋਸ਼ਣਾ ਕਰਨੀ ਹੈ ਉਹ ਇਹ ਹਨ,
3407  LEV 23:4  ਯਹੋਵਾਹ ਦੇ ਪਰਬ ਜਿਨ੍ਹਾਂ ਦੇ ਨਿਯੁਕਤ ਕੀਤੇ ਹੋਏ ਸਮੇਂ ਤੇ ਤੁਸੀਂ ਪਵਿੱਤਰ ਸਭਾ ਕਰਨ ਲਈ ਘੋਸ਼ਣਾ ਕਰਨੀ ਹੈ, ਉਹ ਇਹ ਹਨ,
3413  LEV 23:10  ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ।
3418  LEV 23:15  ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।
3425  LEV 23:22  ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
3427  LEV 23:24  ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।
3430  LEV 23:27  ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।
3437  LEV 23:34  ਇਸਰਾਏਲੀਆਂ ਨੂੰ ਆਖ ਕਿ ਇਸੇ ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੇ ਅੱਗੇ ਸੱਤ ਦਿਨ ਤੱਕ ਡੇਰਿਆਂ ਦਾ ਪਰਬ ਹੋਵੇ।
3440  LEV 23:37  ਯਹੋਵਾਹ ਦੇ ਠਹਿਰਾਏ ਹੋਏ ਪਰਬ ਇਹ ਹੀ ਹਨ, ਜਿਨ੍ਹਾਂ ਵਿੱਚ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਚੜ੍ਹਾਉਣਾ ਅਰਥਾਤ ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਸੁੱਖ-ਸਾਂਦ ਦੀ ਬਲੀ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਆਪਣੇ ਨਿਯੁਕਤ ਸਮੇਂ ਤੇ ਚੜ੍ਹਾਈਆਂ ਜਾਣ ਅਤੇ ਪਵਿੱਤਰ ਸਭਾ ਦੀ ਘੋਸ਼ਣਾ ਕੀਤੀ ਜਾਵੇ।
3442  LEV 23:39  ਸੱਤਵੇਂ ਮਹੀਨੇ ਦੇ ਪੰਦਰਵੇਂ ਦਿਨ ਨੂੰ ਜਦ ਤੁਸੀਂ ਦੇਸ ਦੀ ਫ਼ਸਲ ਇਕੱਠਾ ਕਰੋ ਤਾਂ ਤੁਸੀਂ ਸੱਤ ਦਿਨਾਂ ਤੱਕ ਯਹੋਵਾਹ ਦਾ ਇੱਕ ਪਰਬ ਮਨਾਉਣਾ। ਪਹਿਲਾ ਦਿਨ ਸਬਤ ਅਤੇ ਅੱਠਵਾਂ ਦਿਨ ਵੀ ਸਬਤ ਹੋਵੇ।
3458  LEV 24:11  ਅਤੇ ਉਸ ਇਸਰਾਏਲੀ ਇਸਤਰੀ ਦਾ ਪੁੱਤਰ ਯਹੋਵਾਹ ਦੇ ਨਾਮ ਦਾ ਨਿਰਾਦਰ ਕਰਕੇ ਕੁਫ਼ਰ ਬਕਣ ਲੱਗਾ, ਤਾਂ ਲੋਕ ਉਸ ਨੂੰ ਮੂਸਾ ਦੇ ਕੋਲ ਲੈ ਆਏ। ਉਸ ਦੀ ਮਾਂ ਦਾ ਨਾਮ ਸਲੂਮੀਥ” ਸੀ, ਜੋ ਦਾਨ ਦੀ ਗੋਤ ਵਿੱਚੋਂ ਦਿਬਰੀ ਦੀ ਧੀ ਸੀ।
3461  LEV 24:14  ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।
3464  LEV 24:17  ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।
3815  NUM 5:22  ਇਸ ਤਰ੍ਹਾਂ ਇਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੇ ਪੱਟ ਨੂੰ ਸਾੜੇ ਤਾਂ ਇਸਤਰੀ ਆਖੇ, ਆਮੀਨ, ਆਮੀਨ।”
3848  NUM 6:24  ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
4024  NUM 10:35  ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।”
4025  NUM 10:36  ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।”
4900  DEU 1:6  ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,
4903  DEU 1:9  ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,
4908  DEU 1:14  ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।”
4910  DEU 1:16  ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।
4914  DEU 1:20  ਫੇਰ ਮੈਂ ਤੁਹਾਨੂੰ ਆਖਿਆ, ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।
4916  DEU 1:22  ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”
4919  DEU 1:25  ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”
4921  DEU 1:27  ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।
4923  DEU 1:29  ਤਦ ਮੈਂ ਤੁਹਾਨੂੰ ਆਖਿਆ, ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ।
4929  DEU 1:35  ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।
4931  DEU 1:37  ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, ਤੂੰ ਵੀ ਉੱਥੇ ਨਹੀਂ ਜਾਵੇਂਗਾ।
4935  DEU 1:41  ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।
4936  DEU 1:42  ਪਰ ਯਹੋਵਾਹ ਨੇ ਮੈਨੂੰ ਆਖਿਆ, ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”
4943  DEU 2:3  ਤੁਸੀਂ ਬਹੁਤ ਸਮੇਂ ਤੱਕ ਇਸ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ਹੈ, ਹੁਣ ਤੁਸੀਂ ਆਪਣਾ ਸਫ਼ਰ ਉੱਤਰ ਵੱਲ ਕਰੋ।
4949  DEU 2:9  ਯਹੋਵਾਹ ਨੇ ਮੈਨੂੰ ਆਖਿਆ, ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।”
4953  DEU 2:13  ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।
4958  DEU 2:18  ਅੱਜ ਤੂੰ ਮੋਆਬ ਦੀ ਹੱਦ ਆਰ ਨਗਰ ਵਿੱਚੋਂ ਪਾਰ ਲੰਘਣਾ ਹੈ।
4967  DEU 2:27  ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ।
4971  DEU 2:31  ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।”
4979  DEU 3:2  ਯਹੋਵਾਹ ਨੇ ਮੈਨੂੰ ਆਖਿਆ, ਉਸ ਤੋਂ ਨਾ ਡਰ ਕਿਉਂ ਜੋ ਮੈਂ ਉਸ ਨੂੰ, ਉਸ ਦੇ ਸਾਰੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਤੂੰ ਉਸ ਦੇ ਨਾਲ ਉਸੇ ਤਰ੍ਹਾਂ ਹੀ ਕਰੀਂ ਜਿਵੇਂ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਨਾਲ ਕੀਤਾ, ਜੋ ਹਸ਼ਬੋਨ ਵਿੱਚ ਵੱਸਦਾ ਸੀ।”
4995  DEU 3:18  ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਅਤੇ ਆਖਿਆ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਹ ਦੇਸ਼ ਤੁਹਾਡੀ ਵਿਰਾਸਤ ਕਰਕੇ ਦੇ ਦਿੱਤਾ ਹੈ। ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ-ਅੱਗੇ ਪਾਰ ਲੰਘੋ
4998  DEU 3:21  ਉਸੇ ਵੇਲੇ ਮੈਂ ਯਹੋਸ਼ੁਆ ਨੂੰ ਹੁਕਮ ਦਿੱਤਾ ਅਤੇ ਆਖਿਆ, ਤੇਰੀਆਂ ਅੱਖਾਂ ਨੇ ਉਹ ਸਭ ਕੁਝ ਵੇਖਿਆ ਹੈ ਜੋ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਹਨਾਂ ਦੋਹਾਂ ਰਾਜਿਆਂ ਨਾਲ ਕੀਤਾ ਹੈ, ਅਜਿਹਾ ਹੀ ਯਹੋਵਾਹ ਸਾਰੇ ਰਾਜਾਂ ਨਾਲ ਕਰੇਗਾ, ਜਿੱਥੋਂ ਹੋ ਕੇ ਤੂੰ ਪਾਰ ਲੰਘੇਗਾ।
5001  DEU 3:24  ਹੇ ਪ੍ਰਭੂ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਤੇ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ, ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵਤਾ ਹੈ, ਜਿਹੜਾ ਤੇਰੇ ਜਿਹੇ ਕਾਰਜ ਅਤੇ ਤੇਰੇ ਜਿਹੇ ਵੱਡੀ ਸ਼ਕਤੀ ਵਾਲੇ ਕੰਮ ਕਰ ਸਕੇ?
5003  DEU 3:26  ਪਰ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਸੀ ਅਤੇ ਮੇਰੀ ਨਾ ਸੁਣੀ। ਯਹੋਵਾਹ ਨੇ ਮੈਨੂੰ ਆਖਿਆ, ਬਸ ਕਰ! ਫੇਰ ਕਦੀ ਮੇਰੇ ਨਾਲ ਇਹ ਗੱਲ ਨਾ ਛੇੜੀਂ!
5016  DEU 4:10  ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।”
5056  DEU 5:1  ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।
5085  DEU 5:30  ਤੂੰ ਜਾ ਕੇ ਉਨ੍ਹਾਂ ਨੂੰ ਆਖ, ਆਪਣੇ-ਆਪਣੇ ਤੰਬੂਆਂ ਨੂੰ ਮੁੜ ਜਾਓ।”
5130  DEU 7:17  ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?”
5171  DEU 9:12  ਤਦ ਯਹੋਵਾਹ ਨੇ ਮੈਨੂੰ ਆਖਿਆ, ਉੱਠ ਅਤੇ ਛੇਤੀ ਨਾਲ ਇੱਥੋਂ ਹੇਠਾਂ ਉਤਰ ਜਾ ਕਿਉਂ ਜੋ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਤੋਂ ਕੱਢ ਲਿਆਇਆ ਹੈਂ, ਆਪਣੇ ਆਪ ਨੂੰ ਭਰਿਸ਼ਟ ਕਰ ਬੈਠੇ ਹਨ। ਉਹ ਛੇਤੀ ਨਾਲ ਉਸ ਰਾਹ ਤੋਂ ਮੁੜ ਗਏ ਹਨ, ਜਿਸ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਇੱਕ ਢਾਲੀ ਹੋਈ ਮੂਰਤ ਆਪਣੇ ਲਈ ਬਣਾ ਲਈ ਹੈ।”
5172  DEU 9:13  ਯਹੋਵਾਹ ਨੇ ਅੱਗੇ ਮੈਨੂੰ ਇਹ ਵੀ ਆਖਿਆ, ਮੈਂ ਇਸ ਪਰਜਾ ਨੂੰ ਵੇਖਿਆ ਹੈ ਅਤੇ ਵੇਖੋ, ਉਹ ਇੱਕ ਹਠੀਲੀ ਪਰਜਾ ਹੈ।
5182  DEU 9:23  ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।
5185  DEU 9:26  ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।
5189  DEU 10:1  ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ, ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਉਨ੍ਹਾਂ ਨੂੰ ਲੈ ਕੇ ਮੇਰੇ ਕੋਲ ਪਰਬਤ ਉੱਤੇ ਚੜ੍ਹ ਆ ਅਤੇ ਲੱਕੜੀ ਦਾ ਇੱਕ ਸੰਦੂਕ ਵੀ ਬਣਵਾ।
5199  DEU 10:11  ਯਹੋਵਾਹ ਨੇ ਮੈਨੂੰ ਆਖਿਆ, ਉੱਠ ਅਤੇ ਇਸ ਪਰਜਾ ਦੇ ਅੱਗੇ-ਅੱਗੇ ਕੂਚ ਕਰ ਤਾਂ ਜੋ ਉਹ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲੈਣ ਜਿਸ ਨੂੰ ਦੇਣ ਦੀ ਸਹੁੰ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਖਾਧੀ ਸੀ।”