2 | GEN 1:2 | ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। |
11 | GEN 1:11 | ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। |
12 | GEN 1:12 | ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
24 | GEN 1:24 | ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ। |
25 | GEN 1:25 | ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। |
26 | GEN 1:26 | ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ। |
28 | GEN 1:28 | ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ। |
30 | GEN 1:30 | ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ। |
42 | GEN 2:11 | ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ |
44 | GEN 2:13 | ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ। |
80 | GEN 3:24 | ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ। |
87 | GEN 4:7 | ਜੇ ਤੂੰ ਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ। |
145 | GEN 6:7 | ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਸ ਦੀ ਮੈਂ ਰਚਨਾ ਕੀਤੀ, ਹੈ, ਆਦਮੀ, ਡੰਗਰ, ਘਿੱਸਰਨ ਵਾਲੇ ਅਤੇ ਅਕਾਸ਼ ਦੇ ਪੰਛੀਆਂ ਨੂੰ ਵੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ, ਕਿਉਂ ਜੋ ਮੈਂ ਉਨ੍ਹਾਂ ਨੂੰ ਬਣਾ ਕੇ ਪਛਤਾਉਂਦਾ ਹਾਂ। |
158 | GEN 6:20 | ਪੰਛੀਆਂ ਦੀ ਹਰੇਕ ਪ੍ਰਜਾਤੀ, ਡੰਗਰ ਦੀ ਹਰੇਕ ਪ੍ਰਜਾਤੀ, ਅਤੇ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਸਾਰਿਆਂ ਵਿੱਚੋਂ ਇੱਕ-ਇੱਕ ਜੋੜਾ ਤੇਰੇ ਨਾਲ ਆਉਣਗੇ ਤਾਂ ਜੋ ਉਹ ਤੇਰੇ ਨਾਲ ਜੀਉਂਦੇ ਰਹਿਣ। |
161 | GEN 7:1 | ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। |
168 | GEN 7:8 | ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ |
171 | GEN 7:11 | ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ |
174 | GEN 7:14 | ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ। |
183 | GEN 7:23 | ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। |
185 | GEN 8:1 | ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ। |
186 | GEN 8:2 | ਡੁੰਘਿਆਈ ਦੇ ਸੋਤੇ ਅਤੇ ਅਕਾਸ਼ ਦੀਆਂ ਖਿੜਕੀਆਂ ਬੰਦ ਹੋ ਗਈਆਂ ਅਤੇ ਵਰਖਾ ਰੁੱਕ ਗਈ। |
187 | GEN 8:3 | ਪਾਣੀ ਧਰਤੀ ਉੱਤੋਂ ਡੇਢ ਸੌ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ |
189 | GEN 8:5 | ਅਤੇ ਪਾਣੀ ਦਸਵੇਂ ਮਹੀਨੇ ਤੱਕ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿੱਸ ਪਈਆਂ। |
192 | GEN 8:8 | ਫੇਰ ਉਸ ਨੇ ਘੁੱਗੀ ਵੀ ਆਪਣੇ ਵੱਲੋਂ ਛੱਡੀ ਤਾਂ ਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘੱਟ ਗਿਆ ਹੈ ਕਿ ਨਹੀਂ। |
193 | GEN 8:9 | ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਟਿਕਾਣਾ ਨਾ ਮਿਲਿਆ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ, ਕਿਉਂ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ। |
194 | GEN 8:10 | ਤਦ ਉਹ ਨੇ ਸੱਤ ਦਿਨ ਬਾਅਦ ਫੇਰ ਕਿਸ਼ਤੀ ਤੋਂ ਉਸ ਘੁੱਗੀ ਨੂੰ ਛੱਡਿਆ। |
195 | GEN 8:11 | ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰਝ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ। |
196 | GEN 8:12 | ਤਦ ਉਹ ਨੇ ਹੋਰ ਸੱਤ ਦਿਨ ਬਾਅਦ ਘੁੱਗੀ ਨੂੰ ਫਿਰ ਛੱਡਿਆ ਅਤੇ ਉਹ ਮੁੜ ਉਹ ਦੇ ਕੋਲ ਨਾ ਆਈ। |
201 | GEN 8:17 | ਹਰ ਇੱਕ ਜਾਨਵਰ ਨੂੰ ਜਿਹੜਾ ਤੇਰੇ ਕੋਲ ਸਾਰੇ ਪ੍ਰਾਣੀਆਂ ਵਿੱਚੋਂ ਹੈ ਅਰਥਾਤ ਪੰਛੀ, ਡੰਗਰ, ਧਰਤੀ ਉੱਤੇ ਘਿੱਸਰਨ ਵਾਲੇ ਨੂੰ ਤੂੰ ਆਪਣੇ ਨਾਲ ਬਾਹਰ ਲੈ ਜਾ ਤਾਂ ਜੋ ਓਹ ਧਰਤੀ ਉੱਤੇ ਉਹ ਆਪਣੀ ਪ੍ਰਜਾਤੀ ਨੂੰ ਵਧਾਉਣ, ਫਲਣ ਅਤੇ ਧਰਤੀ ਉੱਤੇ ਵਧਣ। |
203 | GEN 8:19 | ਹਰੇਕ ਜਾਨਵਰ, ਹਰੇਕ ਘਿੱਸਰਨ ਵਾਲਾ, ਹਰੇਕ ਪੰਛੀ, ਅਤੇ ਹਰੇਕ ਧਰਤੀ ਉੱਤੇ ਚੱਲਣ ਵਾਲਾ ਆਪੋ-ਆਪਣੀ ਪ੍ਰਜਾਤੀ ਦੇ ਅਨੁਸਾਰ ਕਿਸ਼ਤੀ ਵਿੱਚੋਂ ਬਾਹਰ ਨਿੱਕਲ ਆਏ। |
208 | GEN 9:2 | ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ। |
219 | GEN 9:13 | ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ। |
220 | GEN 9:14 | ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ। |
222 | GEN 9:16 | ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ। |
240 | GEN 10:5 | ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
253 | GEN 10:18 | ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ। |
255 | GEN 10:20 | ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ। |
267 | GEN 10:32 | ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ। |
300 | GEN 12:1 | ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ। |
305 | GEN 12:6 | ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ। |
314 | GEN 12:15 | ਤਦ ਫ਼ਿਰਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਊਨ ਦੇ ਘਰ ਵਿੱਚ ਪਹੁੰਚਾਈ ਗਈ। |
316 | GEN 12:17 | ਪਰ ਯਹੋਵਾਹ ਨੇ ਫ਼ਿਰਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ। |
340 | GEN 14:3 | ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ। |
345 | GEN 14:8 | ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ। |
347 | GEN 14:10 | ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ। |
351 | GEN 14:14 | ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ। |
354 | GEN 14:17 | ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ। |
363 | GEN 15:2 | ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ। |
364 | GEN 15:3 | ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ। |
370 | GEN 15:9 | ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ। |
378 | GEN 15:17 | ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ। |
387 | GEN 16:5 | ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ। |
410 | GEN 17:12 | ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। |
411 | GEN 17:13 | ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ। |
421 | GEN 17:23 | ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ। |
425 | GEN 17:27 | ਅਤੇ ਉਹ ਦੇ ਘਰ ਦੇ ਸਾਰੇ ਪੁਰਖਾਂ ਦੀ ਭਾਵੇਂ ਉਹ ਉਸ ਦੇ ਘਰਾਣੇ ਵਿੱਚ ਜੰਮੇ ਸਨ, ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇ ਕੇ ਮੁੱਲ ਲਏ ਹੋਏ ਸਨ, ਸਾਰਿਆਂ ਦੀ ਸੁੰਨਤ ਉਸ ਦੇ ਨਾਲ ਹੀ ਕੀਤੀ ਗਈ। |
430 | GEN 18:5 | ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ। |
444 | GEN 18:19 | ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ। |
453 | GEN 18:28 | ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ। |
460 | GEN 19:2 | ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ। |
461 | GEN 19:3 | ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ। |
462 | GEN 19:4 | ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ। |
468 | GEN 19:10 | ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ। |
475 | GEN 19:17 | ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ। |
483 | GEN 19:25 | ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ। |
486 | GEN 19:28 | ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ। |
487 | GEN 19:29 | ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ। |
509 | GEN 20:13 | ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ। |
514 | GEN 20:18 | ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ। |
521 | GEN 21:7 | ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ। |
582 | GEN 23:10 | ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ, |
590 | GEN 23:18 | ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ। |
594 | GEN 24:2 | ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ; |
596 | GEN 24:4 | ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ। |
599 | GEN 24:7 | ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ। |
606 | GEN 24:14 | ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ। |
607 | GEN 24:15 | ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ। |
608 | GEN 24:16 | ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ। |
609 | GEN 24:17 | ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ। |
610 | GEN 24:18 | ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ। |
612 | GEN 24:20 | ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ। |
615 | GEN 24:23 | ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ? |
619 | GEN 24:27 | ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ। |
620 | GEN 24:28 | ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ। |
623 | GEN 24:31 | ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ |
624 | GEN 24:32 | ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ। |
630 | GEN 24:38 | ਸਗੋਂ ਮੇਰੇ ਪਿਤਾ ਦੇ ਘਰ ਅਤੇ ਮੇਰੇ ਘਰਾਣੇ ਵਿੱਚ ਜਾਵੀਂ ਅਤੇ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ। |
632 | GEN 24:40 | ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ। |
633 | GEN 24:41 | ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ। |
635 | GEN 24:43 | ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ, |
637 | GEN 24:45 | ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ। |
638 | GEN 24:46 | ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ। |
657 | GEN 24:65 | ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ। |