Wildebeest analysis examples for:   pan-pan   ਣ    February 25, 2023 at 00:59    Script wb_pprint_html.py   by Ulf Hermjakob

2  GEN 1:2  ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾੀਆਂ ਦੇ ਉੱਤੇ ਮੰਡਲਾਉਂਦਾ ਸੀ।
3  GEN 1:3  ਪਰਮੇਸ਼ੁਰ ਨੇ ਆਖਿਆ, ਚਾਨ ਹੋਵੇ, ਤਦ ਚਾਨ ਹੋ ਗਿਆ।
4  GEN 1:4  ਪਰਮੇਸ਼ੁਰ ਨੇ ਚਾਨ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾੀਆਂ ਨੂੰ ਪਾੀਆਂ ਤੋਂ ਵੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇ ਅੰਬਰ ਨੂੰਾਇਆ ਅਤੇ ਅੰਬਰ ਦੇ ਹੇਠਲੇ ਪਾੀਆਂ ਨੂੰ ਅੰਬਰ ਦੇ ਉੱਪਰਲੇ ਪਾੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
9  GEN 1:9  ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਇੱਕ ਥਾਂ ਇਕੱਠੇ ਹੋ ਜਾ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
11  GEN 1:11  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉ
15  GEN 1:15  ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋ ਜੋ ਧਰਤੀ ਉੱਤੇ ਚਮਕ ਅਤੇ ਅਜਿਹਾ ਹੀ ਹੋ ਗਿਆ।
16  GEN 1:16  ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀਾਏ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਜੀਉਂਦੇ ਪ੍ਰਾੀਆਂ ਨਾਲ ਭਰ ਜਾ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡ
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲ ਵਾਲੇ ਜੀਉਂਦੇ ਪ੍ਰਾੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧ
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਸਰੂਪ ਵਿੱਚ ਅਤੇ ਆਪਵਰਗਾਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
30  GEN 1:30  ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਨੂੰ ਜਿਸ ਨੂੰ ਉਸ ਨੇਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
32  GEN 2:1  ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਪੂਰੀ ਕੀਤੀ ਗਈ।
33  GEN 2:2  ਪਰਮੇਸ਼ੁਰ ਨੇ ਸੱਤਵੇਂ ਦਿਨ ਆਪਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
34  GEN 2:3  ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਦਾ ਵਰਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰਾਇਆ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁ ਲਈ ਕੋਈ ਮਨੁੱਖ ਸੀ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾ ਗਿਆ।
40  GEN 2:9  ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖ ਵਿੱਚ ਮਨਭਾਉਸੀ ਅਤੇ ਜਿਸ ਦਾ ਫਲ ਖਾ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
41  GEN 2:10  ਇੱਕ ਨਦੀ ਉਸ ਬਾਗ਼ ਨੂੰ ਸਿੰਜ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
49  GEN 2:18  ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕਾਵਾਂਗਾ।
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕ ਉਹ ਦੇ ਵਰਗੀ ਨਾ ਮਿਲੀ।
53  GEN 2:22  ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
54  GEN 2:23  ਤਦ ਮਨੁੱਖ ਨੇ ਆਖਿਆ ਕਿ ਇਹ ਹੁ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
55  GEN 2:24  ਇਸ ਲਈ ਆਦਮੀ ਆਪਮਾਤਾ-ਪਿਤਾ ਨੂੰ ਛੱਡ ਕੇ ਆਪਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਗੇ।
57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
61  GEN 3:5  ਸਗੋਂ ਪਰਮੇਸ਼ੁਰ ਜਾਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
63  GEN 3:7  ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਲਈ ਬਸਤਰਲਏ।
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਿਓਂ ਆਪਆਪ ਨੂੰ ਲੁਕਾ ਲਿਆ।
66  GEN 3:10  ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਆਪ ਨੂੰ ਲੁਕਾ ਲਿਆ।
70  GEN 3:14  ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
72  GEN 3:16  ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
73  GEN 3:17  ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਪਤਨੀ ਦੀ ਗੱਲ ਸੁਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
76  GEN 3:20  ਆਦਮ ਨੇ ਆਪਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
77  GEN 3:21  ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰਕੇ ਉਨ੍ਹਾਂ ਨੂੰ ਪਹਿਨਾਏ।
78  GEN 3:22  ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁ ਅਜਿਹਾ ਨਾ ਹੋਵੇ ਕਿ ਉਹ ਆਪਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
80  GEN 3:24  ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
81  GEN 4:1  ਆਦਮ ਨੇ ਆਪਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
83  GEN 4:3  ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉ ਲਈ ਕੁਝ ਲੈ ਆਇਆ।
88  GEN 4:8  ਫੇਰ ਕਾਇਨ ਨੇ ਆਪਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
89  GEN 4:9  ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਦਾ। ਭਲਾ, ਮੈਂ ਆਪਭਰਾ ਦਾ ਰਾਖ਼ਾ ਹਾਂ?
91  GEN 4:11  ਇਸ ਲਈ ਹੁ ਤੂੰ ਜ਼ਮੀਨ ਤੋਂ, ਜਿਸ ਨੇ ਆਪਮੂੰਹ ਤੇਰੇ ਭਰਾ ਦਾ ਲਹੂ ਤੇਰੇ ਹੱਥੋਂ ਲੈ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।
92  GEN 4:12  ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਤੇ ਭਟਕ ਵਾਲਾ ਹੋਵੇਂਗਾ।
93  GEN 4:13  ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿ ਤੋਂ ਬਾਹਰ ਹੈ।
94  GEN 4:14  ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੌੜਾ ਅਤੇ ਭਟਕ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।
95  GEN 4:15  ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱਭ ਕੇ ਮਾਰ ਸੁੱਟੇ।
97  GEN 4:17  ਕਾਇਨ ਨੇ ਆਪਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰਾਇਆ, ਉਸ ਨੇ ਉਸ ਨਗਰ ਦਾ ਨਾਮ ਆਪਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।
99  GEN 4:19  ਲਾਮਕ ਨੇ ਆਪਲਈ ਦੋ ਪਤਨੀਆਂ ਰੱਖੀਆਂ, ਇੱਕ ਦਾ ਨਾਮ ਆਦਾਹ ਸੀ ਅਤੇ ਦੂਸਰੀ ਦਾ ਨਾਮ ਜ਼ਿੱਲਾਹ ਸੀ।