Wildebeest analysis examples for:   pan-pan   ਭ    February 25, 2023 at 00:59    Script wb_pprint_html.py   by Ulf Hermjakob

20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ੋਜਨ ਹੈ।
40  GEN 2:9  ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
48  GEN 2:17  ਪਰ ਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
52  GEN 2:21  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਦਿੱਤਾ।
57  GEN 3:1  ਸੱਪ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
69  GEN 3:13  ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
70  GEN 3:14  ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
72  GEN 3:16  ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
78  GEN 3:22  ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
81  GEN 4:1  ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਵਤੀ ਹੋਈ ਅਤੇ ਕਾਇਨ ਨੂੰ ਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
82  GEN 4:2  ਫੇਰ ਉਸ ਨੇ ਉਸ ਦੇ ਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
83  GEN 4:3  ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ੇਟ ਚੜ੍ਹਾਉਣ ਲਈ ਕੁਝ ਲੈ ਆਇਆ।
84  GEN 4:4  ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ੇਟ ਨੂੰ ਪਸੰਦ ਕੀਤਾ।
85  GEN 4:5  ਪਰ ਕਾਇਨ ਅਤੇ ਉਹ ਦੀ ੇਟ ਨੂੰ ਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
87  GEN 4:7  ਜੇ ਤੂੰ ਲਾ ਨਾ ਕਰੇਂ ਤਾਂ ਕੀ ਤੇਰੀ ੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇ ਤੂੰ ਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨੂੰ ਲੋਚਦਾ ਹੈ ਪਰ ਤੂੰ ਉਹ ਦੇ ਉੱਤੇ ਪਰਬਲ ਹੋ।
88  GEN 4:8  ਫੇਰ ਕਾਇਨ ਨੇ ਆਪਣੇ ਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
89  GEN 4:9  ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਲਾ, ਮੈਂ ਆਪਣੇ ਰਾ ਦਾ ਰਾਖ਼ਾ ਹਾਂ?
90  GEN 4:10  ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ? ਤੇਰੇ ਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ।
91  GEN 4:11  ਇਸ ਲਈ ਹੁਣ ਤੂੰ ਜ਼ਮੀਨ ਤੋਂ, ਜਿਸ ਨੇ ਆਪਣਾ ਮੂੰਹ ਤੇਰੇ ਰਾ ਦਾ ਲਹੂ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ, ਸਰਾਪੀ ਹੋਇਆ ਹੈਂ।
92  GEN 4:12  ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਗੌੜਾ ਅਤੇ ਟਕਣ ਵਾਲਾ ਹੋਵੇਂਗਾ।
94  GEN 4:14  ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਗੌੜਾ ਅਤੇ ਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱੇਗਾ ਉਹ ਮੈਨੂੰ ਮਾਰ ਸੁੱਟੇਗਾ।
95  GEN 4:15  ਤਦ ਯਹੋਵਾਹ ਨੇ ਉਹ ਨੂੰ ਆਖਿਆ ਜੋ ਕੋਈ ਕਾਇਨ ਨੂੰ ਮਾਰੇ ਉਸ ਤੋਂ ਸੱਤ ਗੁਣਾ ਬਦਲਾ ਲਿਆ ਜਾਵੇਗਾ ਅਤੇ ਯਹੋਵਾਹ ਨੇ ਕਾਇਨ ਲਈ ਇੱਕ ਨਿਸ਼ਾਨ ਠਹਿਰਾਇਆ ਤਾਂ ਜੋ ਅਜਿਹਾ ਨਾ ਹੋਵੇ ਕਿ ਕੋਈ ਉਹ ਨੂੰ ਲੱ ਕੇ ਮਾਰ ਸੁੱਟੇ।
97  GEN 4:17  ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।
101  GEN 4:21  ਅਤੇ ਉਸ ਦੇ ਰਾ ਦਾ ਨਾਮ ਜ਼ੂਬਲ ਸੀ। ਉਹ ਉਹਨਾਂ ਸਾਰਿਆਂ ਦਾ ਪਿਤਾ ਸੀ ਜਿਹੜੇ ਬਰਬਤ ਅਤੇ ਬੀਨ ਵਜਾਉਂਦੇ ਸਨ।
102  GEN 4:22  ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ੈਣ ਨਾਮਾਹ ਸੀ।
103  GEN 4:23  ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।
143  GEN 6:5  ਫੇਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵੱਧ ਗਈ ਹੈ ਅਤੇ ਉਨ੍ਹਾਂ ਦੇ ਮਨ ਵਿੱਚ ਪੈਦਾ ਹੋਣ ਵਾਲਾ ਹਰੇਕ ਵਿਚਾਰ ਬੁਰਿਆਈ ਨਾਲ ਰਿਆ ਹੁੰਦਾ ਹੈ।
149  GEN 6:11  ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਰੀ ਹੋਈ ਸੀ।
151  GEN 6:13  ਪਰਮੇਸ਼ੁਰ ਨੇ ਨੂਹ ਨੂੰ ਆਖਿਆ, ਮੈਂ ਸਾਰੇ ਪ੍ਰਾਣੀਆਂ ਨੂੰ ਨਾਸ ਕਰਨ ਦਾ ਵਿਚਾਰ ਕਰ ਲਿਆ ਹੈ ਕਿਉਂ ਜੋ ਧਰਤੀ ਉਨ੍ਹਾਂ ਦੇ ਕਾਰਨ ਬੁਰਿਆਈ ਨਾਲ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸਮੇਤ ਨਾਸ ਕਰ ਦਿਆਂਗਾ।
153  GEN 6:15  ਉਹ ਨੂੰ ਇਸੇ ਤਰ੍ਹਾਂ ਬਣਾਈਂ, ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ, ਉਹ ਦੀ ਚੌੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
155  GEN 6:17  ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਕੁਝ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ।
159  GEN 6:21  ਤੂੰ ਆਪਣੇ ਲਈ ਹਰ ਪ੍ਰਕਾਰ ਦੇ ੋਜਨ ਪਦਾਰਥਾਂ ਵਿੱਚੋਂ ਕੁਝ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ੋਜਨ ਹੋਵੇਗਾ।
165  GEN 7:5  ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਕੁਝ ਉਸੇ ਤਰ੍ਹਾਂ ਹੀ ਕੀਤਾ।
168  GEN 7:8  ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ
181  GEN 7:21  ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ।
183  GEN 7:23  ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ।
205  GEN 8:21  ਯਹੋਵਾਹ ਨੇ ਉਸ ਸੁਖਦਾਇਕ ਸੁਗੰਧੀ ਨੂੰ ਲਿਆ ਅਤੇ ਆਪਣੇ ਮਨ ਵਿੱਚ ਆਖਿਆ, ਮੈਂ ਫੇਰ ਕਦੀ ਧਰਤੀ ਨੂੰ ਮਨੁੱਖ ਦੇ ਕਾਰਨ ਸਰਾਪ ਨਹੀਂ ਦਿਆਂਗਾ ਾਵੇਂ ਮਨੁੱਖ ਦੇ ਮਨ ਦੀ ਾਵਨਾ ਮੁੱਢੋਂ ਹੀ ਬੁਰੀ ਹੈ ਅਤੇ ਮੈਂ ਫੇਰ ਕਦੀ ਸਾਰੇ ਪ੍ਰਾਣੀਆਂ ਨੂੰ ਨਾਸ ਨਾ ਕਰਾਂਗਾ ਜਿਵੇਂ ਮੈਂ ਹੁਣ ਕੀਤਾ ਹੈ।
207  GEN 9:1  ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਦਿਉ
208  GEN 9:2  ਤੁਹਾਡਾ ਡਰ ਅਤੇ ੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।
209  GEN 9:3  ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਕੁਝ ਦਿੰਦਾ ਹਾਂ।
211  GEN 9:5  ਮੈਂ ਜ਼ਰੂਰ ਹੀ ਤੁਹਾਡੇ ਲਹੂ ਅਰਥਾਤ ਪ੍ਰਾਣ ਦਾ ਬਦਲਾ ਲਵਾਂਗਾ, ਹਰ ਇੱਕ ਜੰਗਲੀ ਜਾਨਵਰ ਅਤੇ ਮਨੁੱਖ ਦੋਵਾਂ ਤੋਂ ਉਸ ਦਾ ਬਦਲਾ ਲਵਾਂਗਾ ਅਤੇ ਹਰੇਕ ਮਨੁੱਖ ਦੀ ਜਾਨ ਦਾ ਬਦਲਾ ਮੈਂ ਉਸ ਦੇ ਰਾ ਤੋਂ ਲਵਾਂਗਾ।
213  GEN 9:7  ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਦਿਉ।
228  GEN 9:22  ਤਦ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ਼ ਵੇਖਿਆ ਅਤੇ ਉਸ ਨੇ ਆਪਣੇ ਦੋਹਾਂ ਰਾਵਾਂ ਨੂੰ ਜੋ ਬਾਹਰ ਸਨ, ਜਾ ਕੇ ਦੱਸਿਆ।
231  GEN 9:25  ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ। ਉਹ ਆਪਣੇ ਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ।
240  GEN 10:5  ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
243  GEN 10:8  ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਤੋਂ ਪਹਿਲਾ ਸੂਰਬੀਰ ਉਹ ਹੀ ਸੀ।
245  GEN 10:10  ਉਸ ਦੇ ਰਾਜ ਦਾ ਅਰੰ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ।
255  GEN 10:20  ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
256  GEN 10:21  ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਰਾ ਸੀ, ਉਸ ਦੇ ਵੀ ਪੁੱਤਰ ਜੰਮੇ।
260  GEN 10:25  ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਰਾ ਦਾ ਨਾਮ ਯਾਕਤਾਨ ਸੀ।
266  GEN 10:31  ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
268  GEN 11:1  ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਾਸ਼ਾ ਸੀ।
269  GEN 11:2  ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਿਆ ਅਤੇ ਉੱਥੇ ਉਹ ਵੱਸ ਗਏ।
273  GEN 11:6  ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।
274  GEN 11:7  ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਾਸ਼ਾ ਨਾ ਸਮਝ ਸਕਣ।
276  GEN 11:9  ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
295  GEN 11:28  ਹਾਰਾਨ ਆਪਣੀ ਜਨਮ ੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ।
304  GEN 12:5  ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ।
309  GEN 12:10  ਫੇਰ ਉਸ ਦੇਸ਼ ਵਿੱਚ ਕਾਲ ਪੈ ਗਿਆ। ਇਸ ਲਈ ਅਬਰਾਮ ਪਰਦੇਸੀ ਹੋ ਕੇ ਮਿਸਰ ਵਿੱਚ ਰਹਿਣ ਲਈ ਗਿਆ, ਕਿਉਂਕਿ ਉਸ ਦੇਸ਼ ਵਿੱਚ ਿਅੰਕਰ ਕਾਲ ਪਿਆ ਸੀ।
312  GEN 12:13  ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ੈਣ ਹਾਂ, ਤਾਂ ਜੋ ਮੇਰਾ ਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ।
315  GEN 12:16  ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ।
318  GEN 12:19  ਤੂੰ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ੈਣ ਹੈ? ਤਦ ਹੀ ਮੈਂ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਲਿਆ। ਹੁਣ ਆਪਣੀ ਪਤਨੀ ਨੂੰ ਲੈ ਅਤੇ ਜਾ।
320  GEN 13:1  ਤਦ ਅਬਰਾਮ ਆਪਣੀ ਪਤਨੀ ਅਤੇ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।
327  GEN 13:8  ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਰਾ ਹਾਂ। ਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
347  GEN 14:10  ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ੱਜੇ।
348  GEN 14:11  ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ੋਜਨ ਵਸਤਾਂ ਲੁੱਟ ਕੇ ਚਲੇ ਗਏ।
349  GEN 14:12  ਉਹ ਅਬਰਾਮ ਦੇ ਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ।
350  GEN 14:13  ਤਦ ਕਿਸੇ ਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।
351  GEN 14:14  ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
353  GEN 14:16  ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ।
361  GEN 14:24  ਪਰ ਜੋ ਇਨ੍ਹਾਂ ਗੱਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ।
363  GEN 15:2  ਅਬਰਾਮ ਨੇ ਆਖਿਆ, ਹੇ ਪ੍ਰਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
369  GEN 15:8  ਉਸ ਨੇ ਆਖਿਆ, ਹੇ ਪ੍ਰਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?
371  GEN 15:10  ਉਹ ਯਹੋਵਾਹ ਦੇ ਲਈ ਇਹ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।
386  GEN 16:4  ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ।
387  GEN 16:5  ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ।
388  GEN 16:6  ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ੱਜ ਗਈ।
389  GEN 16:7  ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸ਼ੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਿਆ।
390  GEN 16:8  ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ੱਜ ਆਈ ਹਾਂ।
393  GEN 16:11  ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ।
394  GEN 16:12  ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਰਾਵਾਂ ਦੇ ਸਾਹਮਣੇ ਵੱਸੇਗਾ।
401  GEN 17:3  ਤਦ ਅਬਰਾਮ ਆਪਣੇ ਮੂੰਹ ਦੇ ਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ