Wildebeest analysis examples for:   pan-pan   ਵ    February 25, 2023 at 00:59    Script wb_pprint_html.py   by Ulf Hermjakob

1  GEN 1:1  ਆਦ ਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।
2  GEN 1:2  ਧਰਤੀ ਬੇਡੌਲ ਅਤੇ ਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।
3  GEN 1:3  ਪਰਮੇਸ਼ੁਰ ਨੇ ਆਖਿਆ, ਚਾਨਣ ਹੋੇ, ਤਦ ਚਾਨਣ ਹੋ ਗਿਆ।
4  GEN 1:4  ਪਰਮੇਸ਼ੁਰ ਨੇ ਚਾਨਣ ਨੂੰ ੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇੇਰ ਹੋਈ, ਇਹ ਪਹਿਲਾ ਦਿਨ ਹੋਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਿਚਕਾਰ ਅੰਬਰ ਹੋਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ੇਖਿਆ ਕਿ ਇਹ ਚੰਗਾ ਹੈ।
11  GEN 1:11  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ੇਖਿਆ ਕਿ ਇਹ ਚੰਗਾ ਹੈ।
13  GEN 1:13  ਇਸ ਤਰ੍ਹਾਂ ਸ਼ਾਮ ਤੇੇਰ ਹੋਈ, ਇਹ ਤੀਜਾ ਦਿਨ ਹੋਇਆ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
15  GEN 1:15  ਓਹ ਅਕਾਸ਼ ਦੇ ਅੰਬਰ ਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।
16  GEN 1:16  ਪਰਮੇਸ਼ੁਰ ਨੇ ਦੋ ੱਡੀਆਂ ਰੌਸ਼ਨੀਆਂ ਬਣਾਈਆਂ - ੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਬਣਾਏ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ੇਖਿਆ ਕਿ ਇਹ ਚੰਗਾ ਹੈ।
19  GEN 1:19  ਇਸ ਤਰ੍ਹਾਂ ਸ਼ਾਮ ਅਤੇੇਰ ਹੋਈ, ਇਹ ਚੌਥਾ ਦਿਨ ਹੋਇਆ।
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਿੱਚ ਉੱਡਣ।
21  GEN 1:21  ਪਰਮੇਸ਼ੁਰ ਨੇ ੱਡੇ-ੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਧਣ।
23  GEN 1:23  ਇਸ ਤਰ੍ਹਾਂ ਸ਼ਾਮ ਅਤੇੇਰ ਹੋਈ, ਇਹ ਪੰਜਾਂ ਦਿਨ ਹੋਇਆ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਾਲਿਆਂ ਨੂੰ, ਧਰਤੀ ਦੇ ਜਾਨਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ੇਖਿਆ ਕਿ ਇਹ ਚੰਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਿੱਚ ਅਤੇ ਆਪਣੇ ਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਾਲਿਆਂ ਜੀ-ਜੰਤੂਆਂ ਉੱਤੇ ਰਾਜ ਕਰਨ।
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ੱਸ ਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਾਲੇ ਸਾਰੇ ਜੀ-ਜੰਤੂਆਂ ਉੱਤੇ ਰਾਜ ਕਰੋ।
29  GEN 1:29  ਪਰਮੇਸ਼ੁਰ ਨੇ ਆਖਿਆ, ੇਖੋ ਮੈਂ ਤੁਹਾਨੂੰ ਹਰੇਕ ਬੀਜ ਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਿੱਚ ਉਸ ਦਾ ਬੀਜ ਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30  GEN 1:30  ਮੈਂ ਧਰਤੀ ਦੇ ਹਰੇਕ ਜਾਨਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਾਲੇ ਨੂੰ ਜਿਹਨਾਂ ਦੇ ਿੱਚ ਜੀਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ੇਖਿਆ ਅਤੇ ੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇੇਰ ਹੋਈ, ਇਹ ਛੇਾਂ ਦਿਨ ਹੋਇਆ।
32  GEN 2:1  ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
33  GEN 2:2  ਪਰਮੇਸ਼ੁਰ ਨੇ ਸੱਤੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
34  GEN 2:3  ਪਰਮੇਸ਼ੁਰ ਨੇ ਸੱਤੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਾਹੁਣ ਲਈ ਕੋਈ ਮਨੁੱਖ ਸੀ।
38  GEN 2:7  ਯਹੋਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਿੱਚ ਜੀਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
39  GEN 2:8  ਤਦ ਯਹੋਾਹ ਪਰਮੇਸ਼ੁਰ ਨੇ ਪੂਰਬ ੱਲ ਇੱਕ ਬਾਗ਼ ਅਦਨ ਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
40  GEN 2:9  ਯਹੋਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ੇਖਣ ਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਿਚਕਾਰ ਜੀਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਉਗਾਇਆ।
41  GEN 2:10  ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਿੱਚ ੰਡੀ ਗਈ।
42  GEN 2:11  ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
43  GEN 2:12  ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਪਾਏ ਜਾਂਦੇ ਹਨ।
45  GEN 2:14  ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ੱਲ ਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
46  GEN 2:15  ਯਹੋਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਿੱਚ ਰੱਖਿਆ ਤਾਂ ਜੋ ਉਹ ਉਸ ਦੀ ਾਹੀ ਤੇ ਰਾਖੀ ਕਰੇ।
47  GEN 2:16  ਤਦ ਯਹੋਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾੇਂਗਾ, ਤੂੰ ਜ਼ਰੂਰ ਮਰੇਂਗਾ।
49  GEN 2:18  ਫੇਰ ਯਹੋਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਰਗੀ ਇੱਕ ਸਹਾਇਕ ਬਣਾਾਂਗਾ।
50  GEN 2:19  ਯਹੋਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ੇਖੇ ਜੋ ਉਹ ਕਿੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।