Wildebeest analysis examples for:   pan-pan   ੂ    February 25, 2023 at 00:59    Script wb_pprint_html.py   by Ulf Hermjakob

1  GEN 1:1  ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀਸਿਰਜਿਆ।
4  GEN 1:4  ਪਰਮੇਸ਼ੁਰ ਨੇ ਚਾਨਣਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣਹਨ੍ਹੇਰੇ ਤੋਂ ਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣਦਿਨ ਆਖਿਆ ਅਤੇ ਹਨ੍ਹੇਰੇਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂਪਾਣੀਆਂ ਤੋਂ ਵੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇ ਅੰਬਰਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹਜਾ ਦਿਨ ਹੋਇਆ।
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨਧਰਤੀ ਆਖਿਆ, ਪਾਣੀਆਂ ਦੇ ਇਕੱਠਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂਠਹਿਰਾਉਣ।
17  GEN 1:17  ਪਰਮੇਸ਼ੁਰ ਨੇ ਉਨ੍ਹਾਂਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤਆਂ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ਆਂ ੰ, ਘਿੱਸਰਨ ਵਾਲਿਆਂੰ, ਧਰਤੀ ਦੇ ਜਾਨਵਰਾਂਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖਆਪਣੇ ਸਰਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤਆਂ ਉੱਤੇ ਰਾਜ ਕਰਨ।
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰਵਿੱਚ ਕੀਤੀ। ਪਰਮੇਸ਼ੁਰ ਦੇ ਸਰਵਿੱਚ ਉਸਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾਂਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂਆਖਿਆ ਕਿ ਫਲੋ ਅਤੇ ਵਧੋ, ਧਰਤੀਭਰ ਦਿਓ ਅਤੇ ਉਹਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤਆਂ ਉੱਤੇ ਰਾਜ ਕਰੋ।
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30  GEN 1:30  ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾਜਿਸਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
32  GEN 2:1  ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾਰੀ ਕੀਤੀ ਗਈ।
33  GEN 2:2  ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜਸੰਪਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
34  GEN 2:3  ਪਰਮੇਸ਼ੁਰ ਨੇ ਸੱਤਵੇਂ ਦਿਨਅਸੀਸ ਦਿੱਤੀ ਅਤੇ ਉਸ ਦਿਨਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀਬਣਾਇਆ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨਵਾਹੁਣ ਲਈ ਕੋਈ ਮਨੁੱਖ ਸੀ।
37  GEN 2:6  ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨਸਿੰਜਦੀ ਸੀ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
39  GEN 2:8  ਤਦ ਯਹੋਵਾਹ ਪਰਮੇਸ਼ੁਰ ਨੇਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖੰ, ਜਿਸਉਸ ਨੇ ਰਚਿਆ ਸੀ, ਰੱਖ ਦਿੱਤਾ।
41  GEN 2:10  ਇੱਕ ਨਦੀ ਉਸ ਬਾਗ਼ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
42  GEN 2:11  ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ਘੇਰਦੀ ਹੈ ਜਿੱਥੇ ਸੋਨਾ ਹੈ
44  GEN 2:13  ਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇਸ਼ ਦੇਸ਼ਘੇਰਦੀ ਹੈ।
45  GEN 2:14  ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ਦੇਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
46  GEN 2:15  ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
47  GEN 2:16  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖਆਗਿਆ ਦਿੱਤੀ ਕਿਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲਨਾ ਖਾਈਂ ਕਿਉਂ ਜੋ ਜਿਸ ਦਿਨਉਸ ਤੋਂ ਖਾਵੇਂਗਾ,ਜ਼ਰਮਰੇਂਗਾ।
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰਅਤੇ ਅਕਾਸ਼ ਦੇ ਹਰ ਇੱਕ ਪੰਛੀਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
52  GEN 2:21  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
53  GEN 2:22  ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹਮਨੁੱਖ ਕੋਲ ਲੈ ਆਇਆ।
55  GEN 2:24  ਇਸ ਲਈ ਆਦਮੀ ਆਪਣੇ ਮਾਤਾ-ਪਿਤਾਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
58  GEN 3:2  ਇਸਤਰੀ ਨੇ ਸੱਪਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
59  GEN 3:3  ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
60  GEN 3:4  ਪਰ ਸੱਪ ਨੇ ਇਸਤਰੀਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲਲਿਆ ਤੇ ਆਪ ਖਾਧਾ ਅਤੇ ਆਪਣੇ ਪਤੀਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪਲੁਕਾ ਲਿਆ।
65  GEN 3:9  ਤਦ ਯਹੋਵਾਹ ਪਰਮੇਸ਼ੁਰ ਨੇ ਆਦਮਪੁਕਾਰ ਕੇ ਆਖਿਆ ਕਿਕਿੱਥੇ ਹੈਂ?
66  GEN 3:10  ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪਲੁਕਾ ਲਿਆ।
67  GEN 3:11  ਉਸ ਨੇ ਪੁੱਛਿਆ, ਤੈਨਕਿਸ ਨੇ ਦੱਸਿਆ ਜੋਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀਉਸ ਦਾ ਫਲ ਖਾਧਾ ਹੈ?
68  GEN 3:12  ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀਮੈਨਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨਦਿੱਤਾ ਇਸ ਲਈ ਮੈਂ ਖਾ ਲਿਆ।
69  GEN 3:13  ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀਆਖਿਆ,ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨਭਰਮਾਇਆ ਤਦ ਮੈਂ ਉਸ ਫਲਖਾਧਾ।
70  GEN 3:14  ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪਆਖਿਆ, ਕਿਉਂ ਜੋਇਹ ਕੀਤਾ ਹੈ, ਇਸ ਕਾਰਨਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ।ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
71  GEN 3:15  ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰਫੇਵੇਂਗਾ ਅਤੇਉਸ ਦੀ ਅੱਡੀਡੰਗ ਮਾਰੇਂਗਾ।
72  GEN 3:16  ਉਸ ਨੇ ਇਸਤਰੀਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
73  GEN 3:17  ਫੇਰ ਉਸ ਨੇ ਆਦਮਆਖਿਆ ਕਿਉਂਕਿਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ।ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
74  GEN 3:18  ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇਪੈਲੀ ਦਾ ਸਾਗ ਪੱਤ ਖਾਵੇਂਗਾ।
75  GEN 3:19  ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋਉਸ ਵਿੱਚੋਂ ਹੀ ਕੱਢਿਆ ਗਿਆ ਸੀ।ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
77  GEN 3:21  ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂਪਹਿਨਾਏ।
79  GEN 3:23  ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
80  GEN 3:24  ਇਸ ਲਈ ਉਸ ਨੇ ਆਦਮਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇਰਬ ਵੱਲਤਾਂ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
81  GEN 4:1  ਆਦਮ ਨੇ ਆਪਣੀ ਪਤਨੀ ਹੱਵਾਹ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਕਾਇਨਜਨਮ ਦਿੱਤਾ ਤਦ ਉਹ ਨੇ ਆਖਿਆ, ਮੈਂ ਇੱਕ ਮਨੁੱਖ ਯਹੋਵਾਹ ਕੋਲੋਂ ਪ੍ਰਾਪਤ ਕੀਤਾ।
82  GEN 4:2  ਫੇਰ ਉਸ ਨੇ ਉਸ ਦੇ ਭਰਾ ਹਾਬਲਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।
83  GEN 4:3  ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹਭੇਟ ਚੜ੍ਹਾਉਣ ਲਈ ਕੁਝ ਲੈ ਆਇਆ।
84  GEN 4:4  ਹਾਬਲ ਵੀ ਇੱਜੜ ਦੇ ਪਹਿਲੌਠਿਆਂਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲਅਤੇ ਉਹ ਦੀ ਭੇਟਪਸੰਦ ਕੀਤਾ।
85  GEN 4:5  ਪਰ ਕਾਇਨ ਅਤੇ ਉਹ ਦੀ ਭੇਟਪਸੰਦ ਨਾ ਕੀਤਾ, ਇਸ ਲਈ ਕਾਇਨ ਬਹੁਤ ਕ੍ਰੋਧਵਾਨ ਹੋਇਆ ਅਤੇ ਉਹ ਦਾ ਚਿਹਰਾ ਉਦਾਸ ਹੋ ਗਿਆ।
86  GEN 4:6  ਤਦ ਯਹੋਵਾਹ ਨੇ ਕਾਇਨਆਖਿਆ,ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?
87  GEN 4:7  ਜੇਭਲਾ ਨਾ ਕਰੇਂ ਤਾਂ ਕੀ ਤੇਰੀ ਭੇਟ ਸਵੀਕਾਰ ਨਾ ਕੀਤੀ ਜਾਵੇਗੀ, ਪਰ ਜੇਭਲਾ ਨਾ ਕਰੇਂ ਤਾਂ ਪਾਪ ਦਰਵਾਜ਼ੇ ਉੱਤੇ ਘਾਤ ਲਾ ਕੇ ਬੈਠਦਾ ਹੈ ਅਤੇ ਉਹ ਤੈਨਲੋਚਦਾ ਹੈ ਪਰਉਹ ਦੇ ਉੱਤੇ ਪਰਬਲ ਹੋ।
88  GEN 4:8  ਫੇਰ ਕਾਇਨ ਨੇ ਆਪਣੇ ਭਰਾ ਹਾਬਲਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸਮਾਰ ਦਿੱਤਾ।