Wildebeest analysis examples for:   pan-pan   ੋ    February 25, 2023 at 00:59    Script wb_pprint_html.py   by Ulf Hermjakob

3  GEN 1:3  ਪਰਮੇਸ਼ੁਰ ਨੇ ਆਖਿਆ, ਚਾਨਣਵੇ, ਤਦ ਚਾਨਣ ਗਿਆ।
4  GEN 1:4  ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰਈ, ਇਹ ਪਹਿਲਾ ਦਿਨਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰਵੇ ਅਤੇ ਉਹ ਪਾਣੀਆਂ ਨੂੰ ਪਾਣੀਆਂਵੱਖਰਾ ਕਰੇ।
7  GEN 1:7  ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂਵੱਖਰਾ ਕੀਤਾ ਅਤੇ ਅਜਿਹਾ ਹੀ ਗਿਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰਅਤੇ ਇਹ ਦੂਜਾ ਦਿਨਇਆ।
9  GEN 1:9  ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਜਾਣ ਤਾਂ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਗਿਆ।
11  GEN 1:11  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਗਿਆ।
12  GEN 1:12  ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
13  GEN 1:13  ਇਸ ਤਰ੍ਹਾਂ ਸ਼ਾਮ ਤੇ ਸਵੇਰਈ, ਇਹ ਤੀਜਾ ਦਿਨਇਆ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
15  GEN 1:15  ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਗਿਆ।
16  GEN 1:16  ਪਰਮੇਸ਼ੁਰ ਨੇ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇਟੀ ਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
19  GEN 1:19  ਇਸ ਤਰ੍ਹਾਂ ਸ਼ਾਮ ਅਤੇ ਸਵੇਰਈ, ਇਹ ਚੌਥਾ ਦਿਨਇਆ।
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲ ਅਤੇ ਵਧ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
23  GEN 1:23  ਇਸ ਤਰ੍ਹਾਂ ਸ਼ਾਮ ਅਤੇ ਸਵੇਰਈ, ਇਹ ਪੰਜਵਾਂ ਦਿਨਇਆ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਗਿਆ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲ ਅਤੇ ਵਧ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰ
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈਜਨ ਹੈ।
30  GEN 1:30  ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰਈ, ਇਹ ਛੇਵਾਂ ਦਿਨਇਆ।
32  GEN 2:1  ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸਦੀ ਸਿਰਜਣਾ ਪੂਰੀ ਕੀਤੀ ਗਈ।
33  GEN 2:2  ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂਅਰਾਮ ਕੀਤਾ।
34  GEN 2:3  ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਉਸੇ ਦਿਨ ਆਪਣੇ ਕਾਰਜਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨਅਰਥਾਤ ਜਿਸ ਦਿਨ ਯਹਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
36  GEN 2:5  ਮੈਦਾਨ ਦਾਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾਸਾਗ ਪੱਤ ਅਜੇ ਉਪਜਿਆ ਸੀ ਕਿਉਂ ਯਹਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈਮਨੁੱਖ ਸੀ।
37  GEN 2:6  ਪਰ ਧੁੰਦ ਧਰਤੀਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
38  GEN 2:7  ਯਹਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
39  GEN 2:8  ਤਦ ਯਹਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
40  GEN 2:9  ਯਹਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
41  GEN 2:10  ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨਨਿੱਕਲੀ ਅਤੇ ਉੱਥਚਾਰ ਹਿੱਸਿਆਂ ਵਿੱਚ ਵੰਡੀ ਗਈ।
42  GEN 2:11  ਇੱਕ ਦਾ ਨਾਮ ਪੀਸਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇਨਾ ਹੈ
43  GEN 2:12  ਅਤੇ ਉਸ ਦੇਸ਼ ਦਾਨਾ ਚੰਗਾ ਹੈ, ਉੱਥੇਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।
44  GEN 2:13  ਦੂਜੀ ਨਦੀ ਦਾ ਨਾਮ ਗੀਹਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।
46  GEN 2:15  ਯਹਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
47  GEN 2:16  ਤਦ ਯਹਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜਿਸ ਦਿਨ ਤੂੰ ਉਸਖਾਵੇਂਗਾ, ਤੂੰ ਜ਼ਰੂਰ ਮਰੇਂਗਾ।
49  GEN 2:18  ਫੇਰ ਯਹਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
50  GEN 2:19  ਯਹਵਾਹ ਪਰਮੇਸ਼ੁਰ ਨੇ ਮਿੱਟੀਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀਲੈ ਆਇਆ ਤਾਂ ਉਹ ਵੇਖੇ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਗਿਆ।
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇਸਹਾਇਕਣ ਉਹ ਦੇ ਵਰਗੀ ਨਾ ਮਿਲੀ।
52  GEN 2:21  ਤਦ ਯਹਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
53  GEN 2:22  ਯਹਵਾਹ ਪਰਮੇਸ਼ੁਰ ਨੇ ਉਸ ਪਸਲੀਜਿਹੜੀ ਉਸ ਨੇ ਮਨੁੱਖ ਵਿੱਚਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖਲੈ ਆਇਆ।
54  GEN 2:23  ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚਹੱਡੀ ਹੈ, ਮੇਰੇ ਮਾਸ ਵਿੱਚਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਇਹ ਨਰ ਵਿੱਚਕੱਢੀ ਗਈ ਹੈ।
55  GEN 2:24  ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰਣਗੇ।
56  GEN 2:25  ਆਦਮੀ ਅਤੇ ਉਹ ਦੀ ਪਤਨੀਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।
57  GEN 3:1  ਸੱਪ ਸਭ ਜੰਗਲੀ ਜਾਨਵਰਾਂ ਨਾਲਂ, ਜਿਨ੍ਹਾਂ ਨੂੰ ਯਹਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
59  GEN 3:3  ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾਵੇ ਕਿ ਤੁਸੀਂ ਮਰ ਜਾਓ।
60  GEN 3:4  ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰਗੇ।
61  GEN 3:5  ਸਗਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
63  GEN 3:7  ਤਦਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।