Wildebeest analysis examples for:   pan-pan   ੌ    February 25, 2023 at 00:59    Script wb_pprint_html.py   by Ulf Hermjakob

2  GEN 1:2  ਧਰਤੀ ਬੇਡਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
15  GEN 1:15  ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।
16  GEN 1:16  ਪਰਮੇਸ਼ੁਰ ਨੇ ਦੋ ਵੱਡੀਆਂਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
19  GEN 1:19  ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹਥਾ ਦਿਨ ਹੋਇਆ।
36  GEN 2:5  ਮੈਦਾਨ ਦਾ ਕੋਈਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
45  GEN 2:14  ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇਥੀ ਨਦੀ ਦਾ ਨਾਮ ਫ਼ਰਾਤ ਹੈ।
52  GEN 2:21  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
84  GEN 4:4  ਹਾਬਲ ਵੀ ਇੱਜੜ ਦੇ ਪਹਿਲਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁਝ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
92  GEN 4:12  ਜਦ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੜਾ ਅਤੇ ਭਟਕਣ ਵਾਲਾ ਹੋਵੇਂਗਾ।
94  GEN 4:14  ਵੇਖ ਤੂੰ ਅੱਜ ਦੇ ਦਿਨ ਮੈਨੂੰ ਇਸ ਜ਼ਮੀਨ ਦੇ ਉੱਤੋਂ ਦੁਰਕਾਰ ਦਿੱਤਾ ਅਤੇ ਮੈਂ ਤੇਰੇ ਅੱਗੋਂ ਲੁੱਕ ਜਾਂਵਾਂਗਾ, ਮੈਂ ਧਰਤੀ ਉੱਤੇ ਭਗੜਾ ਅਤੇ ਭਟਕਣ ਵਾਲਾ ਹੋਵਾਂਗਾ ਅਤੇ ਜੋ ਕੋਈ ਮੈਨੂੰ ਲੱਭੇਗਾ ਉਹ ਮੈਨੂੰ ਮਾਰ ਸੁੱਟੇਗਾ।
109  GEN 5:3  ਆਦਮ ਇੱਕ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਇੱਕ ਪੁੱਤਰ ਉਸ ਵਰਗਾ ਤੇ ਉਸ ਦੇ ਸਰੂਪ ਵਿੱਚ ਪੈਦਾ ਹੋਇਆ ਅਤੇ ਉਸ ਨੇ ਉਹ ਦਾ ਨਾਮ ਸੇਥ ਰੱਖਿਆ।
110  GEN 5:4  ਸੇਥ ਦੇ ਜੰਮਣ ਦੇ ਬਾਅਦ ਆਦਮ ਅੱਠ ਸਾਲ ਤੱਕ ਜੀਉਂਦਾ ਰਿਹਾ, ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
111  GEN 5:5  ਆਦਮ ਦੀ ਸਾਰੀ ਉਮਰ ਤੀਹ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
112  GEN 5:6  ਸੇਥ ਇੱਕ ਪੰਜ ਸਾਲਾਂ ਦਾ ਸੀ ਤਦ ਉਸ ਤੋਂ ਅਨੋਸ਼ ਜੰਮਿਆ।
113  GEN 5:7  ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੱਤ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
114  GEN 5:8  ਸੇਥ ਦੀ ਸਾਰੀ ਉਮਰ ਬਾਰਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
116  GEN 5:10  ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਪੰਦਰਾਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
117  GEN 5:11  ਅਨੋਸ਼ ਦੀ ਸਾਰੀ ਉਮਰ ਪੰਜ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
119  GEN 5:13  ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਚਾਲ੍ਹੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
120  GEN 5:14  ਕੇਨਾਨ ਦੀ ਸਾਰੀ ਉਮਰ ਦਸਾਂ ਸਾਲਾਂ ਦੀ ਹੋਈ ਤਦ ਉਹ ਮਰ ਗਿਆ।
122  GEN 5:16  ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਤੀਹ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
123  GEN 5:17  ਮਹਲਲੇਲ ਦੀ ਸਾਰੀ ਉਮਰ ਅੱਠ ਪਚਾਨਵੇਂ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
124  GEN 5:18  ਯਰਦ ਇੱਕ ਬਾਹਠ ਸਾਲਾਂ ਦਾ ਸੀ ਤਦ ਉਸ ਤੋਂ ਹਨੋਕ ਜੰਮਿਆ
125  GEN 5:19  ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
126  GEN 5:20  ਯਰਦ ਦੀ ਸਾਰੀ ਉਮਰ ਬਾਹਠ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
128  GEN 5:22  ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
129  GEN 5:23  ਹਨੋਕ ਦੀ ਸਾਰੀ ਉਮਰ ਤਿੰਨ ਪੈਂਹਠ ਸਾਲਾਂ ਦੀ ਸੀ।
131  GEN 5:25  ਮਥੂਸਲਹ ਇੱਕ ਸਤਾਸੀ ਸਾਲਾਂ ਦਾ ਸੀ ਤਦ ਉਸ ਤੋਂ ਲਾਮਕ ਜੰਮਿਆ,
132  GEN 5:26  ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਬਿਆਸੀ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
133  GEN 5:27  ਮਥੂਸਲਹ ਦੀ ਸਾਰੀ ਉਮਰ ਉਨਹੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
134  GEN 5:28  ਲਾਮਕ ਇੱਕ ਬਿਆਸੀ ਸਾਲਾਂ ਦਾ ਸੀ ਤਦ ਉਸ ਤੋਂ ਇੱਕ ਪੁੱਤਰ ਜੰਮਿਆ
136  GEN 5:30  ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਪਚਾਨਵੇਂ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
137  GEN 5:31  ਲਾਮਕ ਦੀ ਸਾਰੀ ਉਮਰ ਸੱਤ ਸਤੱਤਰ ਸਾਲਾਂ ਦੀ ਹੋਈ, ਤਦ ਉਹ ਮਰ ਗਿਆ।
138  GEN 5:32  ਨੂਹ ਪੰਜ ਸਾਲਾਂ ਦਾ ਸੀ, ਤਦ ਨੂਹ ਤੋਂ ਸ਼ੇਮ, ਹਾਮ ਤੇ ਯਾਫ਼ਥ ਜੰਮੇ।
141  GEN 6:3  ਯਹੋਵਾਹ ਨੇ ਆਖਿਆ, ਮੇਰਾ ਆਤਮਾ ਮਨੁੱਖ ਦੇ ਵਿਰੁੱਧ ਸਦਾ ਤੱਕ ਵਾਦ-ਵਿਵਾਦ ਨਹੀਂ ਕਰਦਾ ਰਹੇਗਾ ਕਿਉਂਕਿ ਉਹ ਸਰੀਰ ਹੀ ਹੈ, ਉਸ ਦੀ ਉਮਰ ਇੱਕ ਵੀਹ ਸਾਲਾਂ ਦੀ ਹੋਵੇਗੀ।
153  GEN 6:15  ਉਹ ਨੂੰ ਇਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਹੱਥ, ਉਹ ਦੀੜਾਈ ਪੰਜਾਹ ਹੱਥ ਅਤੇ ਉਹ ਦੀ ਉਚਾਈ ਤੀਹ ਹੱਥ ਹੋਵੇ।
166  GEN 7:6  ਨੂਹ ਦੀ ਉਮਰ ਛੇ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ।
171  GEN 7:11  ਨੂਹ ਦੇ ਜੀਵਨ ਦੇ ਛੇਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
184  GEN 7:24  ਡੇਢ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।
187  GEN 8:3  ਪਾਣੀ ਧਰਤੀ ਉੱਤੋਂ ਡੇਢ ਦਿਨਾਂ ਤੋਂ ਬਾਅਦ ਘਟਣ ਲੱਗ ਪਿਆ
197  GEN 8:13  ਨੂਹ ਦੀ ਉਮਰ ਦੇ ਛੇ ਇੱਕ ਸਾਲ ਦੇ ਪਹਿਲੇ ਮਹੀਨੇ ਦੇ ਪਹਿਲੇ ਦਿਨ ਪਾਣੀ ਧਰਤੀ ਉੱਤੋਂ ਸੁੱਕ ਗਿਆ ਅਤੇ ਨੂਹ ਨੇ ਕਿਸ਼ਤੀ ਦੀ ਛੱਤ ਖੋਲ੍ਹ ਕੇ ਨਿਗਾਹ ਮਾਰੀ ਅਤੇ ਵੇਖੋ ਜ਼ਮੀਨ ਦੀ ਪਰਤ ਸੁੱਕ ਗਈ ਸੀ।
234  GEN 9:28  ਪਰਲੋ ਤੋਂ ਬਾਅਦ ਨੂਹ ਤਿੰਨ ਪੰਜਾਹ ਸਾਲਾਂ ਤੱਕ ਜੀਉਂਦਾ ਰਿਹਾ
235  GEN 9:29  ਅਤੇ ਨੂਹ ਦੀ ਸਾਰੀ ਉਮਰ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ।
240  GEN 10:5  ਇਨ੍ਹਾਂ ਦੇ ਘਰਾਣੇ ਪਰਾਈਆਂਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇਮਾਂ ਦੇ ਅਨੁਸਾਰ ਅਲੱਗ ਹੋ ਗਏ।
250  GEN 10:15  ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲਠਾ ਪੁੱਤਰ ਸੀ, ਤਦ ਹੇਤ,
255  GEN 10:20  ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇਮਾਂ ਦੇ ਅਨੁਸਾਰ ਅਲੱਗ ਹੋ ਗਏ।
266  GEN 10:31  ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇਮਾਂ ਦੇ ਅਨੁਸਾਰ ਅਲੱਗ ਹੋ ਗਏ।
267  GEN 10:32  ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।
277  GEN 11:10  ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ।
278  GEN 11:11  ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
280  GEN 11:13  ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
282  GEN 11:15  ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
283  GEN 11:16  ਅਤੇ ਏਬਰਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ।
284  GEN 11:17  ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
286  GEN 11:19  ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
288  GEN 11:21  ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
290  GEN 11:23  ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
292  GEN 11:25  ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
299  GEN 11:32  ਜਦ ਤਾਰਹ ਦੀ ਉਮਰ ਦੋ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।
301  GEN 12:2  ਮੈਂ ਤੈਨੂੰ ਇੱਕ ਵੱਡੀਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ।
302  GEN 12:3  ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂਮਾਂ ਬਰਕਤ ਪਾਉਣਗੀਆਂ।
336  GEN 13:17  ਉੱਠ ਅਤੇ ਇਸ ਦੇਸ਼ ਦੀ ਲੰਬਾਈੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ।
342  GEN 14:5  ਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,
350  GEN 14:13  ਤਦ ਕਿਸੇ ਭਗੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।
351  GEN 14:14  ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
369  GEN 15:8  ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇਤੇ ਲਵਾਂਗਾ?
374  GEN 15:13  ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
375  GEN 15:14  ਪਰ ਉਸਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।
377  GEN 15:16  ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
402  GEN 17:4  ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂਮਾਂ ਦਾ ਪਿਤਾ ਹੋਵੇਂਗਾ।
403  GEN 17:5  ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂਮਾਂ ਦਾ ਪਿਤਾ ਠਹਿਰਾ ਦਿੱਤਾ ਹੈ।
404  GEN 17:6  ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ।
414  GEN 17:16  ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹਮਾਂ ਦੀ ਮਾਤਾ ਹੋਵੇਗੀ,ਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ।
415  GEN 17:17  ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?
418  GEN 17:20  ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀਬਣਾਵਾਂਗਾ।
432  GEN 18:7  ਅਤੇ ਅਬਰਾਹਾਮ ਨੱਸ ਕੇਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।
443  GEN 18:18  ਅਬਰਾਹਾਮ ਇੱਕ ਵੱਡੀ ਅਤੇ ਬਲਵੰਤਹੋਵੇਗਾ ਅਤੇ ਧਰਤੀ ਦੀਆਂ ਸਾਰੀਆਂਮਾਂ ਉਸ ਤੋਂ ਬਰਕਤ ਪਾਉਣਗੀਆਂ।
445  GEN 18:20  ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
446  GEN 18:21  ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
460  GEN 19:2  ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂਂਕ ਵਿੱਚ ਰਾਤ ਕੱਟਾਂਗੇ।
470  GEN 19:12  ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
472  GEN 19:14  ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ਲੀਆ ਜਿਹਾ ਜਾਪਿਆ।
500  GEN 20:4  ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀਨੂੰ ਵੀ ਮਾਰ ਸੁੱਟੇਂਗਾ?
519  GEN 21:5  ਅਬਰਾਹਾਮ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ।
523  GEN 21:9  ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ਕਰਦੇ ਹੋਏ ਵੇਖਿਆ।
527  GEN 21:13  ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ।
530  GEN 21:16  ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।
532  GEN 21:18  ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀਬਣਾਵਾਂਗਾ।
539  GEN 21:25  ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।