Wildebeest analysis examples for:   pan-pan   Word!”    February 25, 2023 at 00:59    Script wb_pprint_html.py   by Ulf Hermjakob

559  GEN 22:11  ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
1584  EXO 3:4  ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, “ਹੇ ਮੂਸਾ, ਹੇ ਮੂਸਾ!” ਤਦ ਉਸ ਨੇ ਆਖਿਆ, “ਮੈਂ ਹਾਜ਼ਰ ਹਾਂ।”
3098  LEV 13:45  ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ।
4915  DEU 1:21  ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”
4922  DEU 1:28  ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”
4953  DEU 2:13  “ਹੁਣ ਤੁਸੀਂ ਉੱਠੋ, ਅਤੇ ਜ਼ਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਜਾਓ!” ਤਦ ਅਸੀਂ ਜ਼ਾਰਦ ਦੇ ਨਾਲੇ ਦੇ ਉੱਤੋਂ ਦੀ ਪਾਰ ਲੰਘ ਗਏ।
5738  DEU 31:8  ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!”
6678  JDG 6:22  ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”
6711  JDG 7:15  ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!”
6716  JDG 7:20  ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!”
6728  JDG 8:7  ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!”
6730  JDG 8:9  ਉਸ ਨੇ ਪਨੂਏਲ ਦੇ ਵਾਸੀਆਂ ਨੂੰ ਕਿਹਾ, “ਜਦ ਮੈਂ ਸੁੱਖ-ਸਾਂਦ ਨਾਲ ਮੁੜ ਆਵਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹ ਦਿਆਂਗਾ!”
6740  JDG 8:19  ਤਾਂ ਉਸ ਨੇ ਕਿਹਾ, “ਉਹ ਮੇਰੇ ਸੱਕੇ ਭਰਾ, ਮੇਰੀ ਮਾਂ ਦੇ ਪੁੱਤਰ ਸਨ, ਜੀਉਂਦੇ ਯਹੋਵਾਹ ਦੀ ਸਹੁੰ, ਜੇ ਤੁਸੀਂ ਉਨ੍ਹਾਂ ਨੂੰ ਜੀਉਂਦਾ ਛੱਡ ਦਿੰਦੇ ਤਾਂ ਮੈਂ ਤੁਹਾਨੂੰ ਨਾ ਮਾਰਦਾ!”
6741  JDG 8:20  ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ।
6742  JDG 8:21  ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ।
6776  JDG 9:20  ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!”
6785  JDG 9:29  ਭਲਾ ਹੁੰਦਾ ਜੇ ਕਦੀ ਇਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ।” ਫਿਰ ਉਸ ਨੇ ਅਬੀਮਲਕ ਨੂੰ ਕਿਹਾ, “ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!”
6789  JDG 9:33  ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਉੱਠ ਕੇ ਇਸ ਨਗਰ ਉੱਤੇ ਹਮਲਾ ਕਰ ਅਤੇ ਵੇਖ, ਜਦ ਉਹ ਆਪਣੇ ਲੋਕਾਂ ਨਾਲ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਤੋਂ ਹੋ ਸਕੇ, ਤੂੰ ਉਨ੍ਹਾਂ ਨਾਲ ਕਰੀਂ!”
6792  JDG 9:36  ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, “ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!” ਜ਼ਬੂਲ ਨੇ ਉਸ ਨੂੰ ਕਿਹਾ, “ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗੂੰ ਦਿੱਸਦੇ ਹਨ।”
6794  JDG 9:38  ਤਾਂ ਜ਼ਬੂਲ ਨੇ ਉਸ ਨੂੰ ਕਿਹਾ, “ਹੁਣ ਤੇਰੀਆਂ ਉਹ ਵੱਡੀਆਂ-ਵੱਡੀਆਂ ਗੱਲਾਂ ਕਿੱਥੇ ਹਨ, ਜਦ ਤੂੰ ਕਿਹਾ ਸੀ ਕਿ ਅਬੀਮਲਕ ਕੌਣ ਹੈ ਜੋ ਅਸੀਂ ਉਸ ਦੀ ਸੇਵਾ ਕਰੀਏ? ਭਲਾ, ਇਹ ਉਹ ਲੋਕ ਨਹੀਂ ਜਿਨ੍ਹਾਂ ਦਾ ਤੁਸੀਂ ਮਖ਼ੌਲ ਉਡਾਇਆ ਸੀ? ਇਸ ਲਈ ਹੁਣ ਬਾਹਰ ਜਾ ਕੇ ਉਨ੍ਹਾਂ ਨਾਲ ਲੜਾਈ ਕਰ!”
6804  JDG 9:48  ਤਦ ਅਬੀਮਲਕ ਆਪਣੇ ਨਾਲ ਦੇ ਸਾਰੇ ਲੋਕਾਂ ਨਾਲ ਸਲਮੋਨ ਦੇ ਪਰਬਤ ਉੱਤੇ ਚੜ੍ਹ ਗਿਆ ਅਤੇ ਆਪਣੇ ਹੱਥ ਵਿੱਚ ਕੁਹਾੜਾ ਫੜ੍ਹ ਕੇ ਰੁੱਖਾਂ ਵਿੱਚੋਂ ਇੱਕ ਟਾਹਣੀ ਵੱਢੀ ਅਤੇ ਉਸ ਨੂੰ ਚੁੱਕ ਕੇ ਆਪਣੇ ਮੋਢੇ ਉੱਤੇ ਰੱਖ ਲਿਆ ਅਤੇ ਆਪਣੇ ਨਾਲ ਦੇ ਲੋਕਾਂ ਨੂੰ ਕਿਹਾ, “ਜੋ ਕੁਝ ਤੁਸੀਂ ਮੈਨੂੰ ਕਰਦਿਆਂ ਵੇਖਿਆ ਹੈ, ਤੁਸੀਂ ਵੀ ਛੇਤੀ ਨਾਲ ਉਸੇ ਤਰ੍ਹਾਂ ਹੀ ਕਰੋ!”
6810  JDG 9:54  ਤਦ ਉਸ ਨੇ ਝੱਟ ਆਪਣੇ ਹਥਿਆਰ ਚੁੱਕਣ ਵਾਲੇ ਜੁਆਨ ਨੂੰ ਬੁਲਾ ਕੇ ਕਿਹਾ, “ਆਪਣੀ ਤਲਵਾਰ ਖਿੱਚ ਕੇ ਮੈਨੂੰ ਮਾਰ ਦੇ, ਮੇਰੇ ਬਾਰੇ ਕੋਈ ਇਹ ਨਾ ਕਹੇ ਕਿ ਉਸ ਨੂੰ ਇੱਕ ਇਸਤਰੀ ਨੇ ਮਾਰ ਸੁੱਟਿਆ!” ਤਦ ਉਸ ਜੁਆਨ ਨੇ ਤਲਵਾਰ ਨਾਲ ਉਸ ਨੂੰ ਵਿੰਨ੍ਹ ਦਿੱਤਾ ਅਤੇ ਉਹ ਮਰ ਗਿਆ।
6823  JDG 10:10  ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ!”
6827  JDG 10:14  ਤੁਸੀਂ ਜਾਓ ਅਤੇ ਉਨ੍ਹਾਂ ਦੇਵਤਿਆਂ ਦੇ ਅੱਗੇ ਦੁਹਾਈ ਦਿਉ ਜਿਨ੍ਹਾਂ ਨੂੰ ਤੁਸੀਂ ਮੰਨ ਲਿਆ ਹੈ, ਤਾਂ ਜੋ ਉਹ ਹੀ ਤੁਹਾਨੂੰ ਤੁਹਾਡੀ ਮੁਸੀਬਤ ਦੇ ਸਮੇਂ ਛੁਡਾਉਣ!”
6828  JDG 10:15  ਫੇਰ ਇਸਰਾਏਲੀਆਂ ਨੇ ਯਹੋਵਾਹ ਨੂੰ ਕਿਹਾ, “ਅਸੀਂ ਪਾਪ ਕੀਤਾ ਹੈ, ਇਸ ਲਈ ਜੋ ਕੁਝ ਤੇਰੀ ਨਜ਼ਰ ਵਿੱਚ ਚੰਗਾ ਹੈ, ਉਹ ਹੀ ਸਾਡੇ ਨਾਲ ਕਰ, ਪਰ ਹੁਣ ਸਾਡਾ ਛੁਟਕਾਰਾ ਕਰ!”
6858  JDG 11:27  ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”
6875  JDG 12:4  ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!”
6908  JDG 13:22  ਤਦ ਮਾਨੋਆਹ ਨੇ ਆਪਣੀ ਪਤਨੀ ਨੂੰ ਕਿਹਾ, “ਹੁਣ ਅਸੀਂ ਜ਼ਰੂਰ ਮਰ ਜਾਂਵਾਂਗੇ, ਕਿਉਂ ਜੋ ਅਸੀਂ ਪਰਮੇਸ਼ੁਰ ਨੂੰ ਵੇਖਿਆ ਹੈ!”
6929  JDG 14:18  ਅਤੇ ਸੱਤਵੇਂ ਦਿਨ ਸੂਰਜ ਢੱਲਣ ਤੋਂ ਪਹਿਲਾਂ ਉਸ ਸ਼ਹਿਰ ਦੇ ਲੋਕਾਂ ਨੇ ਸਮਸੂਨ ਨੂੰ ਕਿਹਾ, “ਸ਼ਹਿਦ ਨਾਲੋਂ ਮਿੱਠਾ ਕੀ ਹੈ, ਅਤੇ ਬੱਬਰ ਸ਼ੇਰ ਨਾਲੋਂ ਤਕੜਾ ਕੌਣ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਤੁਸੀਂ ਮੇਰੀ ਵੱਛੀ ਨੂੰ ਹਲ ਅੱਗੇ ਨਾ ਜੋਤਦੇ, ਤਾਂ ਮੇਰੀ ਬੁਝਾਰਤ ਕਦੀ ਨਾ ਬੁੱਝਦੇ!”
6947  JDG 15:16  ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”
6960  JDG 16:9  ਉਸ ਦੇ ਕੋਲ ਕੁਝ ਮਨੁੱਖ ਕੋਠੜੀ ਦੇ ਅੰਦਰ ਘਾਤ ਲਾ ਕੇ ਬੈਠੇ ਸਨ। ਤਦ ਦਲੀਲਾਹ ਨੇ ਉਸ ਨੂੰ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਛੰਮਕਾਂ ਨੂੰ ਇਸ ਤਰ੍ਹਾਂ ਤੋੜ ਦਿੱਤਾ ਜਿਵੇਂ ਸਣ ਦੀ ਲੱਟ ਅੱਗ ਨਾਲ ਸੜ ਜਾਂਦੀ ਹੈ, ਅਤੇ ਉਸ ਦੀ ਸ਼ਕਤੀ ਦਾ ਪਤਾ ਨਾ ਲੱਗਾ।
6963  JDG 16:12  ਤਦ ਦਲੀਲਾਹ ਨਵੀਆਂ ਰੱਸੀਆਂ ਲਿਆਈ ਅਤੇ ਉਨ੍ਹਾਂ ਨਾਲ ਉਸ ਨੂੰ ਬੰਨ੍ਹ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ!” ਅਤੇ ਘਾਤ ਲਾਉਣ ਵਾਲੇ ਉਸ ਕੋਠੜੀ ਵਿੱਚ ਲੁਕੇ ਹੋਏ ਸਨ। ਤਦ ਉਸ ਨੇ ਆਪਣੀਆਂ ਬਾਹਾਂ ਉੱਤੋਂ ਰੱਸੀਆਂ ਨੂੰ ਧਾਗੇ ਵਾਂਗੂੰ ਤੋੜ ਸੁੱਟਿਆ।
6965  JDG 16:14  ਤਦ ਉਸ ਨੇ ਉਹ ਨੂੰ ਕਿੱਲੀ ਨਾਲ ਕੱਸ ਕੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਤਾਂ ਉਸ ਨੇ ਨੀਂਦ ਤੋਂ ਜਾਗ ਕੇ ਕਿੱਲੀ ਨੂੰ ਤਾਣੇ ਸਮੇਤ ਪੁੱਟ ਲਿਆ।
6971  JDG 16:20  ਤਾਂ ਉਸਨੇ ਕਿਹਾ, “ਹੇ ਸਮਸੂਨ, ਫ਼ਲਿਸਤੀ ਤੇਰੇ ਉੱਤੇ ਚੜ੍ਹ ਆਏ ਹਨ!” ਉਹ ਨੀਂਦ ਤੋਂ ਜਾਗਿਆ ਅਤੇ ਸੋਚਣ ਲੱਗਾ, “ਮੈਂ ਪਹਿਲਾਂ ਵਾਂਗੂੰ ਬਾਹਰ ਨਿੱਕਲ ਕੇ ਆਪਣੇ ਆਪ ਨੂੰ ਹਿਲਾ ਕੇ ਖੋਲ੍ਹ ਲਵਾਂਗਾ।” ਪਰ ਉਹ ਨਹੀਂ ਜਾਣਦਾ ਸੀ ਕਿ ਯਹੋਵਾਹ ਉਸ ਤੋਂ ਅਲੱਗ ਹੋ ਗਿਆ ਹੈ।
6979  JDG 16:28  ਤਦ ਸਮਸੂਨ ਨੇ ਯਹੋਵਾਹ ਦੇ ਅੱਗੇ ਬੇਨਤੀ ਕਰ ਕੇ ਕਿਹਾ, “ਹੇ ਪ੍ਰਭੂ ਯਹੋਵਾਹ, ਮੈਂ ਤੇਰੀ ਦੁਹਾਈ ਦਿੰਦਾ ਹਾਂ ਕਿ ਮੈਨੂੰ ਯਾਦ ਕਰ, ਹੇ ਪਰਮੇਸ਼ੁਰ ਇੱਕ ਵਾਰੀ ਹੋਰ ਮੈਨੂੰ ਸ਼ਕਤੀ ਦੇ ਤਾਂ ਜੋ ਮੈਂ ਫ਼ਲਿਸਤੀਆਂ ਤੋਂ ਇੱਕੋ ਵਾਰੀ ਆਪਣੀਆਂ ਦੋਵੇਂ ਅੱਖਾਂ ਦਾ ਬਦਲਾ ਲੈ ਲਵਾਂ!”
7020  JDG 18:25  ਤਦ ਦਾਨੀਆਂ ਨੇ ਉਸ ਨੂੰ ਕਿਹਾ, “ਤੇਰੀ ਅਵਾਜ਼ ਸਾਡੇ ਲੋਕਾਂ ਵਿੱਚ ਸੁਣਾਈ ਨਾ ਦੇਵੇ, ਕਿਤੇ ਅਜਿਹਾ ਨਾ ਹੋਵੇ ਕਿ ਗੁੱਸੇ ਵਾਲੇ ਮਨੁੱਖ ਤੇਰੇ ਉੱਤੇ ਹਮਲਾ ਕਰਨ ਅਤੇ ਤੂੰ ਆਪਣੀ ਅਤੇ ਆਪਣੇ ਟੱਬਰ ਦੀ ਜਾਨ ਦੇ ਨਾਸ ਦਾ ਕਾਰਨ ਬਣ ਜਾਵੇਂ!”
7054  JDG 19:28  ਉਹ ਨੇ ਉਸ ਨੂੰ ਕਿਹਾ, “ਉੱਠ, ਅਸੀਂ ਚੱਲੀਏ!” ਪਰ ਕੋਈ ਉੱਤਰ ਨਾ ਮਿਲਿਆ। ਤਦ ਉਹ ਨੇ ਉਸ ਨੂੰ ਆਪਣੇ ਗਧੇ ਉੱਤੇ ਰੱਖ ਲਿਆ ਅਤੇ ਉੱਠ ਕੇ ਆਪਣੇ ਘਰ ਵੱਲ ਚੱਲ ਪਿਆ।
7153  RUT 2:2  ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”
9557  2KI 2:2  ਤਦ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਤੂੰ ਇੱਥੇ ਠਹਿਰ ਜਾ ਕਿਉਂ ਜੋ ਯਹੋਵਾਹ ਨੇ ਮੈਨੂੰ ਬੈਤਏਲ ਤੱਕ ਭੇਜਿਆ ਹੈ।” ਪਰ ਅਲੀਸ਼ਾ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਅਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਇਸ ਲਈ ਉਹ ਬੈਤਏਲ ਨੂੰ ਚੱਲੇ ਗਏ।
9559  2KI 2:4  ਤਦ ਏਲੀਯਾਹ ਨੇ ਉਸ ਨੂੰ ਆਖਿਆ ਕਿ ਅਲੀਸ਼ਾ ਤੂੰ ਇੱਥੇ ਠਹਿਰ ਜਾਈਂ, ਕਿਉਂ ਜੋ ਯਹੋਵਾਹ ਨੇ ਮੈਨੂੰ ਯਰੀਹੋ ਨੂੰ ਭੇਜਿਆ ਹੈ, ਪਰ ਉਸ ਨੇ ਆਖਿਆ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ, ਮੈਂ ਤੈਨੂੰ ਨਹੀਂ ਛੱਡਾਂਗਾ!” ਸੋ ਉਹ ਯਰੀਹੋ ਨੂੰ ਆਏ।
9564  2KI 2:9  ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਪਾਰ ਲੰਘ ਰਹੇ ਸਨ, ਤਾਂ ਏਲੀਯਾਹ ਨੇ ਅਲੀਸ਼ਾ ਨੂੰ ਆਖਿਆ, “ਇਸ ਤੋਂ ਪਹਿਲਾ ਕਿ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ ਦੱਸ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਬੋਲਿਆ, “ਤੇਰੇ ਆਤਮਾ ਦਾ ਦੁੱਗਣਾ ਹਿੱਸਾ ਮੇਰੇ ਉੱਤੇ ਹੋਵੇ!”
9567  2KI 2:12  ਅਤੇ ਇਹ ਵੇਖਦਿਆਂ ਹੀ ਅਲੀਸ਼ਾ ਉੱਚੀ ਦਿੱਤੀ ਬੋਲਿਆ, “ਹੇ ਮੇਰੇ ਪਿਤਾ, ਹੇ ਮੇਰੇ ਪਿਤਾ! ਇਸਰਾਏਲ ਦੇ ਰੱਥ ਤੇ ਉਹ ਦੇ ਸਾਰਥੀ!” ਪਰ ਜਦ ਉਹ ਉਸ ਨੂੰ ਫੇਰ ਨਾ ਵੇਖ ਸਕਿਆ ਤਾਂ ਉਸ ਨੇ ਆਪਣੇ ਕੱਪੜੇ ਪਾੜ ਕੇ ਦੋ ਹਿੱਸੇ ਕੀਤੇ।
9626  2KI 4:19  ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।”
10399  1CH 4:10  ਯਾਬੇਸ ਨੇ ਇਸਰਾਏਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰ ਕੇ ਆਖਿਆ, “ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ, ਮੇਰੀਆਂ ਹੱਦਾਂ ਨੂੰ ਵਧਾਉਂਦਾ, ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਨੂੰ ਦੁੱਖ ਨਾ ਦੇਵੇ!” ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।
10885  1CH 17:17  ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”
12113  EZR 3:11  ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!” ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।
12146  EZR 5:7  ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ - “ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ!”
12261  EZR 10:4  ਉੱਠ, ਕਿਉਂ ਜੋ ਹੁਣ ਇਹ ਗੱਲ ਤੇਰੇ ਹੱਥ ਵਿੱਚ ਹੈ ਅਤੇ ਅਸੀਂ ਤੇਰੇ ਨਾਲ ਹਾਂ, ਇਸ ਲਈ ਤਕੜਾ ਹੋ ਕੇ ਇਹ ਕੰਮ ਕਰ!”
12332  NEH 2:20  ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!”
12367  NEH 3:35  ਤਦ ਤੋਬਿਆਹ ਅੰਮੋਨੀ ਨੇ ਜਿਹੜਾ ਉਸ ਦੇ ਨਾਲ ਸੀ, ਕਹਿਣ ਲੱਗਾ, “ਜੋ ਕੁਝ ਇਹ ਬਣਾ ਰਹੇ ਹਨ ਜੇ ਇੱਕ ਲੂੰਬੜੀ ਵੀ ਇਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਇਸ ਕੰਧ ਨੂੰ ਢਾਹ ਦੇਵੇਗੀ!”
12378  NEH 4:8  ਤਦ ਮੈਂ ਸਭ ਕੁਝ ਵੇਖ ਕੇ ਉੱਠਿਆ ਅਤੇ ਸਾਮੰਤਾਂ ਅਤੇ ਹਾਕਮਾਂ ਅਤੇ ਬਾਕੀ ਸਾਰੇ ਲੋਕਾਂ ਨੂੰ ਕਿਹਾ, “ਉਨ੍ਹਾਂ ਤੋਂ ਨਾ ਡਰੋ, ਪ੍ਰਭੂ ਨੂੰ ਜੋ ਮਹਾਨ ਅਤੇ ਭੈਅ ਯੋਗ ਹੈ, ਯਾਦ ਰੱਖੋ ਅਤੇ ਆਪਣੇ ਭਰਾਵਾਂ, ਆਪਣੇ ਪੁੱਤਰਾਂ, ਆਪਣੀਆਂ ਧੀਆਂ, ਆਪਣੀਆਂ ਪਤਨੀਆਂ ਅਤੇ ਆਪਣੇ ਘਰਾਂ ਲਈ ਲੜੋ!”
12400  NEH 5:13  ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ!” ਤਦ ਸਾਰੀ ਸਭਾ ਨੇ ਕਿਹਾ, “ਆਮੀਨ!” ਅਤੇ ਯਹੋਵਾਹ ਦੀ ਉਸਤਤ ਕੀਤੀ। ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ।
12414  NEH 6:8  ਤਦ ਮੈਂ ਉਸ ਨੂੰ ਇਹ ਉੱਤਰ ਭੇਜਿਆ, “ਜਿਵੇਂ ਤੂੰ ਕਿਹਾ ਹੈ, ਉਹੋ ਜਿਹੀ ਤਾਂ ਕੋਈ ਵੀ ਗੱਲ ਨਹੀਂ ਹੈ ਕਿਉਂਕਿ ਇਸ ਸਭ ਤੇਰੀਆਂ ਹੀ ਮਨ-ਘੜਤ ਗੱਲਾਂ ਹਨ!”
12520  NEH 9:5  ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, “ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!”
12533  NEH 9:18  ਜਦ ਕਿ ਉਨ੍ਹਾਂ ਨੇ ਆਪਣੇ ਲਈ ਇੱਕ ਢਾਲਿਆ ਹੋਇਆ ਵੱਛਾ ਬਣਾਇਆ ਅਤੇ ਕਿਹਾ, “ਇਹ ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ!” ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।
12693  NEH 13:18  ਕੀ ਤੁਹਾਡੇ ਪੁਰਖਿਆਂ ਨੇ ਇਸੇ ਤਰ੍ਹਾਂ ਨਹੀਂ ਕੀਤਾ? ਕੀ ਇਸੇ ਕਾਰਨ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਨਹੀਂ ਲਿਆਂਦੀ? ਫੇਰ ਵੀ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਕੇ ਇਸਰਾਏਲ ਉੱਤੇ ਪਰਮੇਸ਼ੁਰ ਦੇ ਕ੍ਰੋਧ ਨੂੰ ਹੋਰ ਭੜਕਾਉਂਦੇ ਹੋ!”
12696  NEH 13:21  ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।
12789  EST 5:6  ਭੋਜਨ ਦੇ ਸਮੇਂ ਮਧ ਪੀਂਦੇ ਹੋਏ ਰਾਜਾ ਨੇ ਅਸਤਰ ਨੂੰ ਕਿਹਾ, “ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ ਅਤੇ ਤੂੰ ਕੀ ਮੰਗਦੀ ਹੈ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
12802  EST 6:5  ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!”
12806  EST 6:9  ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
12807  EST 6:10  ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
12808  EST 6:11  ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
12813  EST 7:2  ਰਾਜੇ ਨੇ ਦੂਜੇ ਦਿਨ ਵੀ ਮਧ ਪੀਂਦੇ ਹੋਏ ਅਸਤਰ ਤੋਂ ਫਿਰ ਪੁੱਛਿਆ, “ਹੇ ਰਾਣੀ ਅਸਤਰ, ਤੇਰੀ ਕੀ ਬੇਨਤੀ ਹੈ? ਉਹ ਪੂਰੀ ਕੀਤੀ ਜਾਵੇਗੀ। ਤੂੰ ਕੀ ਮੰਗਦੀ ਹੈਂ? ਮੰਗ, ਅਤੇ ਅੱਧਾ ਰਾਜ ਤੱਕ ਤੈਨੂੰ ਦਿੱਤਾ ਜਾਵੇਗਾ!”
12815  EST 7:4  ਕਿਉਂਕਿ ਮੈਂ ਅਤੇ ਮੇਰੇ ਲੋਕ ਨਾਸ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਮਿਟਾਏ ਜਾਣ ਲਈ ਵੇਚ ਦਿੱਤੇ ਗਏ ਹਾਂ! ਜੇਕਰ ਅਸੀਂ ਸਿਰਫ਼ ਦਾਸ-ਦਾਸੀਆਂ ਹੋਣ ਲਈ ਵੇਚੇ ਜਾਂਦੇ ਤਾਂ ਮੈਂ ਚੁੱਪ ਰਹਿੰਦੀ ਪਰ ਸਾਡਾ ਵੈਰੀ ਰਾਜਾ ਦੇ ਘਾਟੇ ਨੂੰ ਪੂਰਾ ਨਹੀਂ ਕਰ ਸਕਦਾ!”
12817  EST 7:6  ਅਸਤਰ ਨੇ ਉੱਤਰ ਦਿੱਤਾ, “ਉਹ ਵਿਰੋਧੀ ਅਤੇ ਵੈਰੀ ਇਹੋ ਦੁਸ਼ਟ ਹਾਮਾਨ ਹੈ!” ਤਦ ਹਾਮਾਨ ਰਾਜਾ ਅਤੇ ਰਾਣੀ ਦੇ ਸਾਹਮਣੇ ਡਰ ਗਿਆ।
12820  EST 7:9  ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!”
12851  EST 9:13  ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”
12904  JOB 2:9  ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!”
13033  JOB 7:21  ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”
13055  JOB 8:22  ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”
13112  JOB 10:22  ਉਸ ਦੇਸ ਨੂੰ ਜਿੱਥੇ ਅੱਧੀ ਰਾਤ ਜਿਹਾ ਹਨ੍ਹੇਰਾ ਹੈ, ਜਿੱਥੇ ਮੌਤ ਦਾ ਸਾਯਾ ਹੈ ਅਤੇ ਕੋਈ ਤਰਤੀਬ ਨਹੀਂ, ਅਤੇ ਜਿੱਥੇ ਰੋਸ਼ਨੀ ਵੀ ਅੱਧੀ ਰਾਤ ਦੇ ਹਨੇਰੇ ਵਾਂਗੂੰ ਹੈ!”
13132  JOB 11:20  ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”
13157  JOB 12:25  ਉਹ ਹਨੇਰੇ ਵਿੱਚ ਬਿਨ੍ਹਾਂ ਚਾਨਣ ਤੋਂ ਟੋਹੰਦੇ ਫਿਰਦੇ ਹਨ, ਉਹ ਉਨ੍ਹਾਂ ਨੂੰ ਸ਼ਰਾਬੀ ਵਾਂਗੂੰ ਭਟਕਾਉਂਦਾ ਹੈ!”
13308  JOB 19:7  ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!
13359  JOB 20:29  ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ, ਇਹ ਪਰਮੇਸ਼ੁਰ ਵੱਲੋਂ ਉਹ ਦੇ ਲਈ ਨਿਯੁਕਤ ਕੀਤੀ ਹੋਈ ਮਿਰਾਸ ਹੈ!”
13536  JOB 28:28  ਅਤੇ ਉਸ ਨੇ ਮਨੁੱਖ ਨੂੰ ਆਖਿਆ, “ਵੇਖ, ਪ੍ਰਭੂ ਦਾ ਭੈਅ, ਉਹੀ ਬੁੱਧ ਹੈ, ਅਤੇ ਬਦੀ ਤੋਂ ਦੂਰ ਰਹਿਣਾ ਹੀ ਸਮਝ ਹੈ!”
13777  JOB 37:4  ਉਹ ਦੇ ਪਿੱਛੇ ਇੱਕ ਗੱਜਣ ਦਾ ਸ਼ਬਦ ਹੁੰਦਾ ਹੈ, ਉਹ ਆਪਣੀ ਸ਼ਾਨਦਾਰ ਅਵਾਜ਼ ਨਾਲ ਗੜ੍ਹਕਦਾ ਹੈ, ਅਤੇ ਜਦ ਉਹ ਦਾ ਸ਼ਬਦ ਸੁਣਾਈ ਦਿੰਦਾ ਹੈ ਤਾਂ ਬਿਜਲੀਆਂ ਲਗਾਤਾਰ ਚਮਕਦੀਆਂ ਹਨ!”
13779  JOB 37:6  ਉਹ ਤਾਂ ਬਰਫ਼ ਨੂੰ ਆਖਦਾ ਹੈ, “ਧਰਤੀ ਉੱਤੇ ਡਿੱਗ!” ਨਾਲੇ ਮੀਂਹ ਦੀਆਂ ਫੁਹਾਰਾਂ ਨੂੰ, ਅਤੇ ਮੋਹਲੇਧਾਰ ਮੀਂਹ ਦੀਆਂ ਫੁਹਾਰਾਂ ਨੂੰ ਵੀ ਇਹੋ ਹੁਕਮ ਦਿੰਦਾ ਹੈ।
13800  JOB 38:3  ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”
13808  JOB 38:11  ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
13815  JOB 38:18  ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!”
13818  JOB 38:21  ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!”
14564  PSA 40:16  ਜੋ ਮੈਨੂੰ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਉੱਜੜ ਜਾਣ!
14565  PSA 40:17  ਜਿੰਨੇ ਤੇਰੇ ਖੋਜ਼ੀ ਹਨ, ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ, “ਯਹੋਵਾਹ ਦੀ ਵਡਿਆਈ ਹੋਵੇ!”
14906  PSA 64:7  ਓਹ ਸ਼ਰਾਰਤਾਂ ਨੂੰ ਭਾਲਦੇ ਹਨ, “ਅਸੀਂ ਇੱਕ ਪੱਕਾ ਖੋਜ ਕੱਢਿਆ ਹੈ!” ਕਿਉਂ ਜੋ ਮਨੁੱਖ ਦੇ ਮਨ ਦੇ ਵਿਚਾਰ ਅਤੇ ਅੰਦਰਲਾ ਦਿਲ ਡੂੰਘਾ ਹੈ।
14965  PSA 68:13  “ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
15029  PSA 70:4  ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!
17038  PRO 20:14  ਖਰੀਦਣ ਵੇਲੇ ਗਾਹਕ ਆਖਦਾ ਹੈ, “ਰੱਦੀ, ਰੱਦੀ!” ਪਰ ਜਦ ਦੂਰ ਨਿੱਕਲ ਜਾਂਦਾ ਹੈ ਤਾਂ ਸ਼ੇਖੀ ਮਾਰਦਾ ਹੈ।
18567  ISA 42:17  ਉਹ ਮੁੜ ਜਾਣਗੇ, ਉਹ ਡਾਢੇ ਲੱਜਿਆਵਾਨ ਹੋਣਗੇ, ਜਿਹੜੇ ਬੁੱਤਾਂ ਉੱਤੇ ਭਰੋਸਾ ਰੱਖਦੇ ਹਨ, ਜਿਹੜੇ ਮੂਰਤਾਂ ਨੂੰ ਆਖਦੇ ਹਨ, “ਤੁਸੀਂ ਸਾਡੇ ਦੇਵਤੇ ਹੋ!”
19499  JER 20:8  ਜਦ ਕਦੀ ਮੈਂ ਗੱਲ ਕਰਦਾ ਹਾਂ ਮੈਂ ਚਿੱਲਾਉਂਦਾ ਹਾਂ, - “ਜ਼ੁਲਮ ਅਤੇ ਬਰਬਾਦੀ!” ਪੁਕਾਰਦਾ ਹਾਂ। ਯਹੋਵਾਹ ਦਾ ਬਚਨ ਤਾਂ ਮੇਰੇ ਲਈ ਸਾਰੇ ਦਿਨ ਦਾ ਮਿਹਣਾ ਅਤੇ ਠੱਠਾ ਬਣ ਗਿਆ ਹੈ।
19726  JER 29:22  ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!”
19753  JER 30:17  ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
20504  LAM 4:15  ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,” “ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!”
22466  AMO 3:2  “ਧਰਤੀ ਦੇ ਸਾਰੇ ਘਰਾਣਿਆਂ ਵਿੱਚੋਂ ਮੈਂ ਸਿਰਫ਼ ਤੁਹਾਨੂੰ ਹੀ ਚੁਣਿਆ ਹੈ, ਇਸ ਲਈ ਮੈਂ ਤੁਹਾਡੇ ਸਾਰੇ ਅਪਰਾਧਾਂ ਦੀ ਸਜ਼ਾ ਤੁਹਾਡੇ ਉੱਤੇ ਲਿਆਵਾਂਗਾ!”
22473  AMO 3:9  ਅਸ਼ਦੋਦ ਦੇ ਗੜ੍ਹਾਂ ਨੂੰ ਅਤੇ ਮਿਸਰ ਦੇਸ਼ ਦੇ ਸ਼ਾਹੀ ਮਹਿਲਾਂ ਨੂੰ ਪ੍ਰਚਾਰ ਕਰਕੇ ਆਖੋ, “ਸਾਮਰਿਯਾ ਦੇ ਪਹਾੜਾਂ ਉੱਤੇ ਇਕੱਠੇ ਹੋ ਜਾਓ ਅਤੇ ਵੇਖੋ ਕਿ ਉਸ ਵਿੱਚ ਕਿੰਨਾਂ ਰੌਲ਼ਾ ਹੈ ਅਤੇ ਉਸ ਦੇ ਵਿਚਕਾਰ ਕਿੰਨਾਂ ਜ਼ੁਲਮ ਹੈ!”
22479  AMO 3:15  ਮੈਂ ਸਰਦੀ ਦੇ ਮਹਿਲਾਂ ਅਤੇ ਗਰਮੀ ਦੇ ਮਹਿਲਾਂ ਨੂੰ ਢਾਹ ਦਿਆਂਗਾ, ਹਾਥੀ ਦੰਦ ਨਾਲ ਬਣਾਏ ਹੋਏ ਮਹਿਲ ਵੀ ਬਰਬਾਦ ਹੋ ਜਾਣਗੇ ਅਤੇ ਵੱਡੇ-ਵੱਡੇ ਭਵਨ ਵੀ ਨਾਸ ਹੋਣਗੇ!” ਪ੍ਰਭੂ ਯਹੋਵਾਹ ਦਾ ਵਾਕ ਹੈ।
22480  AMO 4:1  ਹੇ ਬਾਸ਼ਾਨ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”
22491  AMO 4:12  “ਇਸ ਲਈ ਹੇ ਇਸਰਾਏਲ! ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਅਤੇ ਇਸ ਲਈ ਕਿ ਮੈਂ ਤੇਰੇ ਨਾਲ ਅਜਿਹਾ ਕਰਾਂਗਾ, ਹੇ ਇਸਰਾਏਲ, ਆਪਣੇ ਪਰਮੇਸ਼ੁਰ ਨੂੰ ਮਿਲਣ ਲਈ ਤਿਆਰ ਹੋ ਜਾ!”
22529  AMO 6:10  ਫਿਰ ਜਦ ਉਸ ਦਾ ਰਿਸ਼ਤੇਦਾਰ ਜੋ ਉਸ ਨੂੰ ਸਾੜਨ ਵਾਲਾ ਹੈ, ਉਸ ਨੂੰ ਚੁੱਕਣ ਲਈ ਆਵੇ ਤਾਂ ਜੋ ਉਸ ਦੀਆਂ ਹੱਡੀਆਂ ਨੂੰ ਘਰ ਤੋਂ ਬਾਹਰ ਲੈ ਜਾਵੇ ਅਤੇ ਉਸ ਨੂੰ ਜੋ ਘਰ ਦੇ ਅੰਦਰਲੇ ਹਿੱਸੇ ਵਿੱਚ ਹੈ ਪੁੱਛੇ, “ਕੀ ਤੇਰੇ ਨਾਲ ਕੋਈ ਹੋਰ ਵੀ ਹੈ?” ਅਤੇ ਉਹ ਆਖੇ, ਨਹੀਂ, ਤਾਂ ਉਹ ਆਖੇਗਾ, “ਚੁੱਪ ਰਹਿ! ਕਿਉਂ ਜੋ ਸਾਨੂੰ ਯਹੋਵਾਹ ਦੇ ਨਾਮ ਦਾ ਜ਼ਿਕਰ ਨਹੀਂ ਕਰਨਾ ਚਾਹੀਦਾ!”
22548  AMO 7:15  ਅਤੇ ਯਹੋਵਾਹ ਨੇ ਮੈਨੂੰ ਇੱਜੜ ਦੇ ਪਿੱਛੇ ਫਿਰਨ ਤੋਂ ਲਿਆ ਅਤੇ ਮੈਨੂੰ ਕਿਹਾ, “ਜਾ, ਮੇਰੀ ਪਰਜਾ ਇਸਰਾਏਲ ਤੇ ਭਵਿੱਖਬਾਣੀ ਕਰ!”