6448 | JOS 22:20 | ਕੀ ਜ਼ਰਹ ਦੇ ਪੁੱਤਰ ਆਕਾਨ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚ ਬੇਈਮਾਨੀ ਨਹੀਂ ਕੀਤੀ ਸੀ ਕਿ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਕ੍ਰੋਧ ਆ ਪਿਆ? ਅਤੇ ਉਹ ਮਨੁੱਖ ਇਕੱਲਾ ਹੀ ਆਪਣੀ ਬੁਰਿਆਈ ਵਿੱਚ ਨਾਸ ਨਹੀਂ ਹੋਇਆ ਸੀ!। |
6496 | JOS 24:18 | ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!। |
6502 | JOS 24:24 | ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!। |
9165 | 1KI 12:11 | ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!। |
10956 | 1CH 21:17 | ਅਤੇ ਦਾਊਦ ਨੇ ਪਰਮੇਸ਼ੁਰ ਦੇ ਅੱਗੇ ਬੇਨਤੀ ਕਰ ਕੇ ਆਖਿਆ, ਕੀ ਮੈਂ ਹੀ ਇਹ ਆਗਿਆ ਨਹੀਂ ਦਿੱਤੀ ਸੀ ਜੋ ਲੋਕਾਂ ਦੀ ਗਿਣਤੀ ਕੀਤੀ ਜਾਵੇ? ਪਾਪ ਤਾਂ ਮੈਂ ਕੀਤਾ ਹੈ ਅਤੇ ਸੱਚ-ਮੁੱਚ ਦੋਸ਼ ਮੇਰਾ ਹੈ, ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼ ਹੈ? ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੇਰਾ ਹੱਥ ਮੇਰੇ ਉੱਤੇ ਅਤੇ ਮੇਰੇ ਪਿਤਾ ਦੇ ਘਰਾਣੇ ਦੇ ਵਿਰੁੱਧ ਹੋਵੇ, ਨਾ ਕਿ ਤੇਰੇ ਲੋਕਾਂ ਉੱਤੇ, ਜੋ ਉਹ ਬਵਾ ਵਿੱਚ ਫਸ ਜਾਣ!। |
10985 | 1CH 22:16 | ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਦੀ ਤਾਂ ਗਿਣਤੀ ਹੀ ਨਹੀਂ, ਉੱਠ ਖੜਾ ਹੋ, ਲੱਕ ਬੰਨ ਕੇ ਕੰਮ ਕਰ, ਯਹੋਵਾਹ ਤੇਰੇ ਅੰਗ-ਸੰਗ ਹੋਵੇ!। |
11158 | 1CH 28:10 | ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਤਾਂ ਕਿ ਤੂੰ ਪਵਿੱਤਰ ਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉੱਠ, ਤਕੜਾ ਹੋ ਅਤੇ ਉਸ ਨੂੰ ਬਣਾ!। |
11574 | 2CH 18:27 | ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!। |
11704 | 2CH 24:22 | ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ!। |
14620 | PSA 44:23 | ਹਾਂ, ਅਸੀਂ ਤੇਰੇ ਨਾਲ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ!। |
14624 | PSA 44:27 | ਉੱਠ, ਸਾਡੀ ਸਹਾਇਤਾ ਕਰ, ਅਤੇ ਆਪਣੀ ਦਯਾ ਦੇ ਨਮਿੱਤ ਸਾਨੂੰ ਛੁਟਕਾਰਾ ਦੇ!। |
14842 | PSA 59:9 | ਪਰ ਹੇ ਯਹੋਵਾਹ, ਤੂੰ ਉਨ੍ਹਾਂ ਉੱਤੇ ਹੱਸੇਂਗਾ, ਤੂੰ ਸਾਰੀਆਂ ਕੌਮਾਂ ਨੂੰ ਠੱਠੇ ਵਿੱਚ ਉਡਾਵੇਂਗਾ!। |
14931 | PSA 66:7 | ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ। |
14952 | PSA 67:8 | ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!। |
14972 | PSA 68:20 | ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ। |
14988 | PSA 68:36 | ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!। |
14995 | PSA 69:7 | ਹੇ ਪ੍ਰਭੂ, ਸੈਨਾਂ ਦੇ ਯਹੋਵਾਹ, ਜਿਹੜੇ ਤੈਨੂੰ ਉਡੀਕਦੇ ਹਨ, ਓਹ ਮੇਰੇ ਕਾਰਨ ਲੱਜਿਆਵਾਨ ਨਾ ਹੋਣ! ਹੇ ਇਸਰਾਏਲ ਦੇ ਪਰਮੇਸ਼ੁਰ ਜਿਹੜੇ ਤੈਨੂੰ ਭਾਲਦੇ ਹਨ, ਉਨ੍ਹਾਂ ਦੇ ਮੇਰੇ ਕਾਰਨ ਮੂੰਹ ਕਾਲੇ ਨਾ ਹੋਣ!। |
15017 | PSA 69:29 | ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!। |
15031 | PSA 70:6 | ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!। |
15072 | PSA 72:17 | ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!। |
15074 | PSA 72:19 | ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ। |
15087 | PSA 73:12 | ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!। |
15260 | PSA 80:4 | ਹੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!। |
15264 | PSA 80:8 | ਹੇ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਅਤੇ ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!। |
15276 | PSA 80:20 | ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ, ਆਪਣੇ ਮੂੰਹ ਦਾ ਚਮਕਾਰਾ ਵਿਖਾ ਤਾਂ ਅਸੀਂ ਬਚ ਜਾਂਵਾਂਗੇ!। |
15285 | PSA 81:9 | ਸੁਣ, ਹੇ ਮੇਰੀ ਪਰਜਾ ਅਤੇ ਮੈਂ ਤੈਨੂੰ ਸਾਖੀ ਦਿਆਂਗਾ, ਹੇ ਇਸਰਾਏਲ, ਕਾਸ਼ ਕਿ ਤੂੰ ਮੇਰੀ ਸੁਣਦਾ!। |
15293 | PSA 81:17 | ਅਤੇ ਉਹ ਉਨ੍ਹਾਂ ਨੂੰ ਚੰਗੀ ਤੋਂ ਚੰਗੀ ਕਣਕ ਖੁਆਲਦਾ, ਅਤੇ ਪਹਾੜੀ ਸ਼ਹਿਦ ਨਾਲ ਮੈਂ ਤੈਨੂੰ ਤ੍ਰਿਪਤ ਕਰਦਾ!। |
15341 | PSA 85:8 | ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!। |
15390 | PSA 88:19 | ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!। |
15638 | PSA 103:22 | ਹੇ ਉਹ ਦੇ ਕਾਰਜੋ, ਉਹ ਦੀ ਪਾਤਸ਼ਾਹੀ ਦੇ ਸਾਰਿਆਂ ਥਾਵਾਂ ਵਿੱਚ, ਯਹੋਵਾਹ ਨੂੰ ਮੁਬਾਰਕ ਆਖੋ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ!। |
15673 | PSA 104:35 | ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!। |
15718 | PSA 105:45 | ਕਿ ਓਹ ਉਹ ਦੀਆਂ ਬਿਧੀਆਂ ਦੀਆਂ ਪਾਲਣਾ ਕਰਨ, ਅਤੇ ਉਹ ਦੀ ਬਿਵਸਥਾ ਨੂੰ ਵਿਚਾਰਨ। ਹਲਲੂਯਾਹ!। |
15723 | PSA 106:5 | ਕਿ ਮੈਂ ਤੇਰੇ ਚੁਣੇ ਹੋਇਆਂ ਦੀ ਭਲਿਆਈ ਵੇਖਾਂ, ਤੇਰੀ ਕੌਮ ਦੀ ਖੁਸ਼ੀ ਵਿੱਚ ਅਨੰਦ ਹੋਵਾਂ, ਅਤੇ ਤੇਰੀ ਮਿਲਖ਼ ਦੇ ਨਾਲ ਫਖ਼ਰ ਕਰਾਂ!। |
15766 | PSA 106:48 | ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!। |
15815 | PSA 108:6 | ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!। |
15823 | PSA 108:14 | ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!। |
15890 | PSA 113:9 | ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!। |
15916 | PSA 115:18 | ਪਰ ਅਸੀਂ ਯਹੋਵਾਹ ਨੂੰ ਮੁਬਾਰਕ ਆਖਾਂਗਾ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ। ਹਲਲੂਯਾਹ!। |
15935 | PSA 116:19 | ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!। |
15937 | PSA 117:2 | ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ, ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ। ਹਲਲੂਯਾਹ!। |
16118 | PSA 119:152 | ਤੇਰੀਆਂ ਸਾਖੀਆਂ ਤੋਂ ਮੈਂ ਚਿਰੋਕਣਾ ਹੀ ਜਾਣਿਆ, ਕਿ ਤੂੰ ਉਨ੍ਹਾਂ ਨੂੰ ਸਦਾ ਦੇ ਲਈ ਕਾਇਮ ਕੀਤਾ ਹੈ!। |
16261 | PSA 135:18 | ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!। |
16290 | PSA 136:26 | ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!। |
16299 | PSA 137:9 | ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!। |
16313 | PSA 139:6 | ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!। |
16319 | PSA 139:12 | ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!। |
16335 | PSA 140:4 | ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!। |
16340 | PSA 140:9 | ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ। |
16363 | PSA 142:8 | ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!। |
16386 | PSA 144:11 | ਓਪਰਿਆਂ ਦੇ ਹੱਥੋਂ ਮੈਨੂੰ ਖਿੱਚ ਕੇ ਛੁਡਾ, ਜਿਨ੍ਹਾਂ ਦਾ ਮੂੰਹ ਵਿਅਰਥ ਗੱਲਾਂ ਕਰਦਾ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਝੂਠ ਦਾ ਸੱਜਾ ਹੱਥ ਹੈ!। |
17583 | ECC 10:20 | ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!। |
18110 | ISA 21:5 | ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!। |
18349 | ISA 32:20 | ਧੰਨ ਹੋ ਤੁਸੀਂ ਸਾਰੇ ਜਿਹੜੇ ਪਾਣੀਆਂ ਦੇ ਲਾਗੇ ਬੀਜਦੇ ਹੋ, ਅਤੇ ਬਲ਼ਦ ਅਤੇ ਗਧੇ ਖੁਲ੍ਹੇ ਛੱਡ ਦਿੰਦੇ ਹੋ!। |
19106 | JER 4:10 | ਤਦ ਮੈਂ ਆਖਿਆ, ਹਾਏ, ਪ੍ਰਭੂ ਯਹੋਵਾਹ! ਤੂੰ ਸੱਚ-ਮੁੱਚ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖ ਕੇ ਵੱਡਾ ਧੋਖਾ ਦਿੱਤਾ ਭਈ ਤੁਹਾਡੇ ਲਈ ਸ਼ਾਂਤੀ ਹੋਵੇਗੀ ਪਰ ਤਲਵਾਰ ਜਾਨਾਂ ਤੱਕ ਅੱਪੜ ਪਈ ਹੈ!। |
19127 | JER 4:31 | ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!। |
19163 | JER 6:5 | ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!। |
19225 | JER 8:3 | ਉਹ ਸਾਰੇ ਜਿਹੜੇ ਇਸ ਬੁਰੀ ਕੁੱਲ ਦੇ ਬਚਿਆਂ ਹੋਇਆਂ ਵਿੱਚ ਬਚ ਰਹਿਣਗੇ ਉਹਨਾਂ ਸਾਰਿਆਂ ਥਾਵਾਂ ਵਿੱਚ ਜਿੱਥੇ ਮੈਂ ਉਹਨਾਂ ਨੂੰ ਹੱਕ ਦਿਆਂਗਾ ਮੌਤ ਨੂੰ ਜੀਉਣ ਨਾਲੋਂ ਵੱਧ ਚਾਹੁੰਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ!। |
19300 | JER 11:5 | ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!। |
19335 | JER 12:17 | ਪਰ ਜੇ ਉਹ ਨਾ ਸੁਣਨਗੇ ਤਾਂ ਮੈਂ ਉਸ ਕੌਮ ਨੂੰ ਉੱਕਾ ਹੀ ਉਖਾੜ ਦਿਆਂਗਾ ਅਤੇ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ!। |
19374 | JER 14:12 | ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!। |
19426 | JER 16:21 | ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!। |
19444 | JER 17:18 | ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!। |
19476 | JER 18:23 | ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!। |
19485 | JER 19:9 | ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!। |
19540 | JER 22:17 | ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!। |
19546 | JER 22:23 | ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!। |
19630 | JER 25:27 | ਤਾਂ ਤੂੰ ਉਹਨਾਂ ਨੂੰ ਆਖੀਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਪੀਓ, ਖੀਵੇ ਹੋ ਜਾਓ, ਉਲਟੀ ਕਰੋ, ਡਿੱਗ ਪਵੋ ਅਤੇ ਫਿਰ ਨਾ ਉੱਠੋ, ਉਸ ਤਲਵਾਰ ਦੇ ਕਾਰਨ ਜਿਹੜੀ ਮੈਂ ਤੁਹਾਡੇ ਵਿੱਚ ਭੇਜਾਂਗਾ!। |
19766 | JER 31:6 | ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!। |
19782 | JER 31:22 | ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!। |
19953 | JER 37:10 | ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!। |
20066 | JER 42:22 | ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!। |
20159 | JER 48:10 | ਸਰਾਪੀ ਹੈ ਉਹ ਜਿਹੜਾ ਯਹੋਵਾਹ ਦਾ ਕੰਮ ਆਲਸੀ ਨਾਲ ਕਰਦਾ ਹੈ! ਅਤੇ ਸਰਾਪੀ ਹੈ ਉਹ ਜਿਹੜਾ ਆਪਣੀ ਤਲਵਾਰ ਨੂੰ ਲਹੂ ਵਹਾਉਣ ਤੋਂ ਰੋਕਦਾ ਹੈ!। |
20182 | JER 48:33 | ਅਨੰਦ ਅਤੇ ਮੌਜ ਫਲਦਾਰ ਖੇਤ ਤੋਂ, ਮੋਆਬ ਦੇ ਦੇਸ ਤੋਂ ਚੁੱਕੇ ਗਏ। ਮੈਂ ਚੁਬੱਚਿਆਂ ਤੋਂ ਮੈ ਬੰਦ ਕਰ ਦਿੱਤੀ, ਕੋਈ ਲਲਕਾਰ ਕੇ ਨਾ ਲਤਾੜੇਗਾ, ਉਹਨਾਂ ਦੀ ਲਲਕਾਰ, ਲਲਕਾਰ ਨਾ ਹੋਵੇਗੀ!। |
20237 | JER 50:2 | ਕੌਮਾਂ ਦੇ ਵਿੱਚ ਦੱਸੋ ਅਤੇ ਸੁਣਾਓ, ਝੰਡਾ ਖੜਾ ਕਰੋ ਅਤੇ ਸੁਣਾਓ, ਨਾ ਲੁਕਾਓ ਪਰ ਆਖੋ, ਬਾਬਲ ਲੈ ਲਿਆ ਗਿਆ! ਬੇਲ ਸ਼ਰਮਿੰਦਾ ਹੋਇਆ, ਮਰੋਦਾਕ ਹੱਕਾ-ਬੱਕਾ ਹੋਇਆ, ਉਹ ਦੀਆਂ ਮੂਰਤਾਂ ਸ਼ਰਮਿੰਦਾ ਹੋਈਆਂ, ਉਹ ਦੇ ਬੁੱਤ ਹੱਕੇ-ਬੱਕੇ ਰਹਿ ਗਏ!। |
20262 | JER 50:27 | ਉਹ ਦੇ ਸਾਰੇ ਬਲ਼ਦਾਂ ਨੂੰ ਕੱਟ ਸੁੱਟੋ, ਉਹਨਾਂ ਨੂੰ ਵੱਢੇ ਜਾਣ ਲਈ ਹੇਠਾਂ ਜਾਣ ਦਿਓ, ਉਹਨਾਂ ਉੱਤੇ ਅਫ਼ਸੋਸ, ਕਿਉਂ ਜੋ ਉਹਨਾਂ ਦਾ ਦਿਨ ਆ ਗਿਆ, ਉਹਨਾਂ ਦੀ ਸਜ਼ਾ ਦਾ ਵੇਲਾ!। |
20273 | JER 50:38 | ਉਹ ਦੇ ਪਾਣੀਆਂ ਉੱਤੇ ਔੜ ਹੈ, ਕਿ ਉਹ ਸੁੱਕ ਜਾਣ! ਕਿਉਂ ਜੋ ਇਹ ਘੜ੍ਹੀਆਂ ਹੋਈਆਂ ਮੂਰਤਾਂ ਦਾ ਦੇਸ ਹੈ, ਉਹ ਬੁੱਤਾਂ ਉੱਤੇ ਪਾਗਲ ਹੋਏ ਪਏ ਹਨ!। |
20281 | JER 50:46 | ਬਾਬਲ ਦੇ ਲਏ ਜਾਣ ਦੀ ਅਵਾਜ਼ ਨਾਲ ਧਰਤੀ ਕੰਬੇਗੀ ਅਤੇ ਉਹ ਦਾ ਚਿੱਲਾਉਣਾ ਕੌਮਾਂ ਵਿੱਚ ਸੁਣਿਆ ਜਾਵੇਗਾ!। |
24369 | MRK 3:12 | ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!। |
24794 | MRK 13:8 | ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!। |
25202 | LUK 5:26 | ਅਤੇ ਉਹ ਸਾਰੇ ਬਹੁਤ ਹੈਰਾਨ ਹੋ ਕੇ ਪਰਮੇਸ਼ੁਰ ਦੀ ਮਹਿਮਾ ਕਰਨ ਲੱਗੇ ਅਤੇ ਡਰ ਨਾਲ ਭਰ ਗਏ ਤੇ ਕਹਿਣ ਲੱਗੇ, ਅਸੀਂ ਅੱਜ ਅਚਰਜ਼ ਗੱਲਾਂ ਵੇਖੀਆਂ ਹਨ!। |
25487 | LUK 11:13 | ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!। |
25622 | LUK 13:35 | ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!। |
27394 | ACT 11:18 | ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ!। |
27768 | ACT 21:36 | ਕਿਉਂ ਜੋ ਲੋਕਾਂ ਦੀ ਭੀੜ ਇਹ ਰੌਲ਼ਾ ਪਾਉਂਦੀ ਮਗਰ ਚੱਲੀ ਆਉਂਦੀ ਸੀ ਕਿ ਇਹ ਨੂੰ ਮਾਰ ਦਿਓ!। |
28920 | 2CO 3:11 | ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!। |
29241 | GAL 5:12 | ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!। |
29244 | GAL 5:15 | ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!। |
29653 | 1TH 2:16 | ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!। |
30073 | HEB 3:11 | ਜਿਵੇਂ ਮੈਂ ਆਪਣੇ ਗੁੱਸੇ ਵਿੱਚ ਸਹੁੰ ਖਾਧੀ ਕਿ ਇਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। |
30086 | HEB 4:5 | ਅਤੇ ਇਸ ਥਾਂ ਵਿੱਚ ਫੇਰ ਕਹਿੰਦਾ ਹੈ ਕਿ ਉਹ ਮੇਰੇ ਅਰਾਮ ਵਿੱਚ ਕਦੇ ਨਾ ਵੜਨਗੇ!। |
30231 | HEB 10:31 | ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!। |
30292 | HEB 12:13 | ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!। |
30329 | HEB 13:21 | ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ। |
30888 | REV 7:10 | ਅਤੇ ਇਹ ਵੱਡੀ ਅਵਾਜ਼ ਨਾਲ ਪੁਕਾਰ ਕੇ ਕਹਿੰਦੇ ਹਨ, - ਮੁਕਤੀ ਸਾਡੇ ਪਰਮੇਸ਼ੁਰ ਵੱਲੋਂ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਅਤੇ ਲੇਲੇ ਵੱਲੋਂ ਹੈ!। |
30954 | REV 11:14 | ਦੂਜਾ ਦੁੱਖ ਬੀਤ ਗਿਆ। ਵੇਖੋ, ਤੀਜਾ ਦੁੱਖ ਛੇਤੀ ਆਉਂਦਾ ਹੈ!। |
30958 | REV 11:18 | ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!। |
31003 | REV 14:8 | ਉਹ ਦੇ ਬਾਅਦ ਦੂਜਾ ਇੱਕ ਹੋਰ ਦੂਤ ਇਹ ਕਹਿੰਦਾ ਆਇਆ ਕਿ ਬਾਬੁਲ ਡਿੱਗ ਪਿਆ ਹੈ! ਉਹ ਵੱਡੀ ਨਗਰੀ ਡਿੱਗ ਪਈ ਜਿਸ ਨੇ ਆਪਣੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਸਭਨਾਂ ਕੌਮਾਂ ਨੂੰ ਪਿਆਈ ਹੈ!। |
31029 | REV 16:6 | ਕਿਉਂ ਜੋ ਉਹਨਾਂ ਨੇ ਸੰਤਾਂ ਅਤੇ ਨਬੀਆਂ ਦਾ ਲਹੂ ਵਹਾਇਆ, ਤਾਂ ਤੂੰ ਉਹਨਾਂ ਨੂੰ ਪੀਣ ਲਈ ਲਹੂ ਦਿੱਤਾ ਹੈ! ਉਹ ਇਸੇ ਦੇ ਯੋਗ ਹਨ!। |
31030 | REV 16:7 | ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ!। |
31079 | REV 18:17 | ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ। |