559 | GEN 22:11 | ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। |
3098 | LEV 13:45 | ਉਹ ਮਨੁੱਖ ਜਿਸ ਨੂੰ ਕੋੜ੍ਹ ਦਾ ਰੋਗ ਹੋਵੇ, ਉਸ ਦੇ ਕੱਪੜੇ ਪਾੜੇ ਜਾਣ, ਉਸ ਦਾ ਸਿਰ ਨੰਗਾ ਹੋਵੇ ਅਤੇ ਉਹ ਆਪਣੇ ਉੱਪਰਲੇ ਬੁੱਲ੍ਹ ਨੂੰ ਢੱਕ ਕੇ “ਅਸ਼ੁੱਧ! ਅਸ਼ੁੱਧ!” ਪੁਕਾਰਿਆ ਕਰੇ। |
6615 | JDG 4:14 | ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ। |
12802 | EST 6:5 | ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!” |
12820 | EST 7:9 | ਫਿਰ ਰਾਜਾ ਦੇ ਸਾਹਮਣੇ ਖੜ੍ਹੇ ਰਹਿਣ ਵਾਲੇ ਖੁਸਰਿਆਂ ਵਿੱਚੋਂ ਇੱਕ ਖੁਸਰੇ ਹਰਬੋਨਾ ਨੇ ਰਾਜਾ ਨੂੰ ਕਿਹਾ, “ਮਹਾਰਾਜ! ਹਾਮਾਨ ਦੇ ਘਰ ਪੰਜਾਹ ਹੱਥ ਉੱਚਾ ਫਾਂਸੀ ਲਾਉਣ ਦਾ ਇੱਕ ਥੰਮ੍ਹ ਖੜ੍ਹਾ ਕੀਤਾ ਗਿਆ ਹੈ ਜੋ ਉਸ ਨੇ ਮਾਰਦਕਈ ਦੇ ਲਈ ਬਣਵਾਇਆ ਹੈ, ਜਿਸ ਨੇ ਰਾਜਾ ਦਾ ਭਲਾ ਕੀਤਾ ਸੀ।” ਰਾਜਾ ਨੇ ਕਿਹਾ, “ਇਸ ਨੂੰ ਹੀ ਉਹ ਦੇ ਉੱਤੇ ਚੜ੍ਹਾ ਦਿਉ!” |
22602 | JON 1:2 | ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।” |
22629 | JON 3:2 | “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!” |
26159 | JHN 1:46 | ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” |
26394 | JHN 6:68 | ਸ਼ਮਊਨ ਪਤਰਸ ਨੇ ਉਸ ਨੂੰ ਆਖਿਆ, “ਪ੍ਰਭੂ! ਅਸੀਂ ਕਿਸ ਦੇ ਕੋਲ ਜਾਈਏ? ਤੇਰੇ ਕੋਲ ਸਦੀਪਕ ਜੀਵਨ ਦੀਆਂ ਗੱਲਾਂ ਹਨ। |
26547 | JHN 9:38 | ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।” |
26549 | JHN 9:40 | ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?” |
26662 | JHN 12:13 | ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!” |
26668 | JHN 12:19 | ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।” |