6869 | JDG 11:38 | ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ। |
12132 | EZR 4:17 | ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ!” |
12400 | NEH 5:13 | ਫਿਰ ਮੈਂ ਆਪਣਾ ਪੱਲਾ ਝਾੜਿਆ ਅਤੇ ਕਿਹਾ, “ਹਰ ਮਨੁੱਖ ਜਿਹੜਾ ਇਸ ਵਾਇਦੇ ਅਨੁਸਾਰ ਨਾ ਕਰੇ, ਉਸ ਨੂੰ ਪਰਮੇਸ਼ੁਰ ਇਸੇ ਤਰ੍ਹਾਂ ਹੀ ਉਸ ਦੇ ਘਰ ਤੋਂ ਅਤੇ ਉਸ ਦੀ ਕਮਾਈ ਤੋਂ ਝਾੜ ਦੇਵੇ, ਉਹ ਇਸੇ ਤਰ੍ਹਾਂ ਹੀ ਝਾੜਿਆ ਜਾਵੇ ਅਤੇ ਸੱਖਣਾ ਕੀਤਾ ਜਾਵੇ!” ਤਦ ਸਾਰੀ ਸਭਾ ਨੇ ਕਿਹਾ, “ਆਮੀਨ!” ਅਤੇ ਯਹੋਵਾਹ ਦੀ ਉਸਤਤ ਕੀਤੀ। ਤਦ ਲੋਕਾਂ ਨੇ ਇਸ ਵਾਇਦੇ ਦੇ ਅਨੁਸਾਰ ਕੰਮ ਕੀਤਾ। |
14334 | PSA 29:9 | ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!” |
15766 | PSA 106:48 | ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਦ ਤੋਂ ਅੰਤ ਤੱਕ ਮੁਬਾਰਕ ਹੋਵੇ! ਹੇ ਸਾਰੀ ਪਰਜਾ, ਆਖ “ਆਮੀਨ!” ਹਲਲੂਯਾਹ!। |