315 | GEN 12:16 | ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ। |
627 | GEN 24:35 | ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ। |
707 | GEN 26:14 | ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ। |
874 | GEN 30:43 | ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ। |
1004 | GEN 34:23 | ਭਲਾ, ਉਨ੍ਹਾਂ ਦੀਆਂ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦ, ਉਨ੍ਹਾਂ ਦਾ ਮਾਲ ਧਨ ਅਤੇ ਉਨ੍ਹਾਂ ਦੇ ਸਾਰੇ ਡੰਗਰ ਸਾਡੇ ਨਹੀਂ ਹੋ ਜਾਣਗੇ? ਅਸੀਂ ਸਿਰਫ਼ ਉਨ੍ਹਾਂ ਦੀ ਗੱਲ ਨੂੰ ਮੰਨੀਏ ਤਾਂ ਓਹ ਸਾਡੇ ਨਾਲ ਵੱਸਣਗੇ। |
1009 | GEN 34:28 | ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁਝ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁਝ ਲੈ ਲਿਆ। |
1394 | GEN 46:7 | ਅਰਥਾਤ ਉਹ ਆਪਣੇ ਪੁੱਤਰ-ਧੀਆਂ, ਪੋਤੇ-ਪੋਤੀਆਂ ਅਤੇ ਆਪਣਾ ਸਾਰਾ ਵੰਸ਼ ਆਪਣੇ ਨਾਲ ਲੈ ਕੇ ਆਇਆ। |
5281 | DEU 13:8 | ਅਰਥਾਤ ਪਰਾਈਆਂ ਕੌਮਾਂ ਦੇ ਦੇਵਤੇ ਜਿਹੜੇ ਤੁਹਾਡੇ ਆਲੇ-ਦੁਆਲੇ, ਦੂਰ ਜਾਂ ਨੇੜੇ, ਜਾਂ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਰਹਿਣ ਵਾਲੇ ਲੋਕਾਂ ਦੇ ਦੇਵਤੇ ਹੋਣ, |
5318 | DEU 14:26 | ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ। |
5374 | DEU 17:8 | ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, |
6238 | JOS 15:34 | ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ |
6361 | JOS 19:38 | ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ |
6660 | JDG 6:4 | ਅਤੇ ਉਨ੍ਹਾਂ ਦੇ ਸਾਹਮਣੇ ਅੱਜ਼ਾਹ ਤੱਕ ਤੰਬੂ ਲਾ ਕੇ ਖੇਤਾਂ ਦਾ ਫਲ ਉਜਾੜ ਦਿੰਦੇ ਸਨ, ਅਤੇ ਇਸਰਾਏਲ ਵਿੱਚ ਨਾ ਤਾਂ ਕੋਈ ਭੋਜਨ ਪਦਾਰਥ, ਅਤੇ ਨਾ ਹੀ ਭੇਡ-ਬੱਕਰੀ, ਨਾ ਬਲ਼ਦ ਅਤੇ ਨਾ ਗਧਾ ਛੱਡਦੇ ਸਨ। |
8613 | 2SA 22:8 | ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਆਕਾਸ਼ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ! |
8664 | 2SA 23:8 | ਦਾਊਦ ਦੇ ਸੂਰਮਿਆਂ ਦੇ ਨਾਮ ਇਹ ਹਨ ਪਹਿਲਾਂ ਤਾਂ ਤਾਹਕਮੋਨੀ ਯੋਸ਼ੇਬ-ਬੱਸ਼ਬਥ, ਉਹ ਪ੍ਰਧਾਨਾਂ ਵਿੱਚੋਂ ਵੱਡਾ ਸੀ, ਉਹੋ ਹੀ ਅਦੀਨੋ ਜਿਹੜਾ ਅਜਨੀ ਸਦਾਉਂਦਾ ਸੀ। ਉਸੇ ਨੇ ਅੱਠ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਹੀ ਮਾਰ ਸੁੱਟਿਆ। |
10193 | 2KI 23:24 | ਇਸ ਦੇ ਨਾਲ ਯੋਸ਼ੀਯਾਹ ਨੇ ਉਨ੍ਹਾਂ ਨੂੰ ਜਿਨ੍ਹਾਂ ਵਿੱਚ ਪੁੱਛਣ ਵਾਲੀਆਂ ਰੂਹਾਂ ਸਨ, ਦਿਓ-ਯਾਰਾਂ, ਘਰੇਲੂ ਮੂਰਤਾਂ, ਬੁੱਤਾਂ ਅਤੇ ਸਾਰੀਆਂ ਘਿਣਾਉਣੀਆਂ ਵਸਤੂਆਂ ਨੂੰ ਜੋ ਯਹੂਦਾਹ ਦੇ ਦੇਸ ਅਤੇ ਯਰੂਸ਼ਲਮ ਵਿੱਚ ਦਿੱਸੇ ਸਨ, ਹਟਾ ਦਿੱਤਾ ਤਾਂ ਜੋ ਉਹ ਬਿਵਸਥਾ ਦੀਆਂ ਉਹਨਾਂ ਗੱਲਾਂ ਨੂੰ ਪੂਰੀਆਂ ਕਰੇ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਸਨ ਜਿਹੜੀਆਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ। |
11055 | 1CH 25:4 | ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮੱਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ |
12057 | EZR 2:25 | ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ |
12091 | EZR 2:59 | ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ, |
12454 | NEH 7:29 | ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ, |
12486 | NEH 7:61 | ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ: |
12567 | NEH 10:15 | ਪਰਜਾ ਦੇ ਪ੍ਰਧਾਨ ਇਹ ਸਨ: ਪਰੋਸ਼, ਪਹਥ-ਮੋਆਬ, ਏਲਾਮ, ਜ਼ੱਤੂ, ਬਾਨੀ, |
12621 | NEH 11:29 | ਏਨ-ਰਿੰਮੋਮ, ਸਾਰਾਹ, ਯਰਮੂਥ, |
14138 | PSA 18:8 | ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ! |
17665 | SNG 4:13 | ਤੇਰੀਆਂ ਟਹਿਣੀਆਂ ਉੱਤਮ ਫਲਾਂ ਨਾਲ ਭਰੇ ਅਨਾਰ ਦਾ ਬਾਗ਼ ਹਨ, ਜਿੱਥੇ ਮਹਿੰਦੀ ਤੇ ਜਟਾ-ਮਾਸੀ, |
19480 | JER 19:4 | ਇਸ ਲਈ ਜੋ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਇਸ ਸਥਾਨ ਨੂੰ ਓਪਰੇ ਦੇਵਤਿਆਂ ਅੱਗੇ ਧੂਪ ਧੁਖਾ ਕੇ ਭਰਿਸ਼ਟ ਕੀਤਾ ਜਿਹਨਾਂ ਨੂੰ ਨਾ ਉਹ, ਨਾ ਉਹਨਾਂ ਦੇ ਪਿਉ-ਦਾਦੇ, ਨਾ ਯਹੂਦਾਹ ਦੇ ਰਾਜਾ ਜਾਣਦੇ ਸਨ। ਉਹਨਾਂ ਨੇ ਇਸ ਸਥਾਨ ਨੂੰ ਬੇਦੋਸ਼ਾਂ ਦੇ ਲਹੂ ਨਾਲ ਭਰ ਦਿੱਤਾ ਹੈ |
19844 | JER 32:44 | ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਖ਼ਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮੈਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ। |
19995 | JER 39:3 | ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ |
20443 | LAM 3:20 | ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ। |
21116 | EZK 23:40 | ਸਗੋਂ ਉਹਨਾਂ ਨੇ ਦੂਰ ਤੋਂ ਮਨੁੱਖ ਸੱਦੇ, ਜਿਹਨਾਂ ਦੇ ਕੋਲ ਦੂਤ ਭੇਜਿਆ ਅਤੇ ਵੇਖ, ਉਹ ਆਏ ਜਿਹਨਾਂ ਦੇ ਲਈ ਤੂੰ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਿਆ। |
23126 | ZEC 12:12 | ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, |
23860 | MAT 19:29 | ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। |
25748 | LUK 17:28 | ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ। |
27521 | ACT 15:10 | ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ? |
29248 | GAL 5:19 | ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ, |
29577 | COL 2:16 | ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ। |
29589 | COL 3:5 | ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। |
29922 | 2TI 3:2 | ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। |
29930 | 2TI 3:10 | ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ, ਸਬਰ, |
29993 | TIT 3:3 | ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ। |
30297 | HEB 12:18 | ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ, |