14960 | PSA 68:8 | ਹੇ ਪਰਮੇਸ਼ੁਰ, ਜਦ ਤੂੰ ਆਪਣੇ ਲੋਕਾਂ ਦੇ ਅੱਗੇ-ਅੱਗੇ ਤੁਰਿਆ, ਜਦ ਤੂੰ ਥਲ ਦੇ ਵਿੱਚੋਂ ਦੀ ਲੰਘ ਗਿਆ,। ਸਲਹ। |
27076 | ACT 3:11 | ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ,। |
27117 | ACT 4:26 | ਪ੍ਰਭੂ ਅਤੇ ਉਹ ਦੇ ਮਸਹ ਕੀਤੇ ਹੋਏ ਦੇ ਵਿਰੁੱਧ, ਧਰਤੀ ਦੇ ਰਾਜੇ ਅਤੇ ਹਾਕਮ ਉੱਠ ਖੜੇ ਹੋਏ,। |
27680 | ACT 19:26 | ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,। |
28934 | 2CO 4:7 | ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। |
30362 | JAS 2:2 | ਕਿਉਂਕਿ ਜੇ ਕੋਈ ਮਨੁੱਖ ਸੋਨੇ ਦੀ ਅੰਗੂਠੀ ਅਤੇ ਸੁੰਦਰ ਬਸਤਰ ਪਾ ਕੇ ਤੁਹਾਡੀ ਸਭਾ ਵਿੱਚ ਆਵੇ ਅਤੇ ਇੱਕ ਗਰੀਬ ਵੀ ਮੈਲ਼ੇ ਬਸਤਰ ਪਾ ਕੇ ਆਵੇ,। |