1608 | EXO 4:6 | ਯਹੋਵਾਹ ਨੇ ਉਸ ਨੂੰ ਹੋਰ ਇਹ ਆਖਿਆ, “ਹੁਣ ਤੂੰ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖ”, ਤਾਂ ਉਸ ਨੇ ਆਪਣਾ ਹੱਥ ਆਪਣੀ ਛਾਤੀ ਉੱਤੇ ਰੱਖਿਆ। ਜਦ ਉਸ ਨੇ ਉਹ ਕੱਢਿਆ ਤਾਂ ਵੇਖੋ, ਉਹ ਦਾ ਹੱਥ ਕੋੜ੍ਹ ਨਾਲ ਬਰਫ਼ ਵਰਗਾ ਹੋ ਗਿਆ ਸੀ। |
23457 | MAT 9:9 | ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ। |
25272 | LUK 7:8 | ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ। |
29185 | GAL 3:16 | ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ। |