5085 | DEU 5:30 | ਤੂੰ ਜਾ ਕੇ ਉਨ੍ਹਾਂ ਨੂੰ ਆਖ, “ਆਪਣੇ-ਆਪਣੇ ਤੰਬੂਆਂ ਨੂੰ ਮੁੜ ਜਾਓ।” |
5437 | DEU 20:8 | ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ।” |
5740 | DEU 31:10 | ਤਦ ਮੂਸਾ ਨੇ ਇਹ ਆਖ ਕੇ ਉਨ੍ਹਾਂ ਨੂੰ ਹੁਕਮ ਦਿੱਤਾ, “ਸੱਤ-ਸੱਤ ਸਾਲਾਂ ਦੇ ਅੰਤ ਵਿੱਚ ਅਰਥਾਤ ਛੁਟਕਾਰੇ ਦੇ ਠਹਿਰਾਏ ਹੋਏ ਸਮੇਂ ਉੱਤੇ ਡੇਰਿਆਂ ਦੇ ਪਰਬ ਵਿੱਚ, |
7001 | JDG 18:6 | ਉਸ ਪੁਰੋਹਿਤ ਨੇ ਉਨ੍ਹਾਂ ਨੂੰ ਕਿਹਾ, “ਸੁੱਖ-ਸਾਂਦ ਨਾਲ ਜਾਓ ਕਿਉਂਕਿ ਜੋ ਯਾਤਰਾ ਤੁਸੀਂ ਕਰ ਰਹੇ ਹੋ, ਉਸ ਉੱਤੇ ਯਹੋਵਾਹ ਦੀ ਕਿਰਪਾ ਹੈ।” |
7139 | RUT 1:10 | ਫੇਰ ਉਨ੍ਹਾਂ ਨੇ ਉਸ ਨੂੰ ਕਿਹਾ, “ਸੱਚ-ਮੁੱਚ ਅਸੀਂ ਤੇਰੇ ਨਾਲ, ਤੇਰੇ ਲੋਕਾਂ ਦੇ ਵਿੱਚ ਜਾਵਾਂਗੀਆਂ।” |
9621 | 2KI 4:14 | ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।” |
9633 | 2KI 4:26 | ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।” |
13662 | JOB 33:8 | “ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ, |
18294 | ISA 30:7 | ਮਿਸਰੀ ਵਿਅਰਥ ਅਤੇ ਫੋਕੀ ਸਹਾਇਤਾ ਕਰਦੇ ਹਨ, ਇਸ ਲਈ ਮੈਂ ਉਸ ਨੂੰ “ਰਹਬ-ਜਿਹੜੀ ਬੈਠੀ ਰਹਿੰਦੀ ਹੈ” ਸੱਦਿਆ ਹੈ! |
26340 | JHN 6:14 | ਯਿਸੂ ਦੇ ਚਮਤਕਾਰ ਨੂੰ ਲੋਕਾਂ ਨੇ ਵੇਖਿਆ ਅਤੇ ਆਖਿਆ, “ਸੱਚ-ਮੁੱਚ ਇਹ ਓਹੀ ਨਬੀ ਹੈ, ਜਿਸ ਦਾ ਦੁਨੀਆਂ ਵਿੱਚ ਆਉਣ ਦਾ ਅਨੁਮਾਨ ਸੀ।” |
26437 | JHN 7:40 | ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।” |