4138 | NUM 14:29 | ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ। |
6266 | JOS 15:62 | ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ। |
10409 | 1CH 4:20 | ਅਤੇ ਸ਼ੀਮੋਨ ਦੇ ਪੁੱਤਰ ਅਮਨੋਨ ਤੇ ਰਿੰਨਾਹ ਬਨ-ਹਾਨਾਨ ਤੇ ਤੀਲੋਨ ਅਤੇ ਯਿਸ਼ਈ ਦੇ ਪੁੱਤਰ ਜ਼ੋਹੇਥ ਤੇ ਬਨ-ਜ਼ੋਹੇਥ। |
10411 | 1CH 4:22 | ਅਤੇ ਯੋਕੀਮ ਤੇ ਕੋਜ਼ੇਬਾ ਦੇ ਮਨੁੱਖ ਤੇ ਯੋਆਸ਼ ਤੇ ਸਾਰਾਫ ਜੋ ਮੋਆਬ ਤੇ ਹਕੂਮਤ ਕਰਦੇ ਸਨ ਅਤੇ ਯਾਸ਼ੂਬੀ-ਲਹਮ। ਇਹ ਗੱਲਾਂ ਪੁਰਾਣੀਆਂ ਹਨ |
14646 | PSA 46:4 | ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ। |
28028 | ROM 1:30 | ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ। |