|
22169 | ਉਹ ਫੇਰ ਗਰਭਵਤੀ ਹੋਈ ਅਤੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਸ ਨੇ ਉਹ ਨੂੰ ਆਖਿਆ, ਇਸ ਦਾ ਨਾਮ “ਲੋ-ਰੁਹਾਮਾਹ” ਰੱਖ, ਕਿਉਂ ਜੋ ਮੈਂ ਫਿਰ ਇਸਰਾਏਲ ਦੇ ਘਰਾਣੇ ਉੱਤੇ ਹੋਰ ਰਹਿਮ ਨਹੀਂ ਕਰਾਂਗਾ ਅਤੇ ਉਹਨਾਂ ਨੂੰ ਕਦੇ ਵੀ ਮਾਫ਼ ਨਾ ਕਰਾਂਗਾ। | |
22172 | ਤਾਂ ਉਸ ਨੂੰ ਆਖਿਆ, ਇਹ ਦਾ ਨਾਮ “ਲੋ-ਅੰਮੀ” ਰੱਖ, ਕਿਉਂ ਜੋ ਤੁਸੀਂ ਮੇਰੀ ਪਰਜਾ ਨਹੀਂ ਹੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਨਹੀਂ ਹਾਂ। |