237 | GEN 10:2 | ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ। |
238 | GEN 10:3 | ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ। |
241 | GEN 10:6 | ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ। |
257 | GEN 10:22 | ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ। |
258 | GEN 10:23 | ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ। |
267 | GEN 10:32 | ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ। |
362 | GEN 15:1 | ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ। |
408 | GEN 17:10 | ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ। |
672 | GEN 25:13 | ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ, |
678 | GEN 25:19 | ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ, |
938 | GEN 32:10 | ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ: |
1035 | GEN 35:23 | ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ। |
1056 | GEN 36:15 | ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿੱਚੋਂ ਤੇਮਾਨ, ਓਮਾਰ, ਸਫੋ, ਕਨਜ਼, |
1058 | GEN 36:17 | ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ। |
1059 | GEN 36:18 | ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ। |
1061 | GEN 36:20 | ਸੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, |
1064 | GEN 36:23 | ਸ਼ੋਬਾਲ ਦੇ ਪੁੱਤਰ ਇਹ ਸਨ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। |
1065 | GEN 36:24 | ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ। |
1067 | GEN 36:26 | ਇਹ ਦੀਸ਼ੋਨ ਦੇ ਪੁੱਤਰ ਸਨ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ। |
1068 | GEN 36:27 | ਏਸਰ ਦੇ ਪੁੱਤਰ ਇਹ ਸਨ: ਬਿਲਹਾਨ, ਜਾਵਾਨ ਅਤੇ ਅਕਾਨ। |
1070 | GEN 36:29 | ਹੋਰੀਆਂ ਦੇ ਮੁਖੀਏ ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, |
1282 | GEN 42:29 | ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁਝ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ: |
1302 | GEN 43:11 | ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ। |
1376 | GEN 45:17 | ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ, |
1378 | GEN 45:19 | ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ। |
1395 | GEN 46:8 | ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ, ਜਿਹੜੇ ਮਿਸਰ ਵਿੱਚ ਆਏ: ਯਾਕੂਬ ਅਤੇ ਉਸ ਦਾ ਪਹਿਲੌਠਾ ਪੁੱਤਰ ਰਊਬੇਨ। |
1396 | GEN 46:9 | ਰਊਬੇਨ ਦੇ ਪੁੱਤਰ: ਹਨੋਕ, ਪੱਲੂ, ਹਸਰੋਨ ਅਤੇ ਕਰਮੀ। |
1397 | GEN 46:10 | ਸ਼ਿਮਓਨ ਦੇ ਪੁੱਤਰ: ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸਾਊਲ ਜੋ ਕਨਾਨੀ ਇਸਤਰੀ ਦਾ ਪੁੱਤਰ ਸੀ। |
1398 | GEN 46:11 | ਲੇਵੀ ਦੇ ਪੁੱਤਰ: ਗੇਰਸ਼ੋਨ, ਕਹਾਥ ਅਤੇ ਮਰਾਰੀ। |
1399 | GEN 46:12 | ਯਹੂਦਾਹ ਦੇ ਪੁੱਤਰ: ਏਰ, ਓਨਾਨ, ਸ਼ੇਲਾਹ, ਪਰਸ ਅਤੇ ਜ਼ਰਹ। ਪਰ ਏਰ ਅਤੇ ਓਨਾਨ ਕਨਾਨ ਦੇਸ਼ ਵਿੱਚ ਮਰ ਗਏ ਅਤੇ ਫਰਸ ਦੇ ਪੁੱਤਰ ਹਸਰੋਨ ਅਤੇ ਹਾਮੂਲ ਸਨ। |
1400 | GEN 46:13 | ਯਿੱਸਾਕਾਰ ਦੇ ਪੁੱਤਰ: ਤੋਲਾ, ਪੁੱਵਾਹ, ਯੋਬ ਅਤੇ ਸ਼ਿਮਰੋਨ। |
1401 | GEN 46:14 | ਜ਼ਬੂਲੁਨ ਦੇ ਪੁੱਤਰ: ਸਰਦ, ਏਲੋਨ ਅਤੇ ਯਹਲਏਲ। |
1403 | GEN 46:16 | ਗਾਦ ਦੇ ਪੁੱਤਰ: ਸਿਫਯੋਨ, ਹੱਗੀ, ਸੂਨੀ, ਅਸਬੋਨ, ਏਰੀ, ਅਰੋਦੀ ਅਤੇ ਅਰਏਲੀ ਸਨ। |
1404 | GEN 46:17 | ਆਸ਼ੇਰ ਦੇ ਪੁੱਤਰ: ਯਿਮਨਾਹ, ਯਿਸ਼ਵਾਹ, ਯਿਸ਼ਵੀ, ਬਰੀਆਹ ਅਤੇ ਸਰਹ ਉਨ੍ਹਾਂ ਦੀ ਭੈਣ। ਬਰੀਆਹ ਦੇ ਪੁੱਤਰ ਹੇਬਰ ਅਤੇ ਮਲਕੀਏਲ ਸਨ। |
1408 | GEN 46:21 | ਬਿਨਯਾਮੀਨ ਦੇ ਪੁੱਤਰ: ਬਲਾ, ਬਕਰ, ਅਸ਼ਬੇਲ, ਗੇਰਾ, ਨਅਮਾਨ, ਏਹੀ, ਰੋਸ਼, ਮੁੱਫੀਮ, ਹੁੱਪੀਮ ਅਤੇ ਅਰਦ ਸਨ। |
1411 | GEN 46:24 | ਨਫ਼ਤਾਲੀ ਦੇ ਪੁੱਤਰ: ਯਹਸਏਲ, ਗੂਨੀ, ਯੇਸਰ ਅਤੇ ਸ਼ਿੱਲੇਮ ਸਨ। |
2859 | LEV 6:2 | ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ। |
2864 | LEV 6:7 | ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ। |
2875 | LEV 6:18 | ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ। |
2881 | LEV 7:1 | ਦੋਸ਼ ਬਲੀ ਦੀ ਭੇਟ ਦੀ ਬਿਧੀ ਇਹ ਹੈ: ਉਹ ਅੱਤ ਪਵਿੱਤਰ ਹੈ। |
2891 | LEV 7:11 | ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ: |
3000 | LEV 11:2 | ਇਸਰਾਏਲੀਆਂ ਨੂੰ ਆਖੋ ਸਾਰੇ ਪਸ਼ੂਆਂ ਵਿੱਚੋਂ ਜਿਹੜੇ ਧਰਤੀ ਉੱਤੇ ਹਨ, ਉਨ੍ਹਾਂ ਵਿੱਚੋਂ ਤੁਸੀਂ ਜਿਹੜੇ ਪਸ਼ੂਆਂ ਦਾ ਮਾਸ ਖਾ ਸਕਦੇ ਹੋ, ਉਹ ਇਹ ਹਨ: |
3114 | LEV 14:2 | ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ |
3238 | LEV 17:2 | ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੀ ਸਾਰੀ ਮੰਡਲੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ, ਜਿਸ ਕੰਮ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ, ਉਹ ਇਹ ਹੈ: |
4355 | NUM 21:14 | ਇਸ ਲਈ ਯਹੋਵਾਹ ਦੀ ਜੰਗ ਨਾਮ ਦੀ ਪੁਸਤਕ ਵਿੱਚ ਲਿਖਿਆ ਹੈ: ਵਾਹੇਬ ਜਿਹੜਾ ਸੂਫ਼ਾਹ ਵਿੱਚ ਹੈ, ਅਤੇ ਅਰਨੋਨ ਦੀਆਂ ਵਾਦੀਆਂ। |
4358 | NUM 21:17 | ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ। |
4368 | NUM 21:27 | ਇਸ ਲਈ ਕਵੀ ਆਖਦੇ ਹਨ: ਹਸ਼ਬੋਨ ਵਿੱਚ ਆਓ, ਸੀਹੋਨ ਦਾ ਸ਼ਹਿਰ ਬਣਾਇਆ ਅਤੇ ਪੱਕਾ ਕੀਤਾ ਜਾਵੇ। |
5048 | DEU 4:42 | ਕਿ ਜੇਕਰ ਕੋਈ ਭੁੱਲ-ਭੁਲੇਖੇ ਆਪਣੇ ਗੁਆਂਢੀ ਨੂੰ ਮਾਰ ਦੇਵੇ ਜਿਸ ਨਾਲ ਉਸ ਦਾ ਪਹਿਲਾਂ ਤੋਂ ਕੋਈ ਵੈਰ ਨਹੀਂ ਸੀ, ਤਾਂ ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਜਾਵੇ ਅਤੇ ਉੱਥੇ ਭੱਜ ਕੇ ਜੀਉਂਦਾ ਰਹੇ: |
5118 | DEU 7:5 | ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ। |
5236 | DEU 11:26 | ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ: |
5429 | DEU 19:21 | ਤੁਸੀਂ ਬਿਲਕੁਲ ਤਰਸ ਨਾ ਖਾਇਓ: ਜਾਨ ਦੇ ਬਦਲੇ ਜਾਨ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ ਅਤੇ ਪੈਰ ਦੇ ਬਦਲੇ ਪੈਰ। |
8043 | 2SA 1:18 | ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ: |
8051 | 2SA 1:26 | ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ! |
8849 | 1KI 4:2 | ਉਸ ਦੇ ਮੁੱਖ ਸਰਦਾਰ ਇਹ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ ਜਾਜਕ ਸੀ, |
10261 | 1CH 1:5 | ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ। |
10262 | 1CH 1:6 | ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ |
10263 | 1CH 1:7 | ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ। |
10264 | 1CH 1:8 | ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ। |
10265 | 1CH 1:9 | ਕੂਸ਼ ਦੇ ਪੁੱਤਰ: ਸਬਾ, ਹਵੀਲਾਹ, ਸਬਤਾਹ, ਰਾਮਾਹ, ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ। |
10267 | 1CH 1:11 | ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ, |
10269 | 1CH 1:13 | ਕਨਾਨ ਦੇ ਪੁੱਤਰ: ਸੀਦੋਨ ਉਹ ਦਾ ਪਹਿਲੌਠਾ ਪੁੱਤਰ, ਹੇਤ, |
10273 | 1CH 1:17 | ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ, ਅਰਾਮ, ਊਸ, ਹੂਲ, ਗਥਰ ਅਤੇ ਮੇਸ਼ੇਕ। |
10276 | 1CH 1:20 | ਯਾਕਤਾਨ ਦੇ ਪੁੱਤਰ: ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ, |
10285 | 1CH 1:29 | ਇਹ ਉਨ੍ਹਾਂ ਦੀ ਵੰਸ਼ਾਵਲੀ ਹੈ, ਇਸਮਾਏਲ ਦੇ ਪੁੱਤਰ: ਪਹਿਲੌਠਾ ਨਬਾਯੋਤ, ਫਿਰ ਕੇਦਾਰ, ਅਦਬਏਲ, ਮਿਬਸਾਮ, |
10288 | 1CH 1:32 | ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ। |
10289 | 1CH 1:33 | ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ। ਇਹ ਸਭ ਕਤੂਰਾਹ ਦੇ ਪੁੱਤਰ ਸਨ। |
10290 | 1CH 1:34 | ਅਬਰਾਹਾਮ ਤੋਂ ਇਸਹਾਕ ਜੰਮਿਆ। ਇਸਹਾਕ ਦੇ ਪੁੱਤਰ: ਏਸਾਓ ਤੇ ਇਸਰਾਏਲ। |
10291 | 1CH 1:35 | ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਯਾਲਾਮ ਅਤੇ ਕੋਰਹ। |
10292 | 1CH 1:36 | ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫੋ, ਗਾਤਾਮ, ਕਨਜ਼, ਤਿਮਨਾ ਅਤੇ ਅਮਾਲੇਕ। |
10293 | 1CH 1:37 | ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ, ਅਤੇ ਮਿੱਜ਼ਾਹ। |
10294 | 1CH 1:38 | ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ। |
10295 | 1CH 1:39 | ਲੋਤਾਨ ਦੇ ਪੁੱਤਰ: ਹੋਰੀ, ਹੋਮਾਮ ਅਤੇ ਲੋਤਾਨ ਦੀ ਭੈਣ ਤਿਮਨਾ ਸੀ। |
10296 | 1CH 1:40 | ਸ਼ੋਬਾਲ ਦੇ ਪੁੱਤਰ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅੱਯਾਹ ਅਤੇ ਅਨਾਹ। |
10297 | 1CH 1:41 | ਅਨਾਹ ਦੇ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ। |
10298 | 1CH 1:42 | ਏਸਰ ਦੇ ਪੁੱਤਰ: ਬਿਲਹਾਨ, ਜਾਵਾਨ ਅਤੇ ਅਕਾਨ। ਦੀਸ਼ਾਨ ਦੇ ਪੁੱਤਰ: ਊਸ ਤੇ ਅਰਾਨ। |
10311 | 1CH 2:1 | ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ |
10313 | 1CH 2:3 | ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ। |
10315 | 1CH 2:5 | ਪਰਸ ਦੇ ਪੁੱਤਰ: ਹਸਰੋਨ ਅਤੇ ਹਾਮੂਲ ਸਨ। |
10316 | 1CH 2:6 | ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ। |
10317 | 1CH 2:7 | ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ। |
10318 | 1CH 2:8 | ਏਥਾਨ ਦਾ ਪੁੱਤਰ: ਅਜ਼ਰਯਾਹ। |
10319 | 1CH 2:9 | ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ। |
10326 | 1CH 2:16 | ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ। |
10328 | 1CH 2:18 | ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ। |
10335 | 1CH 2:25 | ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ। |
10337 | 1CH 2:27 | ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ। |
10340 | 1CH 2:30 | ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ। |
10353 | 1CH 2:43 | ਹਬਰੋਨ ਦੇ ਪੁੱਤਰ: ਕੋਰਹ, ਤੱਪੂਆਹ, ਰਕਮ ਅਤੇ ਸ਼ਮਾ ਸਨ। |
10357 | 1CH 2:47 | ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ। |
10370 | 1CH 3:5 | ਇਹ ਯਰੂਸ਼ਲਮ ਵਿੱਚ ਉਹ ਤੋਂ ਜੰਮੇ: ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ, ਇਹ ਚਾਰੋਂ ਅੰਮੀਏਲ ਦੀ ਧੀ ਬਥਸ਼ੂਆ ਤੋਂ ਜੰਮੇ, |
10382 | 1CH 3:17 | ਯਕਾਨਯਾਹ ਦੇ ਪੁੱਤਰ ਅੱਸਿਰ, ਉਹ ਦੇ ਪੁੱਤਰ: ਸ਼ਅਲਤੀਏਲ, |
10389 | 1CH 3:24 | ਅਲਯੋਏਨਈ ਦੇ ਸੱਤ ਪੁੱਤਰ ਸਨ: ਹੋਦਵਯਾਹ, ਅਲਯਾਸ਼ੀਬ, ਪਲਾਯਾਹ, ਅੱਕੂਬ, ਯੋਹਾਨਾਨ, ਦਲਾਯਾਹ ਅਤੇ ਅਨਾਨੀ। |
10390 | 1CH 4:1 | ਯਹੂਦਾਹ ਦੇ ਪੁੱਤਰ: ਪਰਸ, ਹਸਰੋਨ, ਕਰਮੀ, ਹੂਰ ਅਤੇ ਸ਼ੋਬਾਲ। |
10392 | 1CH 4:3 | ਏਟਾਮ ਦੇ ਪਿਤਾ ਦੇ ਇਹ ਪੁੱਤਰ ਸਨ: ਯਿਜ਼ਰਏਲ, ਯਿਸ਼ਮਾ, ਯਿਦਬਾਸ਼ ਅਤੇ ਉਨ੍ਹਾਂ ਦੀ ਭੈਣ ਹੱਸਲਲਪੋਨੀ ਸੀ। |
10396 | 1CH 4:7 | ਹਲਾਹ ਦੇ ਪੁੱਤਰ: ਸਰਥ, ਯਿਸਹਰ ਅਤੇ ਅਥਨਾਨ ਸਨ। |
10404 | 1CH 4:15 | ਯਫ਼ੁੰਨਹ ਦੇ ਪੁੱਤਰ ਕਾਲੇਬ ਦੇ ਪੁੱਤਰ: ਈਰੂ, ਏਲਾਹ ਅਤੇ ਨਅਮ ਸਨ ਅਤੇ ਏਲਾਹ ਪੁੱਤਰ ਕਨਜ਼ |
12022 | EZR 1:1 | ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਵਿੱਚ ਯਹੋਵਾਹ ਨੇ ਫ਼ਾਰਸ ਦੇ ਰਾਜਾ ਕੋਰਸ਼ ਦਾ ਮਨ ਉਭਾਰਿਆ, ਤਾਂ ਜੋ ਯਿਰਮਿਯਾਹ ਦੇ ਰਾਹੀਂ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਮੁਨਾਦੀ ਕਰਵਾਈ ਅਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ: |
12034 | EZR 2:2 | ਇਹ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ: |
12126 | EZR 4:11 | ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ। |
12158 | EZR 6:2 | ਮਾਦਈ ਨਾਮਕ ਸੂਬੇ ਦੇ ਅਹਮਥਾ ਨਗਰ ਦੇ ਮਹਿਲ ਵਿੱਚ ਇੱਕ ਪੁਸਤਕ ਮਿਲੀ, ਜਿਸ ਵਿੱਚ ਇਹ ਆਗਿਆ ਲਿਖੀ ਹੋਈ ਸੀ: |