6893 | JDG 13:7 | ਪਰ ਉਸ ਨੇ ਮੈਨੂੰ ਕਿਹਾ, ‘ਵੇਖ, ਤੂੰ ਗਰਭਵਤੀ ਹੋਵੇਂਗੀ ਅਤੇ ਪੁੱਤਰ ਨੂੰ ਜਨਮ ਦੇਵੇਂਗੀ, ਇਸ ਲਈ ਹੁਣ ਤੂੰ ਦਾਖ਼ਰਸ ਜਾਂ ਨਸ਼ੇ ਵਾਲੀ ਕੋਈ ਚੀਜ਼ ਨਾ ਪੀਵੀਂ ਅਤੇ ਨਾ ਕੋਈ ਅਸ਼ੁੱਧ ਵਸਤੂ ਖਾਵੀਂ ਕਿਉਂ ਜੋ ਉਹ ਮੁੰਡਾ ਗਰਭ ਤੋਂ ਹੀ ਮਰਨ ਦੇ ਦਿਨ ਤੱਕ ਪਰਮੇਸ਼ੁਰ ਦਾ ਨਜ਼ੀਰ ਹੋਵੇਗਾ।’” |
26368 | JHN 6:42 | ਯਹੂਦੀਆਂ ਨੇ ਕਿਹਾ, “ਉਹ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਅਸੀਂ ਉਸ ਦੇ ਮਾਤਾ-ਪਿਤਾ ਨੂੰ ਜਾਣਦੇ ਹਾਂ। ਤਾਂ ਭਲਾ ਉਹ ਕਿਵੇਂ ਕਹਿ ਸਕਦਾ ਹੈ, ‘ਮੈਂ ਸਵਰਗੋਂ ਉੱਤਰਿਆ ਹਾਂ।’” |
26915 | JHN 19:21 | ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’” |