|
12310 | ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’ | |
25903 | ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ। |