|
26170 | ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। | |
26184 | ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?” | |
30995 | ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ। |