Wildebeest analysis examples for:   pan-pan   l    February 11, 2023 at 19:22    Script wb_pprint_html.py   by Ulf Hermjakob

466  GEN 19:8  ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।
1989  EXO 17:5  ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇl
3621  NUM 1:16  ਇਹ ਮੰਡਲੀ ਤੋਂ ਸੱਦੇ ਹੋਏ ਆਪਣੇ ਪੁਰਖਿਆਂ ਦੇ ਗੋਤਾਂ ਵਿੱਚ ਪ੍ਰਧਾਨ ਸਨ l ਇਹ ਇਸਰਾਏਲੀਆਂ ਵਿੱਚ ਕੁੱਲਾਂ ਦੇ ਪ੍ਰਧਾਨ ਸਨ।
5896  JOS 3:1  ਅਗਲੇ ਦਿਨ ਯਹੋਸ਼ੁਆ ਸਵੇਰੇ ਜਲਦੀ ਉੱਠਿਆ ਤਾਂ ਉਹ ਅਤੇ ਸਾਰੇ ਇਸਰਾਏਲੀ ਸ਼ਿੱਟੀਮ ਤੋਂ ਕੂਚ ਕਰਕੇ ਯਰਦਨ ਕੋਲ ਆਏ ਅਤੇ ਉਹ ਪਾਰ ਲੰਘਣ ਤੋਂ ਪਹਿਲਾਂ ਉੱਥੇ ਠਹਿਰ ਗਏ l
7132  RUT 1:3  ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ l
7146  RUT 1:17  ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।”
8554  2SA 19:41  ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ l ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ।
8609  2SA 22:4  ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ ਪੁਕਾਰਾਂਗਾ, ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ l
8700  2SA 24:5  ਉਹ ਯਰਦਨ ਤੋਂ ਪਾਰ ਲੰਘੇ ਅਤੇ ਅਰੋਏਰ ਵਿੱਚ ਜੋ ਗਾਦ ਦੀ ਵਾਦੀ ਦੇ ਸ਼ਹਿਰ ਦੇ ਸੱਜੇ ਬੰਨੇ ਯਾਜ਼ੇਰ ਵੱਲ ਹੈ, ਤੰਬੂ ਲਾਏ l
8840  1KI 3:21  ਸਵੇਰ ਨੂੰ ਜਦ ਮੈਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਣ ਲਈ ਉੱਠੀ ਤਾਂ ਵੇਖੋ ਉਹ ਮਰਿਆ ਪਿਆ ਸੀ, ਪਰ ਜਦ ਸਵੇਰ ਦੇ ਚਾਨਣ ਵਿੱਚ ਮੈਂ ਉਸ ਨੂੰ ਧਿਆਨ ਦੇ ਨਾਲ ਵੇਖਿਆ, ਤਾਂ ਇਹ ਮੇਰਾ ਬੱਚਾ ਨਹੀਂ ਸੀ l
9109  1KI 10:27  ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਪੱਥਰਾਂ ਵਾਂਗੂੰ ਦਿੱਤੀ ਅਤੇ ਦਿਆਰ ਨੂੰ ਗੁੱਲਰ ਵਾਂਗੂੰ ਦਿੱਤਾ ਜਿਹੜੀ ਬੇਟ ਵਿੱਚ ਢੇਰਾਂ ਦੇ ਢੇਰ ਮਿਲਦੀ ਹੈl
9156  1KI 12:2  ਫੇਰ ਅਜਿਹਾ ਹੋਇਆ ਕਿ ਜਦ ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜਿਹੜਾ ਅਜੇ ਤੱਕ ਮਿਸਰ ਵਿੱਚ ਸੀ ਇਹ ਸੁਣਿਆ ਕਿਉਂ ਜੋ ਉਹ ਸੁਲੇਮਾਨ ਪਾਤਸ਼ਾਹ ਦੇ ਅੱਗੋਂ ਭੱਜ ਗਿਆ ਸੀ ਅਤੇ ਯਾਰਾਬੁਆਮ ਮਿਸਰ ਵਿੱਚ ਜਾ ਵੱਸਿਆ l
10254  2KI 25:28  ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ l
11013  1CH 23:25  ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸ਼ਰਾਮ ਦਿੱਤਾ ਹੈ ਅਤੇ ਉਸ ਦੀ ਪਰਜਾ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸੇਗੀ l
11328  2CH 6:41  ਹੇ ਯਹੋਵਾਹ ਪਰਮੇਸ਼ੁਰ, ਤੂੰ ਆਪਣੀ ਸ਼ਕਤੀ ਦੇ ਸੰਦੂਕ ਸਣੇ ਉੱਠ ਕੇ ਆਪਣੇ ਵਿਸ਼ਰਾਮ ਸਥਾਨ ਵਿੱਚ ਚੱਲ! ਹੇ ਯਹੋਵਾਹ ਪਰਮੇਸ਼ੁਰ, ਤੇਰੇ ਜਾਜਕ ਸ਼ਕਤੀ ਰੂਪੀ ਲਿਬਾਸ ਪਾਉਣ ਅਤੇ ਤੇਰੇ ਸੰਤ ਜਨ ਤੇਰੀ ਭਲਿਆਈ ਵਿੱਚ ਅਨੰਦ ਹੋਣ l
11572  2CH 18:25  ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ l
11908  2CH 32:28  ਅਤੇ ਅਨਾਜ ਅਤੇ ਮੈ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪ੍ਰਕਾਰ ਦੇ ਪਸ਼ੂਆਂ ਲਈ ਥਾਂ ਅਤੇ ਭੇਡ ਬੱਕਰੀਆਂ ਲਈ ਵਾੜੇ ਬਣਾਏ l
11909  2CH 32:29  ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲ਼ਦ ਉਸ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ l
11910  2CH 32:30  ਇਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹ ਨੂੰ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪਹੁੰਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫ਼ਲ ਹੋਇਆ l
11998  2CH 35:27  ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ l
12001  2CH 36:3  ਅਤੇ ਮਿਸਰ ਦੇ ਰਾਜੇ ਨੇ ਉਹ ਨੂੰ ਯਰੂਸ਼ਲਮ ਵਿੱਚੋਂ ਹਟਾ ਦਿੱਤਾ ਅਤੇ ਦੇਸ ਉੱਤੇ ਇੱਕ ਸੌ ਤੋੜਾ ਚਾਂਦੀ ਅਤੇ ਇੱਕ ਤੋੜਾ ਸੋਨਾ ਹਰਜ਼ਾਨਾ ਲਾ ਦਿੱਤਾ l
12024  EZR 1:3  ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ l
12838  EST 8:17  ਅਤੇ ਹਰ ਸੂਬੇ ਅਤੇ ਹਰ ਸ਼ਹਿਰ ਵਿੱਚ, ਜਿੱਥੇ ਕਿਤੇ ਵੀ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀਆਂ ਨੂੰ ਅਨੰਦ ਅਤੇ ਸੁੱਖ ਮਿਲਿਆ, ਅਤੇ ਉਨ੍ਹਾਂ ਨੇ ਦਾਵਤਾਂ ਕੀਤੀਆਂ, ਇਹ ਉਨ੍ਹਾਂ ਲਈ ਬਹੁਤ ਹੀ ਖੁਸ਼ੀ ਦਾ ਦਿਨ ਸੀ। ਅਤੇ ਉਨ੍ਹਾਂ ਦੇਸਾਂ ਦੇ ਬਹੁਤ ਸਾਰੇ ਲੋਕ ਯਹੂਦੀ ਬਣ ਗਏ, ਕਿਉਂਕਿ ਯਹੂਦੀਆਂ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਕਿ ਉਹ ਉਹਨਾਂ ਨਾਲ ਕੀ ਕਰਨਗੇ l
13124  JOB 11:12  ਜਦ ਜੰਗਲੀ ਗਧੇ ਦਾ ਬੱਚਾ ਮਨੁੱਖ ਨੂੰ ਜੰਮੇ ਤਦ ਹੀ ਮੂਰਖ ਨੂੰ ਬੁੱਧੀ ਪ੍ਰਾਪਤ ਹੁੰਦੀ ਹੈ l
13289  JOB 18:9  ਕੜਿੱਕੀ ਉਹ ਦੀ ਅੱਡੀ ਨੂੰ ਫੜ੍ਹਦੀ, ਅਤੇ ਲੁਟੇਰੇ ਉਹ ਨੂੰ ਫ਼ਸਾ ਲੈਂਦੇ ਹਨ l
13964  PSA 3:3  ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।
14242  PSA 22:22  ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l
14278  PSA 25:10  ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
14315  PSA 27:13  ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l
14348  PSA 30:12  ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l
14373  PSA 31:24  ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l
14443  PSA 35:13  ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l
14644  PSA 46:2  ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
15926  PSA 116:10  ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ l
16204  PSA 129:4  ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l
16395  PSA 145:5  ਉਹ ਆਪਸ ਵਿੱਚ ਤੇਰੇ ਤੇਜਵਾਨ ਪਰਤਾਪ ਦੀ ਸ਼ਾਨ ਦਾ, ਅਤੇ ਮੈਂ ਅਚਰਜ਼ ਕੰਮਾਂ ਦਾ ਧਿਆਨ ਕਰਨਗੇ l
17456  ECC 4:5  ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l
17616  SNG 1:9  ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ l
17954  ISA 10:34  ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਢ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਪਰਮੇਸ਼ੁਰ ਦੇ ਹੱਥੋਂ ਨਾਸ ਕੀਤਾ ਜਾਵੇਗਾ l
18031  ISA 15:1  ਮੋਆਬ ਦੇ ਵਿਖੇ ਅਗੰਮ ਵਾਕ l ਮੋਆਬ ਦਾ ਆਰ ਨਗਰ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ, ਮੋਆਬ ਦਾ ਕੀਰ ਨਗਰ ਵੀ ਇੱਕ ਹੀ ਰਾਤ ਵਿੱਚ ਬਰਬਾਦ ਅਤੇ ਵਿਰਾਨ ਕੀਤਾ ਗਿਆ।
18054  ISA 17:1  ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ l ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।
18075  ISA 19:1  ਮਿਸਰ ਦੇਸ ਦੇ ਵਿਖੇ ਅਗੰਮ ਵਾਕ l ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ।
18116  ISA 21:11  ਦੂਮਾਹ ਦੇ ਵਿਖੇ ਅਗੰਮ ਵਾਕ l ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
18123  ISA 22:1  ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ l ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?
18889  ISA 59:19  ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l
19021  JER 1:6  ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l
19270  JER 9:25  ਮਿਸਰ ਨੂੰ, ਯਹੂਦਾਹ ਨੂੰ, ਅਦੋਮ ਨੂੰ ਅਤੇ ਅੰਮੋਨ ਦੇ ਪੁੱਤਰਾਂ ਨੂੰ ਅਤੇ ਮੋਆਬ ਨੂੰ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਉਜਾੜ ਵਿੱਚ ਵੱਸਦੇ ਅਤੇ ਆਪਣੀਆਂ ਦਾੜ੍ਹੀਆਂ ਦੀਆਂ ਨੁੱਕਰਾਂ ਕੱਟਦੇ ਹਨ ਕਿਉਂ ਜੋ ਇਹ ਸਾਰੀਆਂ ਕੌਮਾਂ ਅਸੁੰਨਤੀਆਂ ਹਨ ਅਤੇ ਇਸਰਾਏਲ ਦੇ ਸਾਰੇ ਘਰਾਣੇ ਦੇ ਲੋਕਾਂ ਨੇ ਦਿਲ ਤੋਂ ਮੇਰੀ ਵਿਧੀਆਂ ਵੱਲ ਧਿਆਨ ਨਾ ਲਗਾਇਆ l
19346  JER 13:11  ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ l
19659  JER 26:18  ਮੀਕਾਹ ਮੋਰਸ਼ਤੀ ਨੇ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਦਿਨਾਂ ਵਿੱਚ ਅਗੰਮ ਵਾਚਿਆ। ਉਸ ਨੇ ਯਹੂਦਾਹ ਦੇ ਸਾਰੇ ਲੋਕਾਂ ਨੂੰ ਆਖਿਆ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਬਣ ਜਾਵੇਗਾ, ਅਤੇ ਇਸ ਭਵਨ ਦਾ ਪਰਬਤ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ l
20046  JER 42:2  ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ
20049  JER 42:5  ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ l
22005  DAN 7:3  ਅਤੇ ਸਮੁੰਦਰ ਵਿੱਚੋਂ ਚਾਰ ਵੱਡੇ-ਵੱਡੇ ਦਰਿੰਦੇ ਨਿੱਕਲੇ, ਜੋ ਇੱਕ ਦੂਜੇ ਨਾਲੋਂ ਵੱਖੋ-ਵੱਖ ਸਨ l
22580  OBA 1:1  ਓਬਦਯਾਹ ਦਾ ਦਰਸ਼ਣ l ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ!
22847  HAB 3:10  ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ l
23253  MAT 2:15  ਅਤੇ ਹੇਰੋਦੇਸ ਦੀ ਮੌਤ ਤੱਕ ਉੱਥੇ ਰਿਹਾ l ਇਸ ਲਈ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਪੂਰਾ ਹੋਵੇ ਕਿ, ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬੁਲਾਇਆ।
23265  MAT 3:4  ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l
23497  MAT 10:11  ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਨਾ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l
24155  MAT 26:32  ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ l
24188  MAT 26:65  ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਇਸ ਨੇ ਨਿੰਦਿਆ ਕੀਤੀ ਹੈ, ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ ਹੁਣੇ ਤੁਸੀਂ ਇਹ ਨਿੰਦਿਆ ਸੁਣੀ ਹੈ l ਤੁਹਾਡੀ ਕੀ ਸਲਾਹ ਹੈ?
24760  MRK 12:18  ਫੇਰ ਸਦੂਕੀ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ l ਉਸ ਕੋਲ ਆਏ ਅਤੇ ਉਸ ਨੂੰ ਇਹ ਸਵਾਲ ਕੀਤਾ
24778  MRK 12:36  ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ l
25055  LUK 2:13  ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l
25396  LUK 9:26  ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl
25787  LUK 18:30  ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l
25895  LUK 20:47  ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l
26129  JHN 1:16  ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
26283  JHN 5:4  ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l
26650  JHN 12:1  ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l
26804  JHN 16:9  ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l
26815  JHN 16:20  ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।
26840  JHN 17:12  ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਦੀ ਸੁਰੱਖਿਆ ਕੀਤੀ, ਮੈਂ ਉਨ੍ਹਾਂ ਦੀ ਤੇਰੇ ਨਾਮ ਨਾਲ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਾਸ ਨਹੀਂ ਹੋਇਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ, ਉਹ ਨਾਸ ਹੋਇਆ, ਕਿਉਂਕਿ ਪਵਿੱਤਰ ਗ੍ਰੰਥ ਦੀ ਲਿਖਤ ਪੂਰੀ ਹੋਵੇ l
26895  JHN 19:1  ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l
26955  JHN 20:19  ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l
27003  ACT 1:11  ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
27012  ACT 1:20  ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।
27245  ACT 7:60  ਫਿਰ ਉਹ ਗੋਡਿਆਂ ਤੇ ਆ ਕੇ ਉੱਚੀ ਆਵਾਜ਼ ਨਾਲ ਬੋਲਿਆ ਕਿ, ਹੇ ਪ੍ਰਭੂ ਇਹ ਪਾਪ ਉਨ੍ਹਾਂ ਦੇ ਉੱਪਰ ਨਾ ਆਵੇ, ਅਤੇ ਇਹ ਕਹਿ ਕੇ ਉਹ ਸੌਂ ਗਿਆ l
27553  ACT 16:1  ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।
27836  ACT 23:34  ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ l
27949  ACT 27:26  ਪਰ ਕਿਸੇ ਟਾਪੂ ਵਿੱਚ ਅਸੀਂ ਜ਼ਰੂਰ ਪਹੁੰਚ ਜਾਂਵਾਂਗੇ l
27977  ACT 28:10  ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l
27982  ACT 28:15  ਉੱਥੋਂ ਭਾਈ ਲੋਕ ਸਾਡੀ ਖ਼ਬਰ ਸੁਣ ਕੇ ਅੱਪੀਫੋਰੁਮ ਅਤੇ ਤ੍ਰੈ ਸਰਾਵਾਂ ਤੱਕ ਸਾਨੂੰ ਮਿਲਣ ਲਈ ਆਏ! ਤਾਂ ਪੌਲੁਸ ਨੇ ਉਨ੍ਹਾਂ ਨੂੰ ਵੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਤਸੱਲੀ ਪਾਈ l
27983  ACT 28:16  ਜਦੋਂ ਅਸੀਂ ਰੋਮ ਵਿੱਚ ਪਹੁੰਚੇ ਤਾਂ ਪੌਲੁਸ ਨੂੰ ਉਸ ਸਿਪਾਹੀ ਨਾਲ ਜਿਹੜਾ ਉਸ ਦੀ ਰਾਖੀ ਕਰਦਾ ਸੀ ਅਲੱਗ ਰਹਿਣ ਦੀ ਆਗਿਆ ਹੋਈ l
27989  ACT 28:22  ਪਰ ਅਸੀਂ ਇਹੋ ਚੰਗਾ ਸਮਝਦੇ ਹਾਂ ਕਿ ਤੇਰੇ ਕੋਲੋਂ ਹੀ ਸੁਣੀਏ ਜੋ ਤੂੰ ਕੀ ਮੰਨਦਾ ਹੈਂ, ਕਿਉਂ ਜੋ ਸਾਨੂੰ ਪਤਾ ਹੈ ਕਿ ਹਰ ਸਥਾਨ ਤੇ ਇਸ ਪੰਥ ਨੂੰ ਬੁਰਾ ਆਖਦੇ ਹਨ l
27994  ACT 28:27  ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਲਈਆਂ ਹਨ, ਕਿਤੇ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ l
27995  ACT 28:28  ਸੋ ਇਹ ਜਾਣੋ ਕਿ ਪਰਮੇਸ਼ੁਰ ਦੀ ਇਹ ਮੁਕਤੀ ਪਰਾਈਆਂ ਕੌਮਾਂ ਦੇ ਕੋਲ ਭੇਜੀ ਗਈ ਹੈ ਅਤੇ ਉਹ ਸੁਣ ਵੀ ਲੈਣਗੀਆਂ l
28061  ROM 3:2  ਹਰ ਪਰਕਾਰ ਨਾਲ ਬਹੁਤ ਕੁਝ l ਪਹਿਲਾਂ ਤਾਂ ਇਹ ਜੋ ਪਰਮੇਸ਼ੁਰ ਦਾ ਬਚਨ ਉਨ੍ਹਾਂ ਨੂੰ ਸੌਂਪਿਆ ਗਿਆ।
28131  ROM 5:16  ਅਤੇ ਜਿਵੇਂ ਇੱਕ ਮਨੁੱਖ ਦੇ ਪਾਪ ਦੇ ਕਾਰਨ ਫਲ ਹੋਇਆ, ਤਿਵੇਂ ਹੀ ਵਰਦਾਨ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਨਿਆਂ ਨੇ ਸਜ਼ਾ ਦਾ ਹੁਕਮ ਲਿਆਂਦਾ, ਪਰ ਕਿਰਪਾ ਦੇ ਕਾਰਨ ਬਹੁਤ ਸਾਰੇ ਅਪਰਾਧਾਂ ਤੋਂ ਦਾਤ ਨੇ ਧਾਰਮਿਕਤਾ ਨੂੰ ਲਿਆਉਂਦਾ l
28235  ROM 9:12  ਤਾਂ ਜੋ ਪਰਮੇਸ਼ੁਰ ਦੀ ਯੋਜਨਾ ਜਿਹੜੀ ਚੋਣ ਦੇ ਅਨੁਸਾਰ ਹੈ, ਕਰਨੀਆਂ ਤੋਂ ਨਹੀਂ ਸਗੋਂ ਬਲਾਉਣ ਵਾਲੇ ਦੀ ਮਰਜ਼ੀ ਅਨੁਸਾਰ ਬਣੀ ਰਹੇ l
28411  ROM 16:7  ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
28434  1CO 1:3  ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l
28723  1CO 12:21  ਅੱਖ ਹੱਥ ਨੂੰ ਨਹੀਂ ਆਖ ਸਕਦੀ ਕਿ ਮੈਨੂੰ ਤੇਰੀ ਕੋਈ ਲੋੜ ਨਹੀਂ, ਨਾ ਸਿਰ ਪੈਰ ਨੂੰ ਕਿ ਮੈਨੂੰ ਤੁਹਾਡੀ ਕੋਈ ਲੋੜ ਨਹੀਂ l
28725  1CO 12:23  ਅਤੇ ਸਰੀਰ ਦਿਆਂ ਜਿਹਨਾਂ ਅੰਗਾਂ ਨੂੰ ਅਸੀਂ ਹੋਰਨਾਂ ਨਾਲੋਂ ਨਿਰਾਦਰ ਸਮਝਦੇ ਹਾਂ ਉਹਨਾਂ ਦਾ ਬਹੁਤ ਵੱਧਕੇ ਆਦਰ ਕਰਦੇ ਹਾਂ ਅਤੇ ਸਾਡੇ ਲਈ ਉਹ ਸੋਹਣੇ ਹੋ ਜਾਂਦੇ ਹਨ l
29033  2CO 9:9  ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l
29177  GAL 3:8  ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l
29275  EPH 1:2  ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ l
29287  EPH 1:14  ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
29318  EPH 2:22  ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
29337  EPH 3:19  ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l
29456  PHP 1:28  ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ।
29476  PHP 2:18  ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l