|
22840 | ਪਰਮੇਸ਼ੁਰ ਤੇਮਾਨ ਤੋਂ ਆਇਆ, ਪਵਿੱਤਰ ਪ੍ਰਭੂ ਪਾਰਾਨ ਦੇ ਪਰਬਤ ਤੋਂ ॥ ਸਲਹ ॥ ਉਹ ਦੀ ਮਹਿਮਾ ਨੇ ਅਕਾਸ਼ ਨੂੰ ਢੱਕਿਆ ਹੋਇਆ ਹੈ, ਅਤੇ ਧਰਤੀ ਉਹ ਦੀ ਉਸਤਤ ਨਾਲ ਭਰਪੂਰ ਹੋਈ। | |
22846 | ਤੇਰਾ ਧਣੁੱਖ ਖੋਲ੍ਹ ਵਿੱਚੋਂ ਕੱਢਿਆ ਗਿਆ, ਤੂੰ ਆਪਣੇ ਦੰਡ ਦੇ ਤੀਰਾਂ ਨੂੰ ਸਹੁੰ ਦੇ ਕੇ ਬੁਲਾਇਆ ॥ ਸਲਹ ॥ ਤੂੰ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ। | |
22850 | ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥ |