Wildebeest analysis examples for:   pan-pan   ਂ    February 11, 2023 at 19:22    Script wb_pprint_html.py   by Ulf Hermjakob

2  GEN 1:2  ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆ ਦੇ ਉੱਤੇ ਮੰਡਲਾਉਦਾ ਸੀ।
4  GEN 1:4  ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋ ਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆ ਨੂੰ ਪਾਣੀਆ ਤੋ ਵੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆ ਨੂੰ ਅੰਬਰ ਦੇ ਉੱਪਰਲੇ ਪਾਣੀਆ ਤੋ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8  GEN 1:8  ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
9  GEN 1:9  ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾ ਇਕੱਠੇ ਹੋ ਜਾਣ ਤਾ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
13  GEN 1:13  ਇਸ ਤਰ੍ਹਾ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆ ਚਮਕਣ ਜਿਹੜੀਆ ਦਿਨ ਨੂੰ ਰਾਤ ਤੋ ਅਲੱਗ ਕਰਨ, ਇਹ ਸਮਿਆ, ਨਿਸ਼ਾਨੀਆ, ਰੁੱਤਾ, ਵਰਿਆ ਅਤੇ ਦਿਨਾ ਨੂੰ ਠਹਿਰਾਉਣ।
15  GEN 1:15  ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।
16  GEN 1:16  ਪਰਮੇਸ਼ੁਰ ਨੇ ਦੋ ਵੱਡੀਆ ਰੌਸ਼ਨੀਆ ਬਣਾਈਆ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
17  GEN 1:17  ਪਰਮੇਸ਼ੁਰ ਨੇ ਉਨ੍ਹਾ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
19  GEN 1:19  ਇਸ ਤਰ੍ਹਾ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ।
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਦੇ ਪ੍ਰਾਣੀਆ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋ ਉਤਾਹਾ ਅਕਾਸ਼ ਦੇ ਅੰਬਰ ਵਿੱਚ ਉੱਡਣ।
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਦੇ ਪ੍ਰਾਣੀਆ ਨੂੰ ਉਤਪਤ ਕੀਤਾ, ਉਨ੍ਹਾ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆ ਨੂੰ ਵੀ ਉਨ੍ਹਾ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾ ਦੇ ਪਾਣੀਆ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
23  GEN 1:23  ਇਸ ਤਰ੍ਹਾ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾ ਦਿਨ ਹੋਇਆ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਦੇ ਪ੍ਰਾਣੀਆ ਨੂੰ ਉਨ੍ਹਾ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆ ਨੂੰ, ਘਿੱਸਰਨ ਵਾਲਿਆ ਨੂੰ, ਧਰਤੀ ਦੇ ਜਾਨਵਰਾ ਨੂੰ ਉਨ੍ਹਾ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾ ਨੂੰ ਉਨ੍ਹਾ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾ ਨੂੰ ਉਨ੍ਹਾ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆ ਨੂੰ ਉਨ੍ਹਾ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆ ਮੱਛੀਆ ਉੱਤੇ, ਅਕਾਸ਼ ਦੇ ਪੰਛੀਆ, ਪਸ਼ੂਆ, ਸਗੋ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆ ਜੀਵ-ਜੰਤੂਆ ਉੱਤੇ ਰਾਜ ਕਰਨ।
27  GEN 1:27  ਇਸ ਤਰ੍ਹਾ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆ ਮੱਛੀਆ, ਅਕਾਸ਼ ਦੇ ਪੰਛੀਆ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆ ਉੱਤੇ ਰਾਜ ਕਰੋ।
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30  GEN 1:30  ਮੈ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾ ਦਿਨ ਹੋਇਆ।
32  GEN 2:1  ਇਸ ਤਰ੍ਹਾ ਅਕਾਸ਼ ਅਤੇ ਧਰਤੀ ਅਤੇ ਉਨ੍ਹਾ ਦੀ ਸਾਰੀ ਵੱਸੋ ਦੀ ਸਿਰਜਣਾ ਪੂਰੀ ਕੀਤੀ ਗਈ।
33  GEN 2:2  ਪਰਮੇਸ਼ੁਰ ਨੇ ਸੱਤਵੇ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇ ਦਿਨ ਆਪਣਿਆ ਸਾਰਿਆ ਕਾਰਜਾ ਤੋ ਅਰਾਮ ਕੀਤਾ।
34  GEN 2:3  ਪਰਮੇਸ਼ੁਰ ਨੇ ਸੱਤਵੇ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉ ਜੋ ਉਸੇ ਦਿਨ ਆਪਣੇ ਕਾਰਜ ਤੋ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਨਹੀ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
37  GEN 2:6  ਪਰ ਧੁੰਦ ਧਰਤੀ ਤੋ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋ ਰਚਿਆ ਅਤੇ ਉਸ ਦੀਆ ਨਾਸਾ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾ ਮਨੁੱਖ ਜੀਉਦਾ ਪ੍ਰਾਣੀ ਬਣ ਗਿਆ।
41  GEN 2:10  ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋ ਨਿੱਕਲੀ ਅਤੇ ਉੱਥੋ ਚਾਰ ਹਿੱਸਿਆ ਵਿੱਚ ਵੰਡੀ ਗਈ।
43  GEN 2:12  ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਦੇ ਹਨ।
46  GEN 2:15  ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈ ਕਿਉ ਜੋ ਜਿਸ ਦਿਨ ਤੂੰ ਉਸ ਤੋ ਖਾਵੇਗਾ, ਤੂੰ ਜ਼ਰੂਰ ਮਰੇਗਾ।