Wildebeest analysis examples for:   pan-pan   ਝ    February 11, 2023 at 19:22    Script wb_pprint_html.py   by Ulf Hermjakob

47  GEN 2:16  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਿਜਕ ਖਾ ਸਕਦਾ ਹੈ,
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮ ਵਾਲੇ ਹੋ ਜਾਓਗੇ।
78  GEN 3:22  ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
83  GEN 4:3  ਕੁ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁ ਲੈ ਆਇਆ।
84  GEN 4:4  ਹਾਬਲ ਵੀ ਇੱਜੜ ਦੇ ਪਹਿਲੌਠਿਆਂ ਨੂੰ ਅਤੇ ਉਨ੍ਹਾਂ ਦੀ ਚਰਬੀ ਵਿੱਚੋਂ ਕੁ ਲੈ ਆਇਆ, ਅਤੇ ਯਹੋਵਾਹ ਨੇ ਹਾਬਲ ਨੂੰ ਅਤੇ ਉਹ ਦੀ ਭੇਟ ਨੂੰ ਪਸੰਦ ਕੀਤਾ।
88  GEN 4:8  ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।
155  GEN 6:17  ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂ ਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਹੈ, ਅਕਾਸ਼ ਦੇ ਹੇਠੋਂ ਨਾਸ ਕਰ ਦਿਆਂ। ਉਹ ਸਭ ਕੁ ਜਿਹੜਾ ਧਰਤੀ ਉੱਤੇ ਹੈ, ਪ੍ਰਾਣ ਛੱਡ ਦੇਵੇਗਾ।
159  GEN 6:21  ਤੂੰ ਆਪਣੇ ਲਈ ਹਰ ਪ੍ਰਕਾਰ ਦੇ ਭੋਜਨ ਪਦਾਰਥਾਂ ਵਿੱਚੋਂ ਕੁ ਲੈ ਲੈ ਅਤੇ ਉਸ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਤੇ ਉਨ੍ਹਾਂ ਦੇ ਲਈ ਭੋਜਨ ਹੋਵੇਗਾ।
165  GEN 7:5  ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁ ਉਸੇ ਤਰ੍ਹਾਂ ਹੀ ਕੀਤਾ।
195  GEN 8:11  ਉਹ ਘੁੱਗੀ ਸ਼ਾਮ ਨੂੰ ਉਹ ਦੇ ਕੋਲ ਆਈ ਅਤੇ ਵੇਖੋ ਉਹ ਦੀ ਚੁੰ ਵਿੱਚ ਜ਼ੈਤੂਨ ਦਾ ਸੱਜਰਾ ਪੱਤਾ ਸੀ, ਇਸ ਤੋਂ ਨੂਹ ਨੇ ਜਾਣ ਲਿਆ ਕਿ ਪਾਣੀ ਧਰਤੀ ਉੱਤੋਂ ਘੱਟ ਗਿਆ ਹੈ।
209  GEN 9:3  ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁ ਦਿੰਦਾ ਹਾਂ।
273  GEN 11:6  ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁ ਵੀ ਰੁਕਾਵਟ ਨਾ ਹੋਵੇਗੀ।
274  GEN 11:7  ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮ ਸਕਣ।
297  GEN 11:30  ਪਰ ਸਾਰਈ ਬਾਂ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।
303  GEN 12:4  ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰੱਤਰ ਸਾਲ ਦਾ ਸੀ।
319  GEN 12:20  ਤਦ ਫ਼ਿਰਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ, ਤਦ ਉਨ੍ਹਾਂ ਨੇ ਅਬਰਾਮ ਅਤੇ ਉਸ ਦੀ ਪਤਨੀ ਨੂੰ ਅਤੇ ਜੋ ਕੁ ਉਸ ਦਾ ਸੀ, ਉਸ ਨੂੰ ਦੇ ਕੇ ਉੱਥੋਂ ਤੋਰ ਦਿੱਤਾ।
320  GEN 13:1  ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।
326  GEN 13:7  ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ।
327  GEN 13:8  ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
360  GEN 14:23  ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।
371  GEN 15:10  ਉਹ ਯਹੋਵਾਹ ਦੇ ਲਈ ਇਹ ਸਭ ਕੁ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।
427  GEN 18:2  ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ੁੱਕ ਕੇ ਮੱਥਾ ਟੇਕਿਆ।
431  GEN 18:6  ਤਦ ਅਬਰਾਹਾਮ ੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
444  GEN 18:19  ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
446  GEN 18:21  ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
459  GEN 19:1  ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ੁਕਾਇਆ।
466  GEN 19:8  ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ l ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।
470  GEN 19:12  ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
480  GEN 19:22  ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
526  GEN 21:12  ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।
529  GEN 21:15  ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਾੜੀ ਦੇ ਹੇਠ ਸੁੱਟ ਦਿੱਤਾ।
536  GEN 21:22  ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।
547  GEN 21:33  ਫਿਰ ਉਸ ਨੇ ਬਏਰਸ਼ਬਾ ਵਿੱਚ ਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।
560  GEN 22:12  ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ।
561  GEN 22:13  ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।
579  GEN 23:7  ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ੁੱਕਿਆ,
584  GEN 23:12  ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ੁਕਿਆ
602  GEN 24:10  ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।
618  GEN 24:26  ਤਦ ਉਸ ਮਨੁੱਖ ਨੇ ਸਿਰ ੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।
625  GEN 24:33  ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।
628  GEN 24:36  ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁ ਉਸ ਨੂੰ ਦੇ ਦਿੱਤਾ ਹੈ।
640  GEN 24:48  ਫਿਰ ਮੈਂ ਆਪਣਾ ਸਿਰ ੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।
664  GEN 25:5  ਅਬਰਾਹਾਮ ਨੇ ਸਭ ਕੁ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ,
665  GEN 25:6  ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।
666  GEN 25:7  ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰੱਤਰ ਸਾਲ ਦੀ ਹੋਈ।
680  GEN 25:21  ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
701  GEN 26:8  ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।
713  GEN 26:20  ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਗੜਦੇ ਸਨ।
721  GEN 26:28  ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।
757  GEN 27:29  ਕੌਮਾਂ ਤੇਰੀ ਸੇਵਾ ਕਰਨ ਅਤੇ ਉੱਮਤਾਂ ਤੇਰੇ ਅੱਗੇ ੁੱਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋਵੇ ਅਤੇ ਤੇਰੀ ਮਾਤਾ ਦੇ ਪੁੱਤਰ ਤੇਰੇ ਅੱਗੇ ੁੱਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ, ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।
773  GEN 27:45  ਜਦ ਤੱਕ ਤੇਰੇ ਭਰਾ ਦਾ ਕ੍ਰੋਧ ਤੈਥੋਂ ਨਾ ਹੱਟ ਜਾਵੇ ਅਤੇ ਜੋ ਕੁ ਤੂੰ ਉਸ ਨਾਲ ਕੀਤਾ ਹੈ ਨਾ ਭੁੱਲ ਜਾਵੇ ਤਦ ਤੱਕ ਮੈਂ ਤੈਨੂੰ ਉੱਥੋਂ ਨਹੀਂ ਸੱਦਾਂਗੀ। ਮੈਂ ਕਿਉਂ ਇੱਕ ਹੀ ਦਿਨ ਦੋਹਾਂ ਨੂੰ ਗਵਾ ਬੈਠਾਂ?
827  GEN 29:31  ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂ ਰਹੀ।
861  GEN 30:30  ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁ ਕਦੋਂ ਕਰਾਂਗਾ?
862  GEN 30:31  ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁ ਨਾ ਦੇ। ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਗਾ ਅਤੇ ਰਾਖੀ ਕਰਾਂਗਾ।
875  GEN 31:1  ਉਸ ਨੇ ਲਾਬਾਨ ਦੇ ਪੁੱਤਰਾਂ ਦੀਆਂ ਗੱਲਾਂ ਸੁਣੀਆਂ ਜੋ ਕਹਿੰਦੇ ਸਨ ਕਿ ਯਾਕੂਬ ਸਾਡੇ ਪਿਤਾ ਦਾ ਸਭ ਕੁ ਲੈ ਗਿਆ ਅਤੇ ਸਾਡੇ ਪਿਤਾ ਦੇ ਮਾਲ ਵਿੱਚੋਂ ਇਹ ਸਾਰਾ ਧਨ ਉਹ ਨੇ ਪਾਇਆ ਹੈ।
886  GEN 31:12  ਤਦ ਉਸ ਨੇ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ।
890  GEN 31:16  ਇਸ ਲਈ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਜੋ ਧਨ ਲੈ ਲਿਆ ਹੈ ਉਹ ਸਾਡਾ ਅਤੇ ਸਾਡੇ ਪੁੱਤਰਾਂ ਦਾ ਹੈ ਅਤੇ ਹੁਣ ਜੋ ਕੁ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ, ਉਹੀ ਕਰ।
895  GEN 31:21  ਉਹ ਆਪਣਾ ਸਭ ਕੁ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਰਬਤ ਵੱਲ ਕੀਤਾ।
906  GEN 31:32  ਜਿਹ ਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਲੱਭ ਲੈ ਅਤੇ ਜੋ ਕੁ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ, ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖ਼ੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ।
907  GEN 31:33  ਲਾਬਾਨ, ਯਾਕੂਬ ਦੇ ਅਤੇ ਲੇਆਹ ਦੇ ਤੰਬੂ ਵਿੱਚ ਅਤੇ ਦੋਹਾਂ ਦਾਸੀਆਂ ਦੇ ਤੰਬੂ ਵਿੱਚ ਗਿਆ ਪਰ ਕੁ ਨਾ ਮਿਲਿਆ ਅਤੇ ਲੇਆਹ ਦੇ ਤੰਬੂ ਵਿੱਚੋਂ ਨਿੱਕਲ ਕੇ ਰਾਖ਼ੇਲ ਦੇ ਤੰਬੂ ਵਿੱਚ ਆਇਆ।
908  GEN 31:34  ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁ ਨਾ ਮਿਲਿਆ।
910  GEN 31:36  ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਐਨੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ?
911  GEN 31:37  ਤੂੰ ਜੋ ਮੇਰਾ ਸਾਰਾ ਕੁ ਟਟੋਲਿਆ ਤੇਰੇ ਘਰ ਦਾ ਤੈਨੂੰ ਕੀ ਮਿਲਿਆ? ਉਹ ਨੂੰ ਐਥੇ ਆਪਣੇ ਅਤੇ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂ ਜੋ ਓਹ ਸਾਡਾ ਦੋਵਾਂ ਦਾ ਨਿਆਂ ਕਰਨ।
913  GEN 31:39  ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ।
916  GEN 31:42  ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਿੜਕਿਆ।
917  GEN 31:43  ਲਾਬਾਨ ਨੇ ਯਾਕੂਬ ਨੂੰ ਉੱਤਰ ਦੇ ਕੇ ਆਖਿਆ, ਇਹ ਧੀਆਂ ਮੇਰੀਆਂ ਹੀ ਧੀਆਂ ਹਨ, ਇਹ ਪੁੱਤਰ ਮੇਰੇ ਹੀ ਪੁੱਤਰ ਹਨ, ਇਹ ਇੱਜੜ ਮੇਰੇ ਹੀ ਇੱਜੜ ਹਨ ਅਤੇ ਜੋ ਕੁ ਤੂੰ ਵੇਖਦਾ ਹੈਂ ਸਭ ਮੇਰਾ ਹੈ। ਹੁਣ ਮੈਂ ਅੱਜ ਦੇ ਦਿਨ ਆਪਣੀਆਂ ਇਹਨਾਂ ਧੀਆਂ ਅਤੇ ਇਹਨਾਂ ਤੋਂ ਜੰਮੇ ਹੋਏ ਪੁੱਤਰਾਂ ਨਾਲ ਕੀ ਕਰਾਂ?
942  GEN 32:14  ਉਹ ਉਸ ਰਾਤ ਉੱਥੇ ਹੀ ਰਿਹਾ ਅਤੇ ਜੋ ਕੁ ਉਸ ਦੇ ਕੋਲ ਸੀ ਉਸ ਵਿੱਚੋਂ ਕੁ ਆਪਣੇ ਭਰਾ ਏਸਾਓ ਨੂੰ ਨਜ਼ਰਾਨਾ ਦੇਣ ਲਈ ਲਿਆ
945  GEN 32:17  ਉਸ ਨੇ ਉਨ੍ਹਾਂ ਦੇ ੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।
946  GEN 32:18  ਸਭ ਤੋਂ ਅੱਗੇ ਜਾਣ ਵਾਲੇ ੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?
948  GEN 32:20  ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।
964  GEN 33:3  ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।
967  GEN 33:6  ਤਦ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਨੇੜੇ ਆ ਕੇ ਆਪਣੇ ਆਪ ਨੂੰ ੁਕਾਇਆ।
968  GEN 33:7  ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ੁਕਾਇਆ।
970  GEN 33:9  ਤਦ ਏਸਾਓ ਨੇ ਆਖਿਆ, ਹੇ ਮੇਰੇ ਭਰਾ, ਮੇਰੇ ਕੋਲ ਤਾਂ ਬਹੁਤ ਕੁ ਹੈ, ਅਤੇ ਜੋ ਤੇਰਾ ਹੈ ਉਹ ਤੂੰ ਆਪਣੇ ਕੋਲ ਹੀ ਰੱਖ।
972  GEN 33:11  ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁ ਹੈ। ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ।
976  GEN 33:15  ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।
1009  GEN 34:28  ਉਨ੍ਹਾਂ ਨੇ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਗਧਿਆਂ ਨੂੰ ਅਤੇ ਜੋ ਕੁ ਨਗਰ ਅਤੇ ਮੈਦਾਨ ਵਿੱਚ ਸੀ, ਸਭ ਕੁ ਲੈ ਲਿਆ।
1010  GEN 34:29  ਉਹ ਉਨ੍ਹਾਂ ਦਾ ਸਾਰਾ ਧਨ ਅਤੇ ਉਨ੍ਹਾਂ ਦੇ ਸਾਰੇ ਬੱਚਿਆਂ ਅਤੇ ਇਸਤਰੀਆਂ ਨੂੰ ਫੜ੍ਹ ਕੇ ਲੈ ਗਏ ਅਤੇ ਜੋ ਕੁ ਘਰ ਵਿੱਚ ਸੀ, ਉਨ੍ਹਾਂ ਨੇ ਲੁੱਟ ਲਿਆ।
1094  GEN 37:10  ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ?
1135  GEN 38:15  ਤਦ ਯਹੂਦਾਹ ਨੇ ਉਸ ਨੂੰ ਵੇਖਿਆ ਅਤੇ ਸਮਿਆ ਕਿ ਇਹ ਵੇਸ਼ਵਾ ਹੈ ਕਿਉਂ ਜੋ ਉਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ।
1138  GEN 38:18  ਫੇਰ ਉਸ ਨੇ ਆਖਿਆ, ਮੈਂ ਤੇਰੇ ਕੋਲ ਕੀ ਗਹਿਣੇ ਰੱਖਾਂ? ਉਸ ਆਖਿਆ, ਤੂੰ ਆਪਣੀ ਮੋਹਰ, ਆਪਣੀ ਰੱਸੀ ਅਤੇ ਆਪਣੀ ਲਾਠੀ ਜਿਹੜੀ ਤੇਰੇ ਹੱਥ ਵਿੱਚ ਹੈ ਦੇ। ਉਸ ਨੇ ਉਹ ਨੂੰ ਉਹ ਸਭ ਕੁ ਦੇ ਦਿੱਤਾ ਅਤੇ ਉਸ ਦੇ ਕੋਲ ਗਿਆ ਅਤੇ ਉਹ ਉਸ ਤੋਂ ਗਰਭਵਤੀ ਹੋ ਗਈ।
1154  GEN 39:4  ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।
1156  GEN 39:6  ਉਸ ਨੇ ਸਭ ਕੁ ਯੂਸੁਫ਼ ਦੇ ਹੱਥ ਵਿੱਚ ਸੌਂਪ ਦਿੱਤਾ ਅਤੇ ਉਸ ਨੇ ਆਪਣੀ ਖਾਣ ਦੀ ਰੋਟੀ ਤੋਂ ਛੁੱਟ ਹੋਰ ਕਿਸੇ ਚੀਜ਼ ਦੀ ਖ਼ਬਰ ਨਾ ਰੱਖੀ ਅਤੇ ਯੂਸੁਫ਼ ਰੂਪਵੰਤ ਅਤੇ ਸੋਹਣਾ ਸੀ।
1158  GEN 39:8  ਪਰ ਉਸ ਨੇ ਨਾ ਮੰਨਿਆ ਅਤੇ ਆਪਣੇ ਸੁਆਮੀ ਦੀ ਪਤਨੀ ਨੂੰ ਆਖਿਆ, ਵੇਖੋ, ਮੇਰਾ ਸੁਆਮੀ ਨਹੀਂ ਜਾਣਦਾ ਕਿ ਘਰ ਵਿੱਚ ਮੇਰੇ ਕੋਲ ਕੀ ਕੁ ਹੈ ਅਤੇ ਉਸ ਨੇ ਆਪਣਾ ਸਭ ਕੁ ਮੇਰੇ ਹੱਥ ਵਿੱਚ ਦੇ ਦਿੱਤਾ ਹੈ
1173  GEN 39:23  ਕੈਦਖ਼ਾਨੇ ਦਾ ਦਰੋਗਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ।
1174  GEN 40:1  ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸੁਆਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁ ਅਪਰਾਧ ਕੀਤਾ।
1188  GEN 40:15  ਕਿਉਂ ਜੋ ਸੱਚ-ਮੁੱਚ ਮੈਂ ਇਬਰਾਨੀਆਂ ਦੇ ਦੇਸ਼ ਵਿੱਚੋਂ ਚੁਰਾਇਆ ਗਿਆ ਹਾਂ ਅਤੇ ਇੱਥੇ ਵੀ ਮੈਂ ਕੁ ਨਹੀਂ ਕੀਤਾ ਕਿ ਉਹ ਮੈਨੂੰ ਇਸ ਕੈਦ ਵਿੱਚ ਰੱਖਣ।
1202  GEN 41:6  ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ੁਲਸੇ ਹੋਏ ਸੱਤ ਸਿੱਟੇ ਫੁੱਟ ਪਏ।
1219  GEN 41:23  ਅਤੇ ਵੇਖੋ ਉਨ੍ਹਾਂ ਦੇ ਬਾਅਦ ਸੱਤ ਸਿੱਟੇ ਕੁਮਲਾਏ ਹੋਏ, ਪਤਲੇ ਅਤੇ ਪੂਰਬੀ ਹਵਾ ਨਾਲ ੁਲਸੇ ਹੋਏ ਫੁੱਟ ਪਏ।
1221  GEN 41:25  ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
1223  GEN 41:27  ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ।
1224  GEN 41:28  ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
1235  GEN 41:39  ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।
1251  GEN 41:55  ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁ ਉਹ ਆਖੇ ਸੋ ਕਰੋ।
1259  GEN 42:6  ਯੂਸੁਫ਼ ਉਸ ਦੇਸ਼ ਉੱਤੇ ਹਾਕਮ ਸੀ ਅਤੇ ਉਸ ਦੇਸ਼ ਦੇ ਸਾਰੇ ਲੋਕਾਂ ਨੂੰ ਉਹੀ ਅੰਨ ਵੇਚਦਾ ਸੀ, ਇਸ ਲਈ ਜਦ ਯੂਸੁਫ਼ ਦੇ ਭਰਾ ਆਏ ਤਦ ਧਰਤੀ ਉੱਤੇ ਮੂੰਹ ਭਾਰ ਡਿੱਗ ਕੇ ਉਸ ਦੇ ਅੱਗੇ ੁਕੇ।
1276  GEN 42:23  ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।
1282  GEN 42:29  ਉਹ ਆਪਣੇ ਪਿਤਾ ਯਾਕੂਬ ਕੋਲ ਕਨਾਨ ਦੇਸ਼ ਵਿੱਚ ਆਏ ਅਤੇ ਸਭ ਕੁ ਜੋ ਉਨ੍ਹਾਂ ਉੱਤੇ ਬੀਤਿਆ ਸੀ, ਉਹ ਨੂੰ ਦੱਸਿਆ:
1289  GEN 42:36  ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।
1293  GEN 43:2  ਜਦ ਉਹ ਅੰਨ ਜਿਹੜਾ ਉਹ ਮਿਸਰ ਤੋਂ ਲਿਆਏ ਸਨ, ਖ਼ਤਮ ਹੋ ਗਿਆ ਤਦ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਖਿਆ, ਮੁੜ ਕੇ ਸਾਡੇ ਲਈ ਕੁ ਅੰਨ ਮੁੱਲ ਲੈ ਆਓ।