Wildebeest analysis examples for:   pan-pan   ੰ    February 11, 2023 at 19:22    Script wb_pprint_html.py   by Ulf Hermjakob

1  GEN 1:1  ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂ ਸਿਰਜਿਆ।
2  GEN 1:2  ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇਡਲਾਉਂਦਾ ਸੀ।
4  GEN 1:4  ਪਰਮੇਸ਼ੁਰ ਨੇ ਚਾਨਣ ਨੂ ਵੇਖਿਆ ਕਿਗਾ ਹੈ, ਪਰਮੇਸ਼ੁਰ ਨੇ ਚਾਨਣ ਨੂ ਹਨ੍ਹੇਰੇ ਤੋਂ ਵੱਖਰਾ ਕੀਤਾ।
5  GEN 1:5  ਪਰਮੇਸ਼ੁਰ ਨੇ ਚਾਨਣ ਨੂ ਦਿਨ ਆਖਿਆ ਅਤੇ ਹਨ੍ਹੇਰੇ ਨੂ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
6  GEN 1:6  ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰਬਰ ਹੋਵੇ ਅਤੇ ਉਹ ਪਾਣੀਆਂ ਨੂ ਪਾਣੀਆਂ ਤੋਂ ਵੱਖਰਾ ਕਰੇ।
7  GEN 1:7  ਸੋ ਪਰਮੇਸ਼ੁਰ ਨੇਬਰ ਨੂ ਬਣਾਇਆ ਅਤੇਬਰ ਦੇ ਹੇਠਲੇ ਪਾਣੀਆਂ ਨੂ ਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
8  GEN 1:8  ਤਦ ਪਰਮੇਸ਼ੁਰ ਨੇਬਰ ਨੂ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
10  GEN 1:10  ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂ ਸਮੁਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹਗਾ ਹੈ।
12  GEN 1:12  ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹਗਾ ਹੈ।
14  GEN 1:14  ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂ ਠਹਿਰਾਉਣ।
15  GEN 1:15  ਓਹ ਅਕਾਸ਼ ਦੇਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।
17  GEN 1:17  ਪਰਮੇਸ਼ੁਰ ਨੇ ਉਨ੍ਹਾਂ ਨੂ ਅਕਾਸ਼ ਦੇਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
18  GEN 1:18  ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹਗਾ ਹੈ।
20  GEN 1:20  ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇਬਰ ਵਿੱਚ ਉੱਡਣ।
21  GEN 1:21  ਪਰਮੇਸ਼ੁਰ ਨੇ ਵੱਡੇ-ਵੱਡੇ ਜਲਤੂਆਂ ਨੂ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇਛੀਆਂ ਨੂ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹਗਾ ਹੈ।
22  GEN 1:22  ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁਦਰਾਂ ਦੇ ਪਾਣੀਆਂ ਨੂ ਭਰ ਦਿਓ ਅਤੇਛੀ ਧਰਤੀ ਉੱਤੇ ਵਧਣ।
23  GEN 1:23  ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹਜਵਾਂ ਦਿਨ ਹੋਇਆ।
24  GEN 1:24  ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂ, ਘਿੱਸਰਨ ਵਾਲਿਆਂ ਨੂ, ਧਰਤੀ ਦੇ ਜਾਨਵਰਾਂ ਨੂ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
25  GEN 1:25  ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹਗਾ ਹੈ।
26  GEN 1:26  ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜਤੂਆਂ ਉੱਤੇ ਰਾਜ ਕਰਨ।
27  GEN 1:27  ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
28  GEN 1:28  ਪਰਮੇਸ਼ੁਰ ਨੇ ਉਨ੍ਹਾਂ ਨੂ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂ ਭਰ ਦਿਓ ਅਤੇ ਉਹ ਨੂ ਆਪਣੇ ਵੱਸ ਵਿੱਚ ਕਰੋ ਅਤੇ ਸਮੁਦਰ ਦੀਆਂ ਮੱਛੀਆਂ, ਅਕਾਸ਼ ਦੇਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜਤੂਆਂ ਉੱਤੇ ਰਾਜ ਕਰੋ।
29  GEN 1:29  ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
30  GEN 1:30  ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
31  GEN 1:31  ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂ ਜਿਸ ਨੂ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
33  GEN 2:2  ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂ ਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
34  GEN 2:3  ਪਰਮੇਸ਼ੁਰ ਨੇ ਸੱਤਵੇਂ ਦਿਨ ਨੂ ਅਸੀਸ ਦਿੱਤੀ ਅਤੇ ਉਸ ਦਿਨ ਨੂ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
35  GEN 2:4  ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂ ਬਣਾਇਆ।
36  GEN 2:5  ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂ ਵਾਹੁਣ ਲਈ ਕੋਈ ਮਨੁੱਖ ਸੀ।
37  GEN 2:6  ਪਰ ਧੁਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂ ਸਿਜਦੀ ਸੀ।
38  GEN 2:7  ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
39  GEN 2:8  ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂ, ਜਿਸ ਨੂ ਉਸ ਨੇ ਰਚਿਆ ਸੀ, ਰੱਖ ਦਿੱਤਾ।
40  GEN 2:9  ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
41  GEN 2:10  ਇੱਕ ਨਦੀ ਉਸ ਬਾਗ਼ ਨੂ ਸਿਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚਡੀ ਗਈ।
42  GEN 2:11  ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂ ਘੇਰਦੀ ਹੈ ਜਿੱਥੇ ਸੋਨਾ ਹੈ
43  GEN 2:12  ਅਤੇ ਉਸ ਦੇਸ਼ ਦਾ ਸੋਨਾਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।
44  GEN 2:13  ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂ ਘੇਰਦੀ ਹੈ।
46  GEN 2:15  ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
47  GEN 2:16  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂ ਆਗਿਆ ਦਿੱਤੀ ਕਿ ਤੂ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
48  GEN 2:17  ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂ ਨਾ ਖਾਈਂ ਕਿਉਂ ਜੋ ਜਿਸ ਦਿਨ ਤੂ ਉਸ ਤੋਂ ਖਾਵੇਂਗਾ, ਤੂ ਜ਼ਰੂਰ ਮਰੇਂਗਾ।
49  GEN 2:18  ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
50  GEN 2:19  ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂਗਲ ਦੇ ਹਰ ਇੱਕ ਜਾਨਵਰ ਨੂ ਅਤੇ ਅਕਾਸ਼ ਦੇ ਹਰ ਇੱਕਛੀ ਨੂ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
51  GEN 2:20  ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇਛੀਆਂ, ਅਤੇਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
52  GEN 2:21  ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
53  GEN 2:22  ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂ ਮਨੁੱਖ ਕੋਲ ਲੈ ਆਇਆ।
55  GEN 2:24  ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
56  GEN 2:25  ਆਦਮੀ ਅਤੇ ਉਹ ਦੀ ਪਤਨੀ ਦੋਵੇਂਗੇ ਸਨ, ਪਰ ਉਹਗਦੇ ਨਹੀਂ ਸਨ।
57  GEN 3:1  ਸੱਪ ਸਭਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
58  GEN 3:2  ਇਸਤਰੀ ਨੇ ਸੱਪ ਨੂ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
59  GEN 3:3  ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
60  GEN 3:4  ਪਰ ਸੱਪ ਨੇ ਇਸਤਰੀ ਨੂ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
61  GEN 3:5  ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
62  GEN 3:6  ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈਗਾ ਹੈ ਅਤੇ ਅੱਖੀਆਂ ਨੂ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
63  GEN 3:7  ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂਗੇ ਹਾਂ ਇਸ ਲਈ ਉਨ੍ਹਾਂ ਨੇਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
64  GEN 3:8  ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂ ਲੁਕਾ ਲਿਆ।
65  GEN 3:9  ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂ ਪੁਕਾਰ ਕੇ ਆਖਿਆ ਕਿ ਤੂ ਕਿੱਥੇ ਹੈਂ?
66  GEN 3:10  ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂਗਾ ਸੀ ਇਸ ਲਈ ਮੈਂ ਆਪਣੇ ਆਪ ਨੂ ਲੁਕਾ ਲਿਆ।
67  GEN 3:11  ਉਸ ਨੇ ਪੁੱਛਿਆ, ਤੈਨੂ ਕਿਸ ਨੇ ਦੱਸਿਆ ਜੋ ਤੂ ਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂ ਉਸ ਦਾ ਫਲ ਖਾਧਾ ਹੈ?