6714 | JDG 7:18 | ਜਦ ਮੈਂ ਅਤੇ ਮੇਰੇ ਸਾਰੇ ਸਾਥੀ ਤੁਰ੍ਹੀਆਂ ਵਜਾਈਏ ਤਾਂ ਤੁਸੀਂ ਸਾਰੇ ਵੀ ਛਾਉਣੀ ਦੇ ਸਾਰਿਆਂ ਬੰਨ੍ਹਿਆਂ ਉੱਤੇ ਤੁਰ੍ਹੀਆਂ ਵਜਾਉਣਾ ਅਤੇ ਇਹ ਜੈਕਾਰਾ ਬੁਲਾਓ,” “ਯਹੋਵਾਹ ਅਤੇ ਗਿਦਾਊਨ ਦੀ ਤਲਵਾਰ!।” |
9845 | 2KI 11:12 | ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।” |
18181 | ISA 24:16 | ਧਰਤੀ ਦੇ ਕੰਢੇ ਤੋਂ ਅਸੀਂ ਭਜਨ ਸੁਣਦੇ ਹਾਂ, “ਧਰਮੀ ਮਨੁੱਖ ਦਾ ਮਾਣ ਹੋਵੇ!।” ਪਰ ਮੈਂ ਆਖਿਆ, ਮੈਂ ਲਿੱਸਾ ਪੈ ਗਿਆ, ਮੈਂ ਲਿੱਸਾ ਪੈ ਗਿਆ! ਹਾਏ ਮੇਰੇ ਉੱਤੇ! ਠੱਗਾਂ ਨੇ ਠੱਗੀ ਕੀਤੀ! ਹਾਂ, ਠੱਗਾਂ ਨੇ ਠੱਗੀ ਕੀਤੀ! |