Wildebeest analysis examples for:   pan-pan   -    February 11, 2023 at 19:22    Script wb_pprint_html.py   by Ulf Hermjakob

16  GEN 1:16  ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
103  GEN 4:23  ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।
236  GEN 10:1  ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
755  GEN 27:27  ਫੇਰ ਉਸ ਨੇ ਨੇੜੇ ਜਾ ਕੇ ਉਸ ਨੂੰ ਚੁੰਮਿਆ ਤਾਂ ਉਸ ਦੇ ਬਸਤਰ ਦੀ ਬਾਸ਼ਨਾ ਸੁੰਘੀ ਅਤੇ ਉਸ ਨੂੰ ਬਰਕਤ ਦਿੱਤੀ। ਫੇਰ ਆਖਿਆ - ਵੇਖ, ਮੇਰੇ ਪੁੱਤਰ ਦੀ ਬਾਸ਼ਨਾ ਉਸ ਖੇਤ ਦੀ ਬਾਸ਼ਨਾ ਵਰਗੀ ਹੈ, ਜਿਸ ਨੂੰ ਯਹੋਵਾਹ ਨੇ ਬਰਕਤ ਦਿੱਤੀ ਹੋਵੇ।
767  GEN 27:39  ਉਹ ਦੇ ਪਿਤਾ ਇਸਹਾਕ ਨੇ ਉਹ ਨੂੰ ਇਹ ਉੱਤਰ ਦਿੱਤਾ - ਵੇਖ, ਧਰਤੀ ਦੀ ਚਿਕਨਾਈ ਅਤੇ ਉੱਪਰੋਂ ਅਕਾਸ਼ ਦੀ ਤ੍ਰੇਲ ਤੋਂ ਤੇਰਾ ਰਹਿਣਾ ਹੋਵੇਗਾ।
1670  EXO 6:14  ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੋਹਰੀ ਇਹ ਹਨ - ਰਊਬੇਨ ਇਸਰਾਏਲ ਦੇ ਪਹਿਲੌਠੇ ਦੇ ਪੁੱਤਰ ਹਨੋਕ ਅਤੇ ਪੱਲੂ, ਹਸਰੋਨ ਅਤੇ ਕਰਮੀ ਹਨ, ਇਹ ਰਊਬੇਨ ਦੀਆਂ ਕੁੱਲਾਂ ਹਨ।
1672  EXO 6:16  ਲੇਵੀ ਦੇ ਪੁੱਤਰਾਂ ਦੇ ਨਾਮ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ - ਗੇਰਸ਼ੋਨ, ਕਹਾਥ, ਮਰਾਰੀ ਅਤੇ ਲੇਵੀ ਦੇ ਜੀਵਨ ਦੇ ਸਾਲ, ਇੱਕ ਸੌ ਸੈਂਤੀ ਸਨ।
1922  EXO 15:1  ਤਦ ਮੂਸਾ ਅਤੇ ਇਸਰਾਏਲੀਆਂ ਨੇ ਯਹੋਵਾਹ ਲਈ ਇਹ ਗੀਤ ਗਾਉਂਦੇ ਹੋਇਆਂ ਆਖਿਆ - ਮੈਂ ਯਹੋਵਾਹ ਲਈ ਗਾਵਾਂਗਾ ਕਿਉਂਕਿ ਉਹ ਬਹੁਤ ਉੱਚਾ ਹੋਇਆ ਹੈ, ਉਸ ਨੇ ਘੋੜੇ ਅਤੇ ਉਸ ਦੇ ਸਵਾਰ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਹੈ।
1942  EXO 15:21  ਮਿਰਯਮ ਨੇ ਉਨ੍ਹਾਂ ਨੂੰ ਉੱਤਰ ਦਿੱਤਾ - ਯਹੋਵਾਹ ਲਈ ਗਾਓ ਕਿਉਂ ਜੋ ਉਹ ਬਹੁਤ ਉੱਚਾ ਹੋਇਆ ਹੈ, ਘੋੜਾ ਅਤੇ ਉਸ ਦਾ ਸਵਾਰ ਉਸ ਨੇ ਸਮੁੰਦਰ ਵਿੱਚ ਸੁੱਟ ਦਿੱਤਾ।
2282  EXO 27:9  ਇਸ ਤਰ੍ਹਾਂ ਤੂੰ ਡੇਰੇ ਦਾ ਵਿਹੜਾ ਬਣਾਈਂ - ਦੱਖਣ ਵੱਲ ਦੇ ਪਾਸੇ ਲਈ ਮਹੀਨ ਉਣੀ ਹੋਈ ਕਤਾਨ ਦੀਆਂ ਕਨਾਤਾਂ ਹੋਣ ਅਤੇ ਇੱਕ ਪਾਸੇ ਦੀ ਲੰਬਾਈ ਸੌ ਹੱਥ ਹੋਵੇ।
2298  EXO 28:4  ਜਿਹੜੇ ਬਸਤ੍ਰ ਉਹ ਬਣਾਉਣ ਸੋ ਇਹ ਹਨ - ਇੱਕ ਸੀਨੇ ਬੰਦ, ਇੱਕ ਏਫ਼ੋਦ, ਇੱਕ ਚੋਗਾ ਅਤੇ ਇੱਕ ਕੱਢਿਆ ਹੋਇਆ ਕੁੜਤਾ, ਇੱਕ ਅਮਾਮਾ ਅਤੇ ਇੱਕ ਪੇਟੀ ਸੋ ਇਹ ਪਵਿੱਤਰ ਬਸਤ੍ਰ ਤੇਰੇ ਭਰਾ ਹਾਰੂਨ ਅਤੇ ਉਹ ਦੇ ਪੁੱਤਰਾਂ ਲਈ ਬਣਾਉਣ ਤਾਂ ਜੋ ਉਹ ਮੇਰੇ ਲਈ ਜਾਜਕਾਂ ਦਾ ਕੰਮ ਕਰਨ।
2375  EXO 29:38  ਉਹ ਜਿਹੜਾ ਤੂੰ ਜਗਵੇਦੀ ਉੱਤੇ ਚੜ੍ਹਾਉਣਾ ਹੈ ਸੋ ਇਹ ਹੈ - ਇੱਕ-ਇੱਕ ਸਾਲ ਦੇ ਦੋ ਲੇਲੇ ਹਰ ਰੋਜ਼ ਸਦਾ ਲਈ।
2417  EXO 30:34  ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੁਬਾਨ - ਇਹ ਇੱਕੋ ਵਜ਼ਨ ਦੇ ਹੋਣ।
2537  EXO 35:5  ਕਿ ਤੁਸੀਂ ਆਪਣਿਆਂ ਵਿੱਚੋਂ ਯਹੋਵਾਹ ਲਈ ਭੇਟ ਲਿਓ। ਜਿਹ ਦੇ ਮਨ ਦੀ ਭਾਉਣੀ ਹੋਵੇ ਉਹ ਯਹੋਵਾਹ ਲਈ ਭੇਟ ਲਿਆਵੇ - ਸੋਨਾ ਚਾਂਦੀ ਪਿੱਤਲ
2590  EXO 36:23  ਉਸ ਨੇ ਡੇਰੇ ਦੇ ਫੱਟੇ ਇਸ ਤਰ੍ਹਾਂ ਬਣਾਏ - ਵੀਹ ਫੱਟੇ ਦੱਖਣ ਵਾਲੇ ਪਾਸੇ ਲਈ
3596  LEV 27:25  ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
4080  NUM 13:4  ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।
5389  DEU 18:3  ਪਰਜਾ ਵੱਲੋਂ ਜਿਹੜੇ ਬਲੀ ਚੜ੍ਹਾਉਂਦੇ ਹਨ, ਜਾਜਕਾਂ ਦਾ ਇਹ ਹੱਕ ਹੋਵੇਗਾ - ਭਾਵੇਂ ਉਹ ਬਲ਼ਦ ਚੜ੍ਹਾਉਣ ਭਾਵੇਂ ਲੇਲਾ, ਉਹ ਜਾਜਕ ਨੂੰ ਮੋਢਾ, ਦੋਵੇਂ ਗੱਲੀਆਂ ਅਤੇ ਢਿੱਡ ਦੇਣ।
6225  JOS 15:21  ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ
6626  JDG 5:1  ਉਸੇ ਦਿਨ ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ, -
6636  JDG 5:11  ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ ਦੀ ਗੱਲ ਦੇ ਕਾਰਨ, ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, - ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ। ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।
6646  JDG 5:21  ਕੀਸ਼ੋਨ ਦੀ ਨਦੀ ਉਨ੍ਹਾਂ ਨੂੰ ਵਹਾ ਕੇ ਲੈ ਗਈ - ਉਹ ਪੁਰਾਣੀ ਨਦੀ, ਕੀਸ਼ੋਨ ਦੀ ਨਦੀ। ਹੇ ਮੇਰੀ ਜਾਨ, ਤੂੰ ਬਲ ਨਾਲ ਅੱਗੇ ਚੱਲ!
6718  JDG 7:22  ਉਨ੍ਹਾਂ ਨੇ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਇੱਕ-ਇੱਕ ਮਨੁੱਖ ਦੀ ਤਲਵਾਰ ਉਸ ਦੇ ਸਾਥੀ ਉੱਤੇ ਅਤੇ ਸਾਰੀ ਫੌਜ ਉੱਤੇ ਚਲਵਾਈ, ਤਾਂ ਫੌਜ ਸਰੇਰਹ ਦੀ ਵੱਲ ਬੈਤ ਸ਼ਿੱਟਾਹ ਨੂੰ ਅਤੇ ਅਬੇਲ - ਮਹੋਲਾਹ ਤੱਕ ਜੋ ਟੱਬਾਥ ਕੋਲ ਹੈ, ਭੱਜ ਗਈ।
6925  JDG 14:14  ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, - “ਖਾਣ ਵਾਲੇ ਵਿੱਚੋਂ ਭੋਜਨ ਨਿੱਕਲਿਆ, ਅਤੇ ਤਕੜੇ ਵਿੱਚੋਂ ਮਿਠਾਸ” ਤਿੰਨ ਦਿਨਾਂ ਦੇ ਵਿੱਚ ਉਹ ਇਸ ਬੁਝਾਰਤ ਨੂੰ ਨਾ ਬੁੱਝ ਸਕੇ।
6947  JDG 15:16  ਤਦ ਸਮਸੂਨ ਨੇ ਕਿਹਾ, - “ਇੱਕ ਗਧੇ ਦੇ ਜਬਾੜੇ ਦੀ ਹੱਡੀ ਨਾਲ ਤਾਂ ਢੇਰਾਂ ਦੇ ਢੇਰ ਲੱਗ ਗਏ! ਮੈਂ ਗਧੇ ਦੇ ਜਬਾੜੇ ਦੀ ਹੱਡੀ ਨਾਲ ਇੱਕ ਹਜ਼ਾਰ ਮਨੁੱਖ ਮਾਰ ਦਿੱਤੇ!”
7373  1SA 8:2  ਅਤੇ ਉਸ ਦੇ ਵੱਡੇ ਪੁੱਤਰ ਦਾ ਨਾਮ ਯੋਏਲ ਸੀ ਅਤੇ ਉਸ ਦੇ ਦੂਜੇ ਪੁੱਤਰ ਦਾ ਨਾਮ ਅਬਿਯਾਹ ਸੀ। ਇਹ ਦੋਵੇਂ ਬਏਰਸ਼ਬਾ ਵਿੱਚ ਨਿਆਂ - ਅਧਿਕਾਰੀ ਸਨ।
8149  2SA 5:14  ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਅਤੇ ਸੁਲੇਮਾਨ,
8644  2SA 22:39  ਮੈਂ ਉਨ੍ਹਾਂ ਦਾ ਅੰਤ ਕੀਤਾ ਅਤੇ ਅਜਿਹਾ ਮਾਰਿਆ, ਕਿ ਉਹ ਫਿਰ ਨਾ ਉੱਠੇ - ਉਹ ਮੇਰੇ ਪੈਰਾਂ ਹੇਠ ਡਿੱਗ ਪਏ ਸਨ!
8695  2SA 23:39  ਹਿੱਤੀ ਊਰਿੱਯਾਹ - ਸਾਰੇ ਸੈਂਤੀ ਸਨ।
8859  1KI 4:12  ਅਹੀਲੂਦ ਦਾ ਪੁੱਤਰ ਬਆਨਾ ਤਆਨਾਕ, ਮਗਿੱਦੋ ਅਤੇ ਸਾਰੇ ਬੈਤ ਸ਼ਾਨ ਵਿੱਚ ਜਿਹੜਾ ਸਾਰਥਾਨ ਦੇ ਨਾਲ ਸੀ ਅਤੇ ਯਿਜ਼ਰਏਲ ਦੀ ਨਿਵਾਨ ਵਿੱਚ ਸੀ ਬੈਤ ਸ਼ਾਨ ਤੋਂ ਅਬੇਲ - ਮਹੋਲਾਹ ਤੱਕ ਅਤੇ ਯਾਕਮਆਮ ਦੇ ਪਾਰ ਤੱਕ;
9406  1KI 19:16  ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰ ਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਜੋ ਅਬੇਲ - ਮਹੋਲਾਹ ਦਾ ਹੈ ਮਸਹ ਕਰ ਕਿ ਉਹ ਤੇਰੇ ਥਾਂ ਨਬੀ ਹੋਵੇ।
10008  2KI 17:21  ਕਿਉਂ ਜੋ ਉਸ ਉੱਤਰੀ ਰਾਜ - ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਰਾਜਾ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਤੁਰਨ ਤੋਂ ਹਟਾ ਕੇ ਉਨ੍ਹਾਂ ਤੋਂ ਵੱਡਾ ਪਾਪ ਕਰਾਇਆ।
10783  1CH 14:4  ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ,
11962  2CH 34:24  ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ
12024  EZR 1:3  ਉਸ ਦੀ ਸਾਰੀ ਪਰਜਾ ਅਰਥਾਤ ਤੁਹਾਡੇ ਵਿੱਚੋਂ ਕੌਣ ਤਿਆਰ ਹੈ? ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਭਵਨ ਨੂੰ, ਜੋ ਯਰੂਸ਼ਲਮ ਵਿੱਚ ਹੈ ਬਣਾਵੇ - ਉਹੋ ਪਰਮੇਸ਼ੁਰ ਹੈ l
12030  EZR 1:9  ਅਤੇ ਉਨ੍ਹਾਂ ਦੀ ਗਿਣਤੀ ਇਹ ਸੀ - ਸੋਨੇ ਦੇ ਤੀਹ ਥਾਲ, ਚਾਂਦੀ ਦੇ ਇੱਕ ਹਜ਼ਾਰ ਥਾਲ ਅਤੇ ਉਨੱਤੀ ਛੁਰੀਆਂ,
12033  EZR 2:1  ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
12068  EZR 2:36  ਜਾਜਕ - ਯਦਾਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ
12072  EZR 2:40  ਲੇਵੀ - ਯੇਸ਼ੂਆ ਅਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ।
12073  EZR 2:41  ਗਾਇਕ - ਆਸਾਫ਼ ਦੀ ਸੰਤਾਨ, ਇੱਕ ਸੌ ਅੱਠਾਈ
12074  EZR 2:42  ਦਰਬਾਨਾਂ ਦੀ ਸੰਤਾਨ, - ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸ਼ੋਬਈ ਦੀ ਸੰਤਾਨ, ਸਾਰੇ ਇੱਕ ਸੌ ਉਨਤਾਲੀ।
12075  EZR 2:43  ਨਥੀਨੀਮ - ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
12087  EZR 2:55  ਸੁਲੇਮਾਨ ਦੇ ਸੇਵਕਾਂ ਦੀ ਸੰਤਾਨ, - ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ,
12093  EZR 2:61  ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
12126  EZR 4:11  ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ।
12132  EZR 4:17  ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ!”
12145  EZR 5:6  ਉਸ ਚਿੱਠੀ ਦੀ ਨਕਲ ਜੋ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਤੇ ਉਨ੍ਹਾਂ ਦੇ ਅਫਰਸਕਾਈ ਸਾਥੀਆਂ ਨੇ ਜੋ ਦਰਿਆ ਪਾਰ ਦੇ ਸਨ ਦਾਰਾ ਰਾਜਾ ਨੂੰ ਭੇਜੀ ਸੀ, ਇਹ ਹੈ -
12146  EZR 5:7  ਜੋ ਚਿੱਠੀ ਉਨ੍ਹਾਂ ਨੇ ਭੇਜੀ ਸੀ ਉਸ ਵਿੱਚ ਇਹ ਲਿਖਿਆ ਗਿਆ ਸੀ - “ਦਾਰਾ ਰਾਜਾ ਦੀ ਹਰ ਤਰ੍ਹਾਂ ਨਾਲ ਸਲਾਮਤੀ ਹੋਵੇ!”
12189  EZR 7:11  ਜੋ ਚਿੱਠੀ ਅਰਤਹਸ਼ਸ਼ਤਾ ਰਾਜਾ ਨੇ ਅਜ਼ਰਾ ਜਾਜਕ ਤੇ ਸ਼ਾਸਤਰੀ ਨੂੰ ਦਿੱਤੀ, ਜੋ ਯਹੋਵਾਹ ਦੀਆਂ ਆਗਿਆ ਦੇ ਬਚਨਾਂ ਦਾ ਅਤੇ ਇਸਰਾਏਲ ਦੇ ਲਈ ਬਿਧੀਆਂ ਦਾ ਸ਼ਾਸਤਰੀ ਸੀ - ਉਹ ਦੀ ਨਕਲ ਇਹ ਹੈ:
12190  EZR 7:12  “ਅਰਤਹਸ਼ਸ਼ਤਾ, ਰਾਜਿਆਂ ਦੇ ਰਾਜਾ ਵੱਲੋਂ, ਅਜ਼ਰਾ ਜਾਜਕ ਨੂੰ ਜੋ ਸਵਰਗੀ ਪਰਮੇਸ਼ੁਰ ਦੀ ਬਿਵਸਥਾ ਦਾ ਨਿਪੁੰਨ ਸ਼ਾਸਤਰੀ ਹੈ -
12219  EZR 8:13  ਅਦੋਨੀਕਾਮ ਦੇ ਪੁੱਤਰਾਂ ਵਿੱਚੋਂ ਜਿਹੜੇ ਆਖਰੀ ਸਨ ਉਨ੍ਹਾਂ ਦੇ ਨਾਮ ਇਹ ਹਨ - ਅਲੀਫ਼ਾਲਟ ਤੇ ਯਈਏਲ ਤੇ ਸ਼ਮਅਯਾਹ ਅਤੇ ਉਨ੍ਹਾਂ ਦੇ ਨਾਲ ਸੱਠ ਪੁਰਖ।
12239  EZR 8:33  ਅਤੇ ਚੌਥੇ ਦਿਨ ਉਹ ਚਾਂਦੀ, ਸੋਨਾ ਅਤੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਊਰਿੱਯਾਹ ਦੇ ਪੁੱਤਰ ਮਰੇਮੋਥ ਦੇ ਹੱਥ ਵਿੱਚ ਤੋਲ ਕੇ ਦੇ ਦਿੱਤੇ ਗਏ। ਉਸ ਦੇ ਨਾਲ ਫ਼ੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਹਨਾਂ ਦੇ ਨਾਲ ਇਹ ਲੇਵੀ ਸਨ - ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿੰਨੂਈ ਦਾ ਪੁੱਤਰ ਨੋਅਦਯਾਹ।
12277  EZR 10:20  ਅਤੇ ਇੰਮੇਰ ਦੇ ਪੁੱਤਰਾਂ ਵਿੱਚੋਂ - ਹਨਾਨੀ ਤੇ ਜ਼ਬਦਯਾਹ।
12278  EZR 10:21  ਅਤੇ ਹਾਰੀਮ ਦੇ ਪੁੱਤਰਾਂ ਵਿੱਚੋਂ - ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ
12280  EZR 10:23  ਅਤੇ ਲੇਵੀਆਂ ਵਿੱਚੋਂ - ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯਹੂਦਾਹ ਤੇ ਅਲੀਅਜ਼ਰ।
12281  EZR 10:24  ਅਤੇ ਗਾਇਕਾਂ ਵਿੱਚੋਂ - ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ - ਸ਼ੱਲੂਮ ਤੇ ਤਲਮ ਤੇ ਊਰੀ।
12282  EZR 10:25  ਅਤੇ ਇਸਰਾਏਲ ਵਿੱਚੋਂ - ਪਰੋਸ਼ ਦੇ ਪੁੱਤਰਾਂ ਵਿੱਚੋਂ - ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਮੀਨ, ਅਲਆਜ਼ਾਰ, ਮਲਕੀਯਾਹ ਤੇ ਬਨਾਯਾਹ
12283  EZR 10:26  ਅਤੇ ਏਲਾਮ ਦੇ ਪੁੱਤਰਾਂ ਵਿੱਚੋਂ - ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਿਰੇਮੋਥ ਤੇ ਏਲੀਯਾਹ
12284  EZR 10:27  ਅਤੇ ਜ਼ੱਤੂ ਦੇ ਪੁੱਤਰਾਂ ਵਿੱਚੋਂ - ਅਲਯੋਏਨਈ, ਅਲਯਾਸ਼ੀਬ, ਮੱਤਨਯਾਹ, ਯਿਰੇਮੋਥ, ਜ਼ਾਬਾਦ ਤੇ ਅਜ਼ੀਜ਼ਾ
12285  EZR 10:28  ਅਤੇ ਬੇਬਾਈ ਦੇ ਪੁੱਤਰਾਂ ਵਿੱਚੋਂ - ਯਹੋਹਾਨਾਨ, ਹਨਨਯਾਹ, ਜ਼ੱਬਈ, ਅਥਲਈ
12286  EZR 10:29  ਅਤੇ ਬਾਨੀ ਦੇ ਪੁੱਤਰਾਂ ਵਿੱਚੋਂ - ਮਸ਼ੁੱਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ ਤੇ ਰਾਮੋਥ
12287  EZR 10:30  ਅਤੇ ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ - ਅਦਨਾ ਤੇ ਕਲਾਲ, ਬਨਾਯਾਹ ਮਅਸ਼ੇਯਾਹ, ਮੱਤਨਯਾਹ, ਬਸਲੇਲ, ਬਿੰਨੂਈ ਤੇ ਮਨੱਸ਼ਹ
12288  EZR 10:31  ਹਾਰੀਮ ਦੇ ਪੁੱਤਰਾਂ ਵਿੱਚੋਂ - ਅਲੀਅਜ਼ਰ, ਯਿੱਸ਼ੀਯਾਹ, ਮਲਕੀਯਾਹ, ਸ਼ਮਅਯਾਹ, ਸ਼ਿਮਓਨ
12290  EZR 10:33  ਹਾਸ਼ੁਮ ਦੇ ਪੁੱਤਰਾਂ ਵਿੱਚੋਂ - ਮਤਨਈ, ਮਤੱਤਾਹ, ਜ਼ਾਬਾਦ, ਅਲੀਫ਼ਾਲਟ, ਯਰੇਮਈ, ਮਨੱਸ਼ਹ ਸ਼ਿਮਈ,
12291  EZR 10:34  ਬਾਨੀ ਦੇ ਪੁੱਤਰਾਂ ਵਿੱਚੋਂ - ਮਅਦਈ, ਅਮਰਾਮ ਤੇ ਊਏਲ,
12300  EZR 10:43  ਨਬੋ ਦੇ ਪੁੱਤਰਾਂ ਵਿੱਚੋਂ - ਯਈਏਲ, ਮੱਤਿਥਯਾਹ, ਜ਼ਾਬਾਦ, ਜ਼ਬੀਨਾ, ਯੱਦਈ, ਯੋਏਲ ਤੇ ਬਨਾਯਾਹ
12405  NEH 5:18  ਜਿਹੜਾ ਭੋਜਨ ਇੱਕ ਦਿਨ ਲਈ ਤਿਆਰ ਕੀਤਾ ਜਾਂਦਾ ਸੀ ਉਹ ਇਹ ਸੀ, - ਇੱਕ ਬਲ਼ਦ, ਛੇ ਪਲੀਆਂ ਹੋਇਆਂ ਭੇਡਾਂ ਜਾਂ ਬੱਕਰੀਆਂ ਅਤੇ ਕੁਝ ਮੁਰਗੀਆਂ ਮੇਰੇ ਲਈ ਤਿਆਰ ਹੁੰਦੀਆਂ ਸਨ ਅਤੇ ਦਸ ਦਿਨਾਂ ਵਿੱਚ ਇੱਕ ਵਾਰੀ ਹਰ ਕਿਸਮ ਦੀ ਮਧ ਭਰਪੂਰ ਮਾਤਰਾ ਵਿੱਚ ਦਿੱਤੀ ਜਾਂਦੀ ਸੀ। ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਵੀ ਮੈਂ ਹਾਕਮ ਦੇ ਹੱਕ ਦੀ ਰੋਟੀ ਨਾ ਮੰਗੀ ਕਿਉਂਕਿ ਲੋਕਾਂ ਉੱਤੇ ਇਸ ਕੰਮ ਦਾ ਵੱਡਾ ਭਾਰ ਸੀ।
12430  NEH 7:5  ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -
12431  NEH 7:6  ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
12432  NEH 7:7  ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -
12488  NEH 7:63  ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
12554  NEH 10:2  ਜਿਨ੍ਹਾਂ ਨੇ ਇਹ ਦੇ ਉੱਤੇ ਮੋਹਰ ਲਾਈ ਉਹ ਇਹ ਸਨ, - ਹਕਲਯਾਹ ਦਾ ਪੁੱਤਰ ਨਹਮਯਾਹ ਜੋ ਹਾਕਮ ਸੀ ਅਤੇ ਸਿਦਕੀਯਾਹ,
12669  NEH 12:41  ਅਤੇ ਜਾਜਕ - ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ
13328  JOB 19:27  ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
13597  JOB 31:5  “ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
13609  JOB 31:17  ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -
13616  JOB 31:24  “ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
13617  JOB 31:25  ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -
13624  JOB 31:32  (ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -
13681  JOB 33:27  ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।
13879  JOB 40:11  ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
14479  PSA 37:8  ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ
14698  PSA 49:19  ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
14809  PSA 56:14  ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ?
15092  PSA 73:17  ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
16455  PSA 148:14  ਅਤੇ ਉਹ ਨੇ ਆਪਣੀ ਪਰਜਾ ਦੇ ਸਿੰਗ ਨੂੰ ਉੱਚਾ ਕੀਤਾ, ਇਹ ਉਹ ਦੇ ਸਾਰੇ ਸੰਤਾਂ ਲਈ ਉਸਤਤ ਦਾ ਕਾਰਨ ਹੈ, ਅਰਥਾਤ ਇਸਰਾਏਲੀਆਂ ਲਈ, ਜਿਹੜੇ ਉਹ ਦੇ ਨੇੜੇ ਦੇ ਲੋਕ ਹਨ, - ਹਲਲੂਯਾਹ!
16464  PSA 149:9  ਅਤੇ ਲਿਖੇ ਹੋਏ ਫ਼ਤਵੇ ਉਨ੍ਹਾਂ ਉੱਤੇ ਚਲਾਉਣ, - ਇਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ। ਹਲਲੂਯਾਹ!
17430  ECC 3:1  ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
17448  ECC 3:19  ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!
17485  ECC 5:17  ਵੇਖੋ, ਮੈਂ ਉਹ ਗੱਲ ਵੇਖੀ ਹੈ ਜਿਹੜੀ ਚੰਗੀ ਅਤੇ ਯੋਗ ਹੈ ਕਿ ਮਨੁੱਖ ਖਾਵੇ-ਪੀਵੇ ਅਤੇ ਆਪਣੇ ਸਾਰੇ ਧੰਦੇ ਦਾ ਫਲ ਭੋਗੇ ਜੋ ਉਹ ਸੂਰਜ ਦੇ ਹੇਠ ਪਰਮੇਸ਼ੁਰ ਦੇ ਦਿੱਤੇ ਹੋਏ ਜੀਵਨ ਦੇ ਥੋੜ੍ਹੇ ਦਿਨਾਂ ਵਿੱਚ ਕਰਦਾ ਹੈ - ਇਹੋ ਉਸ ਦਾ ਭਾਗ ਹੈ
17486  ECC 5:18  ਹਰੇਕ ਮਨੁੱਖ ਲਈ ਜਿਸ ਨੂੰ ਪਰਮੇਸ਼ੁਰ ਨੇ ਧਨ ਦਿੱਤਾ ਹੈ ਅਤੇ ਸਮਰੱਥਾ ਦਿੱਤੀ ਹੈ, ਤਾਂ ਜੋ ਉਹ ਉਨ੍ਹਾਂ ਤੋਂ ਮੌਜ ਕਰੇ ਅਤੇ ਆਪਣਾ ਭਾਗ ਭੋਗੇ ਅਤੇ ਆਪਣੇ ਧੰਦੇ ਤੋਂ ਅਨੰਦ ਹੋਵੇ - ਇਹ ਵੀ ਪਰਮੇਸ਼ੁਰ ਦੀ ਦਾਤ ਹੈ।
17493  ECC 6:6  ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
17537  ECC 8:9  ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ।
17568  ECC 10:5  ਇੱਕ ਬੁਰਿਆਈ ਹੈ ਜੋ ਮੈਂ ਸੂਰਜ ਦੇ ਹੇਠ ਦੇਖੀ, ਜੋ ਹਾਕਮ ਦੀ ਭੁੱਲ ਨਾਲ ਹੁੰਦੀ ਹੈ, -
17605  ECC 12:12  ਸੋ ਹੁਣ, ਹੇ ਮੇਰੇ ਪੁੱਤਰ, ਤੂੰ ਇਹਨਾਂ ਤੋਂ ਹੁਸ਼ਿਆਰੀ ਸਿੱਖ, - ਬਹੁਤ ਪੋਥੀਆਂ ਦੇ ਰਚਣ ਦਾ ਅੰਤ ਨਹੀਂ ਹੁੰਦਾ ਅਤੇ ਬਹੁਤ ਪੜ੍ਹਨਾ ਸਰੀਰ ਨੂੰ ਥਕਾਉਂਦਾ ਹੈ।
17737  ISA 1:13  ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।
17764  ISA 2:9  ਇਸ ਲਈ ਆਦਮੀ ਝੁਕਾਇਆ ਜਾਂਦਾ, ਅਤੇ ਮਨੁੱਖ ਨੀਵਾਂ ਕੀਤਾ ਜਾਂਦਾ ਹੈ, - ਤੂੰ ਉਨ੍ਹਾਂ ਨੂੰ ਮਾਫ਼ ਨਾ ਕਰ!
17783  ISA 3:6  ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।
17786  ISA 3:9  ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।
17810  ISA 5:1  ਮੈਂ ਆਪਣੇ ਪ੍ਰੀਤਮ ਲਈ ਅਤੇ ਉਹ ਦੇ ਅੰਗੂਰੀ ਬਾਗ਼ ਦੇ ਵਿਖੇ ਇੱਕ ਪ੍ਰੇਮ ਰੱਤਾ ਗੀਤ ਗਾਵਾਂਗਾ, - ਮੇਰੇ ਪ੍ਰੀਤਮ ਦਾ ਇੱਕ ਅੰਗੂਰੀ ਬਾਗ਼ ਇੱਕ ਫਲਦਾਰ ਟਿੱਬੇ ਉੱਤੇ ਸੀ।