Wildebeest analysis examples for:   pan-pan   Word?।    February 11, 2023 at 19:22    Script wb_pprint_html.py   by Ulf Hermjakob

317  GEN 12:18  ਤਦ ਫ਼ਿਰਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ?।
1647  EXO 5:14  ਇਸਰਾਏਲੀਆਂ ਦੇ ਸਰਦਾਰਾਂ ਨੇ ਜਿਨ੍ਹਾਂ ਨੂੰ ਫ਼ਿਰਊਨ ਦੇ ਬੇਗ਼ਾਰ ਕਰਾਉਣ ਵਾਲਿਆਂ ਨੇ ਉਨ੍ਹਾਂ ਉੱਤੇ ਨਿਯੁਕਤ ਕੀਤਾ ਹੋਇਆ ਸੀ, ਮਾਰ ਖਾਧੀ। ਉਨ੍ਹਾਂ ਨੂੰ ਇਹ ਆਖਿਆ ਗਿਆ ਕਿ ਤੁਸੀਂ ਆਪਣਾ ਇੱਟਾਂ ਬਣਾਉਣ ਦਾ ਕੰਮ ਕੱਲ ਪਰਸੋਂ ਤੇ ਅੱਜ ਵੀ ਪੂਰਾ ਕਿਉਂ ਨਹੀਂ ਕੀਤਾ?।
7649  1SA 17:29  ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਕੀ, ਮੈਂ ਗੱਲ ਵੀ ਨਹੀਂ ਕਰ ਸਕਦਾ?।
8524  2SA 19:11  ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।
9170  1KI 12:16  ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ ਕਿ ਦਾਊਦ ਦੇ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ?। ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ।
9306  1KI 16:20  ਜ਼ਿਮਰੀ ਦੀਆਂ ਬਾਕੀ ਗੱਲਾਂ ਅਤੇ ਉਹ ਆਕੀਪੁਣਾ ਜੋ ਉਸ ਨੇ ਕੀਤਾ ਕੀ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?।
11728  2CH 25:19  ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।
13877  JOB 40:9  ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
14804  PSA 56:9  ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
15160  PSA 77:10  ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
15382  PSA 88:11  ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
17735  ISA 1:11  ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।
19158  JER 5:31  ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।
19244  JER 8:22  ਕੀ ਗਿਲਆਦ ਵਿੱਚ ਬਲਸਾਨ ਦਾ ਰੋਗਨ ਹੈ ਨਹੀਂ? ਕੀ ਉੱਥੇ ਕੋਈ ਤਬੀਬ ਨਹੀਂ? ਫਿਰ ਕਿਉਂ ਮੇਰੀ ਪਰਜਾ ਦੀ ਧੀ ਤਕੜੀ ਨਹੀਂ ਹੁੰਦੀ?।
19402  JER 15:18  ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?।
19509  JER 20:18  ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।
20098  JER 44:19  ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।
20176  JER 48:27  ਕੀ ਇਸਰਾਏਲ ਤੇਰੇ ਲਈ ਹਾਸਾ ਨਾ ਸੀ? ਕੀ ਉਹ ਚੋਰਾਂ ਵਿੱਚ ਪਾਇਆ ਗਿਆ ਕਿ ਜਦ ਕਦੀਂ ਤੂੰ ਉਹ ਦੀ ਗੱਲ ਕੀਤੀ ਤੂੰ ਆਪਣਾ ਸਿਰ ਹਿਲਾਇਆ?।
21507  EZK 38:13  ਸ਼ਬਾ, ਦਦਾਨ ਅਤੇ ਤਰਸ਼ੀਸ਼ ਦੇ ਵਪਾਰੀ ਅਤੇ ਉਹਨਾਂ ਦੇ ਸਾਰੇ ਜੁਆਨ ਸ਼ੇਰ ਤੈਨੂੰ ਆਖਣਗੇ, ਕੀ ਤੂੰ ਲੁੱਟਣ ਲਈ ਆਇਆ ਹੈਂ? ਕੀ ਤੂੰ ਆਪਣੀ ਸਭਾ ਦੇਸ ਲਈ ਇਕੱਠੀ ਕੀਤੀ ਹੈ ਕਿ ਮਾਲ ਖੋਹ ਲਵੇਂ? ਚਾਂਦੀ ਸੋਨਾ ਲੁੱਟੇਂ, ਡੰਗਰ ਪਸ਼ੂ ਲੈ ਜਾਵੇਂ ਅਤੇ ਲੁੱਟ ਦਾ ਬਹੁਤਾ ਮਾਲ ਪਰਾਪਤ ਕਰੇ?।
25224  LUK 6:9  ਫੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਤੁਹਾਡੇ ਤੋਂ ਪੁੱਛਦਾ ਹਾਂ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਨਾਸ ਕਰਨੀ?।
25226  LUK 6:11  ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।
25339  LUK 8:25  ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।
25700  LUK 16:11  ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।
25765  LUK 18:8  ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
27110  ACT 4:19  ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ?।
28138  ROM 6:2  ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।
28312  ROM 11:35  ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?।
28451  1CO 1:20  ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?।
28657  1CO 10:22  ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?।
28841  1CO 15:55  ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।
29108  2CO 12:18  ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।
29174  GAL 3:5  ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?।
30035  HEB 1:5  ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
30416  JAS 4:12  ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?।