Wildebeest analysis examples for:   pan-pan   Word’    February 11, 2023 at 19:22    Script wb_pprint_html.py   by Ulf Hermjakob

12310  NEH 1:9  ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’
25903  LUK 21:8  ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।